holiday on 19 and 20 may

19 ਤੇ 20 ਮਈ ਨੂੰ ਪੰਜਾਬ ‘ਚ ਛੁੱਟੀ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਲਈ 20 ਮਈ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ […]

ludhiana candidate ravinderpal singh

ਲੁਧਿਆਣਾ ਤੋਂ ਚੋਣਾਂ ਲੜ ਰਹੇ ਬਾਬਾ ਜੀ ਬਰਗਰ ਵਾਲੇ ਦੀ ਵਧੀਆਂ ਮੁਸ਼ਕਲਾਂ, ਵਿਰੋਧੀ ਪਾਰਟੀਆਂ ਕਰ ਰਹੀਆਂ ਤੰਗ

ਆਜ਼ਾਦ ਉਮੀਦਵਾਰ ਰਵਿੰਦਰਪਾਲ ਸਿੰਘ ਨੂੰ ਲੁਧਿਆਣਾ ਤੋਂ ਲੋਕ ਸਭਾ ਚੋਣ ਲੜਨਾ ਬਹੁਤ ਮਹਿੰਗਾ ਪੈ ਰਿਹਾ ਹੈ। ਉਹਨਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਤਾ ਉਹਨਾਂ ਨੂੰ ਚੋਣ ਕਮਿਸ਼ਨ ਵਲੋਂ ਮੁਹੱਈਆ ਕਰਾਏ ਗਏ ਸੁਰੱਖਿਆ ਜਵਾਨਾਂ ਨੂੰ ਰੱਖਣ ਲਈ ਹੀ ਪਰੇਸ਼ਾਨੀ ਆ ਰਹੀ ਸੀ , ਪਰ ਹੁਣ ਉਹ ਇੱਕ ਨਵੀਂ ਮੁਸੀਬਤ ਵਿੱਚ ਆ ਗਈ ਹਨ। ਹੁਣ […]

kashmiri student arrested from bathinda university

ਪੁਲਵਾਮਾ ਹਮਲੇ ਨਾਲ ਰਲੇ ਹੋਣ ਦੇ ਸ਼ੱਕ ‘ਚ ਬਠਿੰਡਾ ਯੂਨੀਵਰਸਿਟੀ ਤੋਂ ਪੀਐਚਡੀ ਕਰ ਰਿਹਾ ਕਸ਼ਮੀਰੀ ਗ੍ਰਿਫ਼ਤਾਰ

ਬਠਿੰਡਾ : ਇਹ ਖਬਰਾਂ ਕਈ ਵਾਰੀ ਸੁਰਖੀਆਂ ਵਿੱਚ ਆਈਆ ਸਨ ਕਿ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਨੌਜਵਾਨ ਭਾਰਤ ਦੀਆਂ ਯੂਨੀਵਰਸਟੀਆਂ, ਵਿੱਦਿਆਕ ਸੰਸਥਾਨਾਂ ਵਿੱਚ ਉੱਚ ਪਦਵੀਆ ਤੇ ਪੜ੍ਹਾਈ ਕਰ ਰਹੇ ਹਨ। ਜਦੋਂ ਵੀ ਜੰਮੂ ਕਸ਼ਮੀਰ ਵਿਖੇ ਕੋਈ ਵੱਡਾ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਅਜਿਹੇ ਕਈ ਮਾਮਲੇ ਸਾਡੇ ਸਾਹਮਣੇ ਆਏ ਹਨ ਜਿਸ ਵਿਚੋਂ ਇਹਨਾਂ ਹਮਲਿਆਂ ਦੇ ਸਬੰਧ […]

navjot sidhu

ਚੋਣ ਕਮਿਸ਼ਨ ਨੇ ਸਿੱਧੂ ਦੀ ਵਧਾਈਆਂ ਮੁਸੀਬਤਾਂ, ਚੋਣ ਪ੍ਰਚਾਰ ਕਰਨ ਤੇ ਲਾਈ ਰੋਕ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਏ ਦਿਨ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਤਾਜ਼ਾ ਮਾਮਲਾ ਬਿਹਾਰ ਦੇ ਕਟਿਹਾਰ ਵਿੱਚ ਸਿੱਧੂ ਵੱਲੋਂ ਕੀਤੀ ਫਿਰਕੂ ਬਿਆਨਬਾਜ਼ੀ ਦਾ ਹੈ ਜਿਸ ਕਰਕੇ ਚੋਣ ਕਮਿਸ਼ਨ ਨੇ ਸਿੱਧੂ ਦੇ ਚੋਣ ਪ੍ਰਚਾਰ ਕਰਨ ਉੱਤੇ 72 ਘੰਟਿਆਂ ਲਈ ਪਾਬੰਧੀ ਲਾ ਦਿੱਤੀ ਹੈ। ਮੰਗਲਵਾਰ ਤੋਂ 3 ਦਿਨਾਂ ਤਕ ਸਿੱਧੂ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ, ਰੋਡ […]

punjab cm captain amarinder singh

ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਫ਼ਸਲ ਬਾਰੇ ਕੈਪਟਨ ਦਾ ਐਲਾਨ

ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ। […]

victims families demanding reinstating kunwar vijay pratap in sit

ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਚੋਣ ਕਮਿਸ਼ਨ ਕੋਲ ਪਹੁੰਚੇ ਗੋਲ਼ੀਕਾਂਡ ਮਾਮਲੇ ਦੇ ਪੀੜਤ ਪਰਿਵਾਰ

ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਵਜੋਂ ਫਾਰਗ ਕੀਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਨੂੰ ਆਈਜੀ ਨੂੰ ਵਾਪਸ ਤੋਂ ਪੁਰਾਣੇ ਅਹੁਦੇ ‘ਤੇ ਲਿਆਉਣ ਦੀ ਮੰਗ ਕੀਤੀ […]

captain amrinder singh and raveen thukral

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਕੈਪਟਨ ਦੇ ਮੀਡੀਆ ਸਲਾਹਕਾਰ ਤੇ ਦੋ ਹੋਰਾਂ ਦੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਕੋਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਖ਼ਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਹੈ ਕਿ ਠੁਕਰਾਲ ਨੇ ਬੇਨਿਯਮੀਆਂ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕਾਂਗਰਸ ਪਾਰਟੀ ਦੇ ਪ੍ਰੈੱਸ ਬਿਆਨ ਪੋਸਟ ਕਰਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਹਨ। ਅਕਾਲੀ ਦਲ […]

kalank team in kapil sharma show

ਕਪਿਲ ਸ਼ਰਮਾ ਦੇ ਸ਼ੋਅ ‘ਚ ਪਹੁੰਚੀ ‘ਕਲੰਕ’ ਦੀ ਟੀਮ, ਵੇਖੋ ਵੀਡੀਓ

ਕਰਨ ਜੌਹਰ ਦੀ ਪ੍ਰੋਡਕਸ਼ਨ ‘ਚ ਬਣੀ ਮਲਟੀਸਟਾਰ ਫ਼ਿਲਮ ‘ਕਲੰਕ’ ਜਲਦੀ ਹੀ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਬਿਜ਼ੀ ਫ਼ਿਲਮ ਦੀ ਟੀਮ ਹਾਲ ਹੀ ‘ਚ ਕਪਿਲ ਸ਼ਰਮਾ ਦੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’’ਚ ਪਹੁੰਚੀ ਜਿੱਥੇ ਟੀਮ ਨੇ ਖੂਬ ਮਸਤੀ ਕੀਤੀ। ਹੁਣ ਅਜਿਹਾ ਤਾਂ ਹੋ ਨਹੀਂ ਸਕਦਾ ਕਿ ਕਪਿਲ ਦੇ ਸ਼ੋਅ ‘ਚ ਹੱਸੀ ਮਜ਼ਾਕ […]

dsp touching sukhbirs feet

ਡੀਐਸਪੀ ਵਲੋਂ ਸੁਖਬੀਰ ਬਾਦਲ ਦੇ ਪੈਰੀਂ ਪੈਣ ਤੇ ਮਜੀਠੀਆ ਬੋਲੇ, ‘ਜੇ ਅਫ਼ਸਰ ਲੱਗ ਗਿਆ ਤਾਂ ਰਿਸ਼ਤੇਦਾਰੀ ਥੋੜੀ ਭੁੱਲ ਜਾਊ’

ਸੁਖਬੀਰ ਬਾਦਲ ਦੇ ਪੈਰੀਂ ਪਏ ਬਠਿੰਡਾ ਦੇ ਡੀਐੱਸਪੀ ਕਰਨਸ਼ੇਰ ਸਿੰਘ ਬਾਰੇ ਬਿਕਰਮ ਮਜੀਠੀਆ ਨੇ ਕਿਹਾ ਕਿ ਬਾਦਲ ਪਰਿਵਾਰ ਕਰਨਸ਼ੇਰ ਦੀ ਗੂੜੀ ਰਿਸ਼ਤੇਦਾਰੀ ਹੈ। ਜੇਕਰ ਉਹ ਅਫ਼ਸਰ ਲੱਗ ਗਏ ਤਾਂ ਰਿਸ਼ਤੇਦਾਰੀ ਤਾਂ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੇ ਕਰਨਸ਼ੇਰ ਅਫਸਰ ਹੈ ਤਾਂ ਇੰਜ ਨਹੀਂ ਕਿ ਉਹ ਆਪਣੇ ਨਜ਼ਦੀਕ ਦੀਆਂ ਰਿਸ਼ਤੇਦਾਰੀਆਂ ਵੀ ਭੁੱਲ ਜਾਣਗੇ। ਬਾਦਲ ਪਰਿਵਾਰ […]

sarabjit kaur manuke

ਚੋਣਾਂ ਤੋਂ ਪਹਿਲਾਂ ‘ਆਪ’ ਨੇ ਕੀਤੀ ਚੋਣ ਕਮਿਸ਼ਨ ਕੋਲੋਂ ਇਹ ਸਪੈਸ਼ਲ ਮੰਗ

ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਚੋਣ ਜ਼ਾਬਤੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਝ ਕਰਨ ਨਾਲ ਸਕੂਲੀ ਵਿਦਿਆਰਥੀ ਨੂੰ ਕਿਤਾਬਾਂ ਤੇ ਵਰਦੀਆਂ, ਗ਼ਰੀਬਾਂ ਤੇ ਦਲਿਤਾਂ ਆਟਾ ਦਾਲ ਤੇ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਯੋਜਨਾਵਾਂ ਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਏ ਜਾ ਸਕਣਗੇ। […]

Parminder Dhindsa road show in sangrur

ਪਰਮਿੰਦਰ ਢੀਂਡਸਾ ਦੇ ਰੋਡ ਸ਼ੋਅ ‘ਚ ਚੋਣ ਜ਼ਾਬਤੇ ਦੀ ਹੋਈ ਉਲੰਘਣਾ, ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ

ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪਣੇ ਹਲਕੇ ਅੰਦਰ ਰੋਡ ਸ਼ੋਅ ਕੱਢਿਆ ਸੀ। ਇਸ ਦੌਰਾਨ ਸੰਗਰੂਰ ਪਹੁੰਚਣ ‘ਤੇ ਰਸਤੇ ‘ਚ ਉਨ੍ਹਾਂ ਦੇ ਸਵਾਗਤ ਲਈ ਵੱਡੇ-ਵੱਡੇ ਫਲੈਕਸ ਬੋਰਡ ਲਾਏ ਗਏ ਸੀ। ਚੋਣ ਜ਼ਾਬਤੇ ਦੀ ਇਸ ਤਰ੍ਹਾਂ ਹੋਈ […]

kunwar vijay partap

ਅਕਾਲੀ ਦਲ ਲਈ ਵੱਡੀ ਰਾਹਤ ! ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ

ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੁੱਖ ਦਾ ਸਾਹ ਆਇਆ ਹੈ। ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਅੱਜ […]