Ferozepur Central Jail is once again in controversy

ਇੱਕ ਵਾਰ ਮੁੜ ਵਿਵਾਦਾਂ ‘ਚ ਫਿਰੋਜ਼ਪੁਰ ਕੇਂਦਰੀ ਜੇਲ੍ਹ, ਅਣਜਾਣ ਸਖਸ਼ ਵਲੋਂ ਜੇਲ੍ਹ ਅੰਦਰ ਸੁੱਟਿਆ ਗਿਆ ਇਹ ਸਾਮਾਨ

ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਚੈਕਿੰਗ ਦੌਰਾਨ ਸਹਾਇਕ ਸੁਪਰਡੈਂਟ ਸੁਖਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ 2 ਰੈੱਡ.ਮੀ ਦੇ ਟਚ ਸਕ੍ਰੀਨ ਮੋਬਾਇਲ ਫੋਨ, 2 ਹੈੱਡਫੋਨ ਅਤੇ 2 ਡਾਟਾ ਕੇਬਲ ਬਰਾਮਦ ਕੀਤੇ ਹਨ। ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ASI ਦਿਲੀਪ ਸਿੰਘ ਨੇ ਦੱਸਿਆ ਕੀ ਜੇਲ ਸੁਪਰੀਡੈਂਟ ਵਲੋਂ ਭੇਜੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ […]

Centre Govt approved Harsimrat Kaur Badal resignation

ਕੇਂਦਰ ਸਰਕਾਰ ਨੇ ਹਰਸਿਮਰਤ ਬਾਦਲ ਦਾ ਇਸਤੀਫ਼ਾ ਕੀਤਾ ਮਨਜ਼ੂਰ

ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੁੰ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਅਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਸੀ। ਪ੍ਰਧਾਨ ਮੰਤਰੀ ਦੀ ਸਿਫਾਰਿਸ਼ ਤੇ ਰਾਸ਼ਟਰਪਤੀ ਨੇ ਅੱਜ ਅਸਤੀਫਾ ਮਨਜੂਰ […]

bathinda-thermal-plant-harsimrat-kaur-badal

Bathinda News: ਗੁਰੂ ਨਾਨਕ ਥਰਮਲ ਪਲਾਂਟ ਗਿਣ ਰਿਹਾ ਆਪਣੇ ਅੰਤਿਮ ਸਾਹ, 20 ਅਗਸਤ ਨੂੰ ਹੋਵੇਗਾ ਫੈਸਲਾ

Bathinda News: ਪੰਜਾਬ ਦੀ ਧਰਤੀ ਨੂੰ ਪ੍ਰਕਾਸ਼ ਨਾਲ ਰੌਸ਼ਨ ਕਰਨ ਵਾਲੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਹੁਣ ਅੰਤਿਮ ਸਾਹ ਗਿਣ ਰਿਹਾ ਹੈ ਅਤੇ ਇਸਦੀ ਕਿਸਮਤ ਦਾ ਫੈਸਲਾ 20 ਅਗਸਤ ਨੂੰ ਹੋ ਜਾਵੇਗਾ। ਇਸ ਤਰ੍ਹਾਂ ਥਰਮਲ ਦਾ ਨਿਸ਼ਾਨ ਮਿਟ ਜਾਵੇਗਾ ਅਤੇ ਬਠਿੰਡਾ ਦੀ ਰੌਣਕ ਵਧਾਉਣ ਵਾਲੀਆਂ ਝੀਲਾਂ ਵੀ ਮਿੱਟੀ ‘ਚ ਮਿਲ ਜਾਣਗੀਆਂ, ਜਿਸ ਲਈ ਪੰਜਾਬ ਸਰਕਾਰ […]

harsimrat-badal-makes-big-announcement-for-farmers

Punjab News: ਦੇਸ਼ ਨੂੰ ਆਤਮ ਨਿਰਭਰ ਬਣਾਉਣ ਦੀ ਯੋਜਨਾ ਤਹਿਤ ਹਰਸਿਮਰਤ ਬਾਦਲ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

Punjab News: ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਸਕੀਮਾਂ ਦਾ ਐਲਾਨ ਕੀਤਾ ਸੀ ਤੇ ਇਸ ਆਤਮ ਨਿਰਭਰ ਤਹਿਤ ਸਬਜ਼ੀ ਤੇ ਫਲ ਕਾਸ਼ਤਕਾਰਾਂ ਲਈ ਫੂਡ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਾਰੀਆਂ ਸਬਜ਼ੀਆਂ ਤੇ ਫਲਾਂ ‘ਤੇ ਸਬਸਿਡੀ ਦਾ […]

corona-outbreak-in-punjab-corona-updates

Corona in Punjab: ਪੰਜਾਬ ਦੇ ਸੁਰੱਖਿਅਤ ਜ਼ਿਲ੍ਹੇ ਵੀ ਆਏ ਕੋਰੋਨਾ ਦੀ ਚਪੇਟ ‘ਚ, ਬਰਨਾਲਾ ‘ਚ 15 ਨਵੇਂ ਕੇਸ ਆਏ ਸਾਹਮਣੇ

Corona in Punjab:  ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਵਾਪਿਸ ਆਉਣ ਨਾਲ ਪੰਜਾਬ ਦੇ ਉਨ੍ਹਾਂ ਜ਼ਿਲ੍ਹਿਆਂ ‘ਚੋਂ ਵੀ Corona ਪੌਜ਼ੇਟਿਵ ਕੇਸ ਆ ਰਹੇ ਹਨ, ਜਿੱਥੇ ਇੱਕ ਵੀ ਮਰੀਜ਼ ਨਹੀਂ ਸੀ। ਬਰਨਾਲਾ ਜ਼ਿਲ੍ਹਾ ਵੀ Coronavirus ਤੋਂ ਬਚਿਆ ਹੋਇਆ ਸੀ। ਪਰ ਹੁਣ ਇੱਥੇ 111 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਹੈ, ਜਿਸ ‘ਚ 15 ਲੋਕ ਪੌਜ਼ੇਟਿਵ ਪਾਏ ਗਏ ਹਨ। […]

punjab-may-face-a-major-labor-crisis-in-the-coming-days

Chandigarh News: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਖੜਾ ਹੋ ਸਕਦਾ ਹੈ ਵੱਡਾ ਮਜ਼ਦੂਰ ਸੰਕਟ

Chandigarh News: ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਇੰਡਸਟਰੀ ਸੈਕਟਰ ‘ਚ ਲੇਬਰ ਦਾ ਜ਼ਬਰਦਸਤ ਸੰਕਟ ਖੜ੍ਹਾ ਹੋ ਸਕਦਾ ਹੈ ਕਿਉਂਕਿ ਪੰਜਾਬ ਤੋਂ ਤਿੰਨ ਲੱਖ ਦੇ ਕਰੀਬ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਸੂਬਿਆਂ ਨੂੰ ਪਰਤਣ ਲਈ ਅਰਜ਼ੀ ਦਿੱਤੀ ਹੈ। ਹਾਲਾਂਕਿ ਸੂਬਾ ਸਰਕਾਰ ਕੋਲ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਮਿਲਾ ਕੇ ਸਾਰੇ 35 ਸੂਬਿਆਂ ਤੋਂ ਅਰਜ਼ੀਆਂ ਆ ਰਹੀਆਂ […]

every-farmer-in-punjab-is-rolling-in-mandis-to-sell-crop-harsimrat-badal

Punjab Mandi Board: ਹਾੜੀ ਦੀ ਫ਼ਸਲ ਨੂੰ ਵੇਚਣ ਦੇ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ ਪੰਜਾਬ ਦਾ ਹਰ ਕਿਸਾਨ: ਹਰਸਿਮਰਤ ਬਾਦਲ

Punjab Mandi Board: ਪੰਜਾਬ ‘ਚ ਕੈਪਟਨ ਸਰਕਾਰ ਦੇ ਰਾਜ ‘ਚ ਕਿਸਾਨ ਮੰਡੀਆਂ ‘ਚ ਆਪਣੀ ਪੁੱਤਾ ਵਾਂਗ ਪਾਲੀ ਹਾੜੀ ਦੀ ਫਸਲ ਨੂੰ ਵੇਚਣ ਲਈ ਖੱਜਲ ਖੁਆਰ ਹੋ ਰਿਹਾ ਹੈ ਪਰ ਸਰਕਾਰ ਦੇ ਮੰਤਰੀ ਸੰਤਰੀ ਨੁਮਾਇੰਦੇ ਘਰਾਂ ਵਿੱਚ ਬੈਠੇ ਹਨ, ਬਾਹਰ ਨਹੀਂ ਨਿਕਲ ਰਹੇ। ਇਹ ਸ਼ਬਦ ਅੱਜ ਇੱਥੇ ਹਾੜੀ ਦੀ ਫਸਲ ਦੇ ਮਾੜੇ ਖਰੀਦ ਪ੍ਰਬੰਧਾ ਅਤੇ ਕਣਕ […]

nrc-issue-in-punjab-vidha-sabha-is-trouble-for-akali-dal

NRC Issue: ਪੰਜਾਬ ਵਿਧਾਨ ਸਭਾ NRC ਦਾ ਮੁੱਦਾ ਅਕਾਲੀਆਂ ਲਈ ਬਣੇਗਾ ਸੰਕਟ, ਬਾਈਕਾਟ ਦੇ ਆਸਾਰ

NRC Issue: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਾਰਮਿਕ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਅੱਜ CAA ਨਾਲ ਜੁੜ ਕੇ ਅਤੇ NRC ਤੇ ਆਪਣੀ ਮੋਹਰ ਲਗਾ ਕੇ ਉਹ ਭਾਜਪਾ ਦੇ ਹੱਕ ਵਿੱਚ ਸਹਿਮਤ ਹੋ ਗਏ ਹਨ, ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ […]

Captain Amrinder Singh

ਪੰਜਾਬ ਸਰਕਾਰ ਨੇ ਪੰਜਾਬ ਨੂੰ ਕੀਤਾ ਪ੍ਰਾਈਵੇਟ ਕੰਪਨੀਆਂ ਹਵਾਲੇ: ਆਪ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਤੇ ਬਹਿਸ ਜ਼ਰੂਰ ਹੁੰਦੀ ਹੈ। ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ […]

Harsimrat kaur Badal

ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਪ੍ਰਾਜੈਕਟ ਨੂੰ ਲੈ ਕੇ 1200 ਕਰੋੜ ਨਿਵੇਸ਼ ਦਾ ਕੀਤਾ ਦਾਅਵਾ

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਵੱਲੋਂ ਸੂਬੇ ਵਿੱਚ 1200 ਕਰੋੜ ਰੁਪਏ ਦੇ ਨਿਵੇਸ਼ ਦਾ ਦਾਅਵਾ ਕੀਤਾ ਗਿਆ ਹੈ। ਕੇਂਦਰੀ ਫੂਡ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ 1200 ਕਰੋੜ ਰੁਪਏ ਦਾ ਨਿਵੇਸ਼ ਕਰਕੇ 45 ਹਜ਼ਾਰ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਲਗਭਗ 1ਲੱਖ ਕਿਸਾਨਾਂ […]

Modi And Bhagwant Mann

ਮੋਦੀ ਸਰਕਾਰ ਨੇ ਪੰਜਾਬ ਨੂੰ ਕੀਤਾ ਖੇਤੀ ਕੌਮੀ ਕਮੇਟੀ ਵਿੱਚੋ ਬਾਹਰ: ਭਗਵੰਤ ਮਾਨ

  ਆਮ ਆਦਮੀ ਪਾਰਟੀ ਪਰ੍ਧਾਨ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਖੇਤੀ ਨੂੰ ਉਤਸਾਹਿਤ ਕਰਨ ਲਈ ਬਣਾਈ ਖੇਤੀ ਕੌਮੀ ਕਮੇਟੀ ਵਿੱਚੋ ਪੰਜਾਬ ਨੂੰ ਬਾਹਰ ਕੱਢਣ ਤੇ ਸਖ਼ਤ ਵਿਰੋਧ ਕੀਤਾ ਗਿਆ ਹੈ। ਮਾਨ ਨੇ ਕਿਹਾ ਹੈ ਕੇ ਕੇਂਦਰ ਸਰਕਾਰ ਨੇ ਖੇਤੀ ਅਤੇ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਨਜ਼ਰ ਅੰਦਾਜ਼ […]

Punjab Farmers

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ ਵਧਾਇਆ ਝੋਨੇ ਦਾ ਭਾਅ

ਕੇਂਦਰ ਸਰਕਾਰ ਨੇ ਪਿਛਲੇ ਦਿਨ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਝੋਨੇ ਦੀ ਐਮਐਸਪੀ ਵਧਣ ਕਰਕੇ ਹੁਣ ਝੋਨੇ ਦੀ ਕੀਮਤ 1750 ਰੁਪਏ ਤੋਂ ਵੱਧ […]