Modi And Bhagwant Mann

ਮੋਦੀ ਸਰਕਾਰ ਨੇ ਪੰਜਾਬ ਨੂੰ ਕੀਤਾ ਖੇਤੀ ਕੌਮੀ ਕਮੇਟੀ ਵਿੱਚੋ ਬਾਹਰ: ਭਗਵੰਤ ਮਾਨ

  ਆਮ ਆਦਮੀ ਪਾਰਟੀ ਪਰ੍ਧਾਨ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਖੇਤੀ ਨੂੰ ਉਤਸਾਹਿਤ ਕਰਨ ਲਈ ਬਣਾਈ ਖੇਤੀ ਕੌਮੀ ਕਮੇਟੀ ਵਿੱਚੋ ਪੰਜਾਬ ਨੂੰ ਬਾਹਰ ਕੱਢਣ ਤੇ ਸਖ਼ਤ ਵਿਰੋਧ ਕੀਤਾ ਗਿਆ ਹੈ। ਮਾਨ ਨੇ ਕਿਹਾ ਹੈ ਕੇ ਕੇਂਦਰ ਸਰਕਾਰ ਨੇ ਖੇਤੀ ਅਤੇ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਨਜ਼ਰ ਅੰਦਾਜ਼ […]

Punjab Farmers

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ ਵਧਾਇਆ ਝੋਨੇ ਦਾ ਭਾਅ

ਕੇਂਦਰ ਸਰਕਾਰ ਨੇ ਪਿਛਲੇ ਦਿਨ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਝੋਨੇ ਦੀ ਐਮਐਸਪੀ ਵਧਣ ਕਰਕੇ ਹੁਣ ਝੋਨੇ ਦੀ ਕੀਮਤ 1750 ਰੁਪਏ ਤੋਂ ਵੱਧ […]

Punjab Leader

ਫ਼ਤਹਿਵੀਰ ਦੀ ਮੌਤ ਤੇ ਪੰਜਾਬ ਦੇ ਲੀਡਰਾਂ ਨੇ ਕੀਤਾ ਅਫ਼ਸੋਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿਵੀਰ ਸਿੰਘ ਦੀ ਮੌਤ ਤੇ ਦੁੱਖ ਜਾਹਿਰ ਕੀਤਾ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਬਹੁਤ ਹੀ ਅਸਹਿ ਹੈ। ਵਾਹਿਗੁਰੂ ਉਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਹੋਂਸਲਾ ਬਖਸ਼ਣ। ਉਹਨਾਂ ਇਹ ਵੀ ਕਿਹਾ ਹੈ ਕਿ ਅਸੀਂ […]

Captain vs Mrs.Badal

ਹਰਸਿਮਰਤ ਬਾਦਲ ਨੇ ਨਸ਼ਿਆਂ ਤੇ ਮੁਦੇ ਤੇ ਕੈਪਟਨ ਨੂੰ ਪਾਇਆ ਘੇਰਾ, ਕੈਪਟਨ ਨੇ ਵੀ ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਗ਼ਲਤੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਦਾ ਇਸਤੇਮਾਲ ਕਰ ਰਿਹਾ ਹੈ। ਕੈਪਟਨ ਨੇ ਡਰੱਗ ਮਾਫੀਆ ਦਾ ਲੱਕ ਤੋੜਨ ਦੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨਾ ਬਾਦਲਾਂ ਦੀ ਪੁਰਾਣੀ ਰੀਤ ਹੈ। […]

VIP Exit Poll 2019

VIP Exit Poll 2019: ਪਰਨੀਤ ਕੌਰ ਤੇ ਰਾਜਾ ਵੜਿੰਗ ਨੂੰ ਮਿਲੇਗੀ ਜਿੱਤ

Lok Sabha Election 2019: 23 ਮਈ ਨੂੰ ਦੇਸ਼ ਭਰ ਦੀਆਂ 542 ਲੋਕ ਸਭਾ ਸੀਟਾਂ ‘ਤੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ABP ਨਿਊਜ਼-ਨੀਲਸਨ ਨੇ ਐਗਜ਼ਿਟ ਪੋਲ ਨਾਲ ਪੰਜਾਬ ਤੇ ਹਰਿਆਣਾ ਦੀਆਂ VIP ਸੀਟਾਂ ਦਾ ਹਾਲ ਜਾਣਨ ਦੀ ਕੋਸ਼ਿਸ਼ ਕੀਤੀ। ਐਗਜ਼ਿਟ ਪੋਲ ਮੁਤਾਬਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਾਰ ਦਾ […]

Sukhbir Badal

ਲੋਕ ਸਭਾ ਚੋਣ ਲੜਨ ਬਾਰੇ ਸੁਖਬੀਰ ਬਾਦਲ ਨੇ ਕੀਤਾ ਖੁਲਾਸਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਇੱਕ-ਇੱਕ ਕਰਕੇ ਆਪਣੇ ਪੱਤੇ ਖੋਲ੍ਹ ਰਹੀਆਂ ਹਨ ਯਾਨੀ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਰਹੀਆਂ ਹਨ। ਅਕਾਲੀ ਦਲ ਨੇ ਵੱਖ-ਵੱਖ ਲੋਕ ਸਭਾ ਸੀਟਾਂ ਤੋਂ 7 ਉਮੀਦਵਾਰ ਐਲਾਨ ਦਿੱਤੇ ਹਨ। ਬਾਕੀ ਦੇ ਤਿੰਨ ਉਮੀਦਾਵਰ 10-11 ਅਪ੍ਰੈਲ ਤਕ ਐਲਾਨ ਦਿੱਤੇ ਜਾਣਗੇ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ […]