Clothing-store-catches-fire-in-Tanda

Punjab Fire News: ਹੁਸ਼ਿਆਰਪੁਰ ‘ਚ ਟਾਂਡਾ ਉੜਮੁੜ ਦੇ ਬਾਜ਼ਾਰ ਵਿੱਚ ਕੱਪੜਿਆਂ ਦੇ ਦੁਕਾਨ ਨੂੰ ਲੱਗੀ ਅੱਗ, ਸਾਰਾ ਸਮਾਨ ਸੜ੍ਹ ਕੇ ਸੁਆਹ

Punjab Fire News: ਟਾਂਡਾ ਉੜਮੁੜ ਦੇ ਮੁੱਖ ਬਾਜ਼ਾਰ ‘ਚ ਇਕ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ 5.15 ਵਜੇ ਉੜਮੁੜ ਨਿਵਾਸੀ ਦੁਕਾਨਦਾਰ ਪਰਮਜੀਤ ਸਿੰਘ ਸੈਰ ਕਰਦੇ ਬਜ਼ਾਰ ‘ਚੋਂ ਜਾ ਰਿਹਾ ਸੀ ਤਾਂ ਸ਼ਿਵ ਸ਼ੰਕਰ ਕਲਾਥ ਹਾਊਸ ਦੁਕਾਨ ‘ਚੋਂ ਧੂੰਆਂ ਨਿਕਲਦਾ ਵੇਖ ਉਸ ਨੇ […]

one-more-corona-positive-case-in-faridkot-2

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਫਰੀਦਕੋਟ ਵਿੱਚ ਇਕ ਨਵਾਂ ਕੇਸ ਆਇਆ ਸਾਹਮਣੇ

Corona in Punjab: ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4132 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿਚੋਂ 134 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ‘ਚ 3923 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜ਼ਿਲੇ ਅੰਦਰ ਆਏ 60 ਕੋਰੋਨਾ ਪਾਜ਼ੇਟਿਵ ਨੂੰ ਤੰਦਰੁਸਤ ਹੋਣ ‘ਤੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ […]

15-year-old-girl-gave-birth-to-baby

15 ਸਾਲਾ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਪੜ੍ਹੋ ਕੀ ਹੈ ਪੂਰਾ

ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਚ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਵਾਲੇ ਨੌਜਵਾਨ ਨੇ 15 ਸਾਲ ਦੀ ਇਕ ਨਾਬਾਲਿਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸ਼ਰੀਰਕ ਸੰਬੰਧ ਬਣਾ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਲੜਕੇ ਨੇ ਹੁਣ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਲੜਕੀ ਅਤੇ ਪਰਿਵਾਰ ਵਾਲਿਆ […]

Father-and-son-lost-their-lives

ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

 ਜ਼ਿਲ੍ਹਾ ਹੁਸ਼ਿਆਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮੱਦੀਪੁਰ ਵਿਖੇ ਪਿਓ – ਪੁੱਤ ਨੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਸੁਸਾਇਡ ਨੋਟ ਵੀ ਮਿਲਿਆ ਹੈ। ਉਨ੍ਹਾਂ ਨੇ ਸੁਸਾਇਡ ਨੋਟ ਵਿਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ […]

heavy-rainfall-in-august-44-years-record-in-punjab

Punjab Weather Updates: ਪੰਜਾਬ ਵਿੱਚ ਪਈ ਬਾਰਿਸ਼ ਨੇ ਤੋੜਿਆ 44 ਸਾਲ ਪੁਰਾਣਾ ਰਿਕਾਰਡ

Punjab Weather Updates:  ਮਾਨਸੂਨ ‘ਚ ਜੁਲਾਈ ਦੌਰਾਨ ਔਸਤ ਤੋਂ ਕਰੀਬ 10 ਫੀਸਦ ਘੱਟ ਬਾਰਸ਼ ਹੋਈ, ਜਦਕਿ ਅਗਸਤ ‘ਚ 44 ਸਾਲ ਦਾ ਰਿਕਾਰਡ ਟੁੱਟ ਗਿਆ ਹੈ। ਅਗਸਤ ‘ਚ ਹੁਣ ਤਕ ਔਸਤ ਤੋਂ 25 ਫੀਸਦ ਜ਼ਿਆਦਾ ਬਾਰਸ਼ ਹੋਈ ਹੈ। ਹਾਲਾਂਕਿ ਭਾਰਤੀ ਮੌਸਮ ਵਿਗਿਆਨ ਵਿਭਾਗ ਦੀ ਭਵਿੱਖਬਾਣੀ ਦੇ ਮੁਤਾਬਕ, ਅਗਲੇ ਮਹੀਨੇ ਸਤੰਬਰ ‘ਚ ਮਾਨਸੂਨ ਦੀ ਰਫ਼ਤਾਰ ਮੰਦੀ ਹੋ […]

one-more-corona-positive-report-in-hoshiarpur

Corona in Punjab: ਹੁਸ਼ਿਆਰਪੁਰ ਵਿੱਚ Corona ਦਾ ਕਹਿਰ, ਇਕ ਪੋਜ਼ੀਟਿਵ ਰਿਪੋਰਟ ਆਈ ਸਾਹਮਣੇ

Corona in Punjab: ਗੜ੍ਹਦੀਵਾਲਾ ਖੇਤਰ ਵਿਚ ਵੀ ਕੋਰੋਨਾ ਲਾਗ ਦਾ ਪ੍ਰਕੋਪ ਸ਼ੁਰੂ ਹੋ ਗਿਆ ਹੈ। ਕੁਝ ਦਿਨ ਪਹਿਲਾਂ ਜਿਥੇ ਨਜ਼ਦੀਕੀ ਪਿੰਡ ਰਮਦਾਸਪੁਰ ਦਾ ਇਕ ਫੌਜੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ, ਉਥੇ ਹੀ ਅੱਜ ਨਜ਼ਦੀਕੀ ਪਿੰਡ ਭਾਨਾ ਦੇ ਵੀ ਇਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਕਾਰਨ ਲੋਕਾਂ ਵਿਚ ਭਾਰੀ ਡਰ ਦਾ ਮਾਹੌਲ ਪੈਦਾ ਹੋ ਗਿਆ […]

Corona in Punjab

Corona in Punjab: ਪੰਜਾਬ ਵਿੱਚ Corona ਕਾਰਨ ਹੋਈ ਇਕ ਹੋਰ ਮਰੀਜ਼ ਦੀ ਮੌਤ, ਮੌਤ ਦਾ ਅੰਕੜਾ ਪੁੱਜਿਆ 39

Corona in Punjab: ਪੰਜਾਬ ‘ਚ Coronavirus ਨਾਲ ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅੱਜ ਜਲੰਧਰ ‘ਚ ਕੋਵਿਡ-19 ਨਾਲ 7ਵੀਂ ਜਦਕਿ ਸੂਬੇ ‘ਚ 39ਵੀਂ ਮੌਤ ਹੋਈ। ਦੱਸ ਦਈਏ ਕਿ ਮ੍ਰਿਤਕਾ ਨੇ ਜਲੰਧਰ ਦੇ ਸਿਵਲ ਹਸਪਤਾਲ ‘ਚ ਆਖਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਨਾਂ ਸੰਤੋਸ਼ ਕੁਮਾਰੀ (69) ਹੈ, ਜੋ ਪਹਿਲਾਂ ਕਿਡਨੀ ਦੇ ਬਿਮਾਰੀ […]

one-more-negative-report-in-hoshiarpur

Corona in Punjab: ਪੰਜਾਬ ਵਿੱਚ ਦਿਨੋਂ ਦਿਨ ਘੱਟ ਰਿਹਾ ਹੈ Corona ਦਾ ਕਹਿਰ, ਹੁਸ਼ਿਆਰਪੁਰ ਦੇ ਵਿਅਕਤੀ ਨੇ ਦਿੱਤੀ Corona ਨੂੰ ਮਾਤ

Corona in Punjab: ਹੁਸ਼ਿਆਰਪੁਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ Coronavirus ਨੂੰ ਮਾਤ ਦੇ ਦਿੱਤੀ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ 55 ਸਾਲਾ ਅਸ਼ੋਕ ਕੁਮਾਰ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਅਸ਼ੋਕ ਕੁਮਾਰ ਦੀ ਰਿਪੋਰਟ […]

hoshiarpur-78-corona-patients-were-discharged

Corona in Punjab: ਪੰਜਾਬ ਵਿੱਚ ਹੁਣ ਘੱਟ ਰਿਹਾ Corona ਦਾ ਕਹਿਰ, ਹੁਸ਼ਿਆਰਪੁਰ ਵਿੱਚ 78 ਲੋਕਾਂ ਨੇ ਦਿੱਤੀ Corona ਨੂੰ ਮਾਤ

Corona in Punjab: ਜ਼ਿਲਾ ਹੁਸ਼ਿਆਰਪੁਰ ਲਈ ਅੱਜ ਇਕ ਚੰਗੀ ਖਬਰ ਹੈ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਇਲਾਜ ਅਧੀਨ 78 Corona ਪਾਜ਼ੇਟਿਵ ਵਿਅਕਤੀਆਂ ਨੇ Corona ਖਿਲਾਫ਼ ਜੰਗ ਜਿੱਤ ਲਈ ਹੈ ਅਤੇ ਇਨ੍ਹਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਉਜਵੱਲ ਭਵਿੱਖ ਦੀਆਂ ਸ਼ੁੱਭ-ਕਾਮਨਾਵਾਂ ਦਿੰਦਿਆਂ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ […]

coronavirus-positive-man-died-in-hoshiarpur

Corona in Punjab: ਹੁਸ਼ਿਆਰਪੁਰ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, Corona ਦੇ ਇਕ ਮਰੀਜ਼ ਦੀ ਹੋਈ ਮੌਤ

Corona in Punjab: ਮੈਡੀਕਲ ਕਾਲਜ ਅੰਮ੍ਰਿਤਸਰ ‘ਚ ਇਲਾਜ ਅਧੀਨ ਹਰਨੇਕ ਸਿੰਘ ਪੁੱਤਰ ਸਾਧੂ ਸਿੰਘ ਨਿਵਾਸੀ ਹਰਖੋਵਾਲ ਦੀ ਇਲਾਜ ਦੌਰਾਨ ਮੌਤ ਹੋ ਗਈ। ਸ਼ੱਕੀ ਮਰੀਜ਼ ਦੇ ਤੌਰ ‘ਤੇ ਉਸ ਨੂੰ ਉੱਥੇ ਰੈਫਰ ਕੀਤਾ ਗਿਆ ਸੀ, ਮੌਤ ਦੇ ਬਾਅਦ ਉਸਦੇ ਸੈਂਪਲ ਦੀ ਰਿਪੋਰਟ Corona ਪਾਜ਼ੇਟਿਵ ਆਈ ਹੈ। ਜਿਸ ਦੇ ਨਾਲ ਹੀ ਜ਼ਿਲੇ ‘ਚ Corona ਨਾਲ ਮ੍ਰਿਤਕ ਲੋਕਾਂ […]

coronavirus-one-case-positive-in-hoshiarpur

Corona in Punjab: ਪੰਜਾਬ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, ਹੁਸ਼ਿਆਰਪੁਰ ਵਿੱਚ ਮਿਲਿਆ ਇਕ ਹੋਰ Corona Positive ਕੇਸ

Corona in Punjab: ਪੰਜਾਬ ‘ਚ Coronavirus ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਹੁਣ ਹੁਸ਼ਿਆਰਪੁਰ ‘ਚੋਂ ਇਕ ਹੋਰ ਨਵਾਂ Corona ਦਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦਸੂਹਾ ਦੇ ਨਾਰਾਇਣ ਗੜ੍ਹ ਦੇ ਰਹਿਣ ਵਾਲੇ ਅਵਤਾਰ ਸਿੰਘ ਦੇ ਬੇਟੇ ਗੁਰਮੀਰ ਸਿੰਘ ਦੀ ਰਿਪਰੋਟ ਪਾਜ਼ੇਟਿਵ ਪਾਈ ਗਈ ਹੈ। ਅਵਤਾਰ ਸਿੰਘ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤਿਆ ਸੀ […]

corona-blast-in-hoshiarpur-33-pilgrims-positive

Corona in Punjab: ਹੁਸ਼ਿਆਰਪੁਰ ਵਿੱਚ ਹੋਇਆ Corona ਬਲਾਸਟ, ਇਕੱਠੇ 33 ਸ਼ਰਧਾਲੂਆਂ ਦੀ ਰਿਪੋਰਟ ਆਈ CoronaPositive

Corona in Punjab: ਪੰਜਾਬ ‘ਚ ਲਗਾਤਾਰ Coronavirus ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਹੁਸ਼ਿਆਰਪੁਰ ‘ਚ Coronavirus ਦਾ ਬਲਾਸਟ ਹੋਇਆ ਹੈ, ਜਿੱਥੇ ਇਕੋ ਦਿਨ 33 ਪਾਜ਼ੇਟਿਵ ਕੇਸ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਹਨ, ਜਿਨ੍ਹਾਂ ‘ਚ Coronavirus ਹੋਣ ਦੀ ਪੁਸ਼ਟੀ ਹੋਈ ਹੈ। ਇਥੇ ਦੱਸ ਦੇਈਏ ਕਿ […]