antique-statues-found-in-pakistan

ਪਾਕਿਸਤਾਨ ਵਿੱਚ ਇੱਕ ਮੰਦਰ ਦੀ ਖੁਦਾਈ ਦੌਰਾਨ ਮਿਲੀਆਂ 1500 ਸਾਲ ਪੁਰਾਣੀਆਂ ਮੂਰਤੀਆਂ

ਦੁਨੀਆਂ ਵਿੱਚ ਹਰ ਰੋਜ ਕਿਸੇ ਨਾ ਕਿਸੇ ਵਿਸ਼ੇਸ਼ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਹੁਣ Pakistan ਦੇ ਮਸ਼ਹੂਰ ਸ਼ਹਿਰ ਕਰਾਚੀ ਵਿੱਚ ਖੁਸ਼ੀ ਕਾਰਨ ਮਿਲੀਆਂ 1500 ਸਾਲ ਪੁਰਾਣੀਆਂ ਮੂਰਤੀਆਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਿਲਣ ਵਾਲੀਆਂ ਇਹਨਾਂ ਮੂਰਤੀਆਂ ਨੂੰ ਬਹੁਤ ਹੀ ਬੇਸ਼ਕੀਮਤੀ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੂਰਤੀਆਂ ਪੀਲੇ ਪੱਥਰ ਦੇ ਨਾਲ […]

baba guru nanak railway station

ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਦਿੱਤਾ ਇੱਕ ਵੱਡਾ ਤੋਹਫ਼ਾ

ਦੇਸ਼ ਵਿੱਚ ਹਰ ਰੋਜ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਜਿਸ ਵਿੱਚ ਇਕ ਹੋਰ ਨਵਾਂ ਮੁੱਦਾ ਸ਼ਾਮਿਲ ਹੋ ਗਿਆ ਹੈ, ਜਿਸ ਵਿੱਚ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਇੱਕ ਵੱਡਾ ਤੋਹਫ਼ਾ ਦੇ ਦਿੱਤਾ ਹੈ। ਪਾਕਿਸਤਾਨ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਸਥਿਤ ਨਨਕਾਣਾ ਸਾਹਿਬ […]

kartarpur sahib corridor

ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅੱਜ ਅਹਿਮ ਬੈਠਕ

ਦੇਸ਼ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਵੱਡਾ ਮੁੱਦਾ ਸਾਹਮਣੇ ਆਇਆ ਰਹਿੰਦਾ ਹੈ। ਅੱਜ ਭਾਰਤ ਅਤੇ ਪਾਕਿਸਤਾਨ ਦੇ ਵਿਚਲੇ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਇੱਕ ਅਹਿਮ ਬੈਠ ਹੋਵੇਗੀ। ਜਿਸ ਵਿੱਚ ਕਰਤਾਰਪੁਰ ਸਾਹਿਬ ਕੋਰੀਡੋਰ ਬਾਰੇ ਗੱਲਬਾਤ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਇਸ ਬੈਠਕ ਦੇ ਵਿੱਚ ਕੋਰੀਡੋਰ ਦੇ ਉਦਘਾਟਨ ਦੀ ਤਾਰੀਕ ਨੂੰ ਲੈ ਕੇ ਵਿਚਾਰ […]

indian security on high alert

ਆਰਟੀਕਲ 370 ਨੂੰ ਲੈ ਕੇ ਸਰਹੱਦ ਤੇ ਵੱਡੇ ਐਕਸ਼ਨ ਦੀ ਤਿਆਰੀ,ਦੇਸ਼ ਭਰ ਵਿੱਚ ਅਲਰਟ

ਦੇਸ਼ ਭਰ ਵਿੱਚ ਜੰਮੂ ਅਤੇ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਲੋਕਾਂ ਤੋਂ ਇਲਾਵਾ ਸਿਆਸਤਦਾਨਾਂ ਵਿੱਚ ਵੀ ਕਾਫੀ ਵਿਵਾਦ ਖੜਾ ਹੋ ਰਿਹਾ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਆਰਟੀਕਲ 370 ਹਟਣ ਦੇ ਮਗਰੋਂ ਪਾਕਿਸਤਾਨ ਵਿੱਚ ਵੀ ਕਾਫੀ ਹਿਲਜੁਲ ਹੋ ਰਹੀ ਹੈ। ਪਾਕਿਸਤਾਨ ਨੇ ਭਾਰਤ ਨਾਲੋਂ ਕਾਫੀ ਸੰਬੰਧ ਤੋੜ ਲਏ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਵਲੋਂ ਹੋਰ ਕਾਰਵਾਈਆਂ […]

Imran Bilawal Asif

ਪਾਕਿਸਤਾਨ ਇਲੈਕਸ਼ਨ ਕਮਿਸ਼ਨ ਨੇ ਕੀਤੀ ਸਿਆਸੀ ਨੇਤਾਵਾਂ ਦੀ ਜਾਇਦਾਦ ਦੀ ਲਿਸਟ ਜਾਰੀ

  ਦੁਨੀਆਂ ਵਿਚ ਹਰ ਰੋਜ਼ ਨਵੇਂ ਤੋਂ ਨਵਾਂ ਖੁਲਾਸਾ ਹੋ ਰਿਹਾ ਹੈ। ਇਸ ਤਰਾਂ ਹੀ ਪਾਕਿਸਤਾਨ ਇਲੈਕਸ਼ਨ ਕਮਿਸ਼ਨ ਨੇ ਕੀਤੀ ਪਾਕਿਸਤਾਨੀ ਸਿਆਸੀ ਨੇਤਾਵਾਂ ਦੀ ਜਾਇਦਾਦ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿੱਚ ਪਾਕਿਸਤਾਨ ਦੇ ਸਿਆਸੀ ਨੇਤਾਵਾਂ ਕੋਲ ਕਿੰਨੀ ਜ਼ਮੀਨ, ਬੈਂਕ ਅਕਾਊਂਟ, ਕਾਰਾਂ ਆਦਿ ਜਾਣਕਾਰੀ ਸ਼ਾਮਿਲ ਹੈ। ਇਸ ਲਿਸਟ ਵਿੱਚ ਇਮਰਾਨ ਖਾਨ ਅਤੇ ਬਿਲਾਵਲ ਭੁੱਟੋ […]

Pakistan to Release indian pilot abhinandan

ਪਾਕਿਸਤਾਨ ਨੇ ਕੀਤਾ ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ ਕਰਨ ਦਾ ਐਲਾਨ

ਇਸਲਾਮਾਬਾਦ: ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਯਾਨੀ ਸ਼ੁੱਕਰਵਾਰ ਨੂੰ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ। Source:AbpSanjha

hafiz saeed

ਪਾਕਿਸਤਾਨ ਸਰਕਾਰ ਵੱਲੋਂ ‘ਹਾਫ਼ਿਜ਼ ਸਈਦ’ ਦੇ ਖ਼ਿਲਾਫ਼ ਵੱਡੀ ਕਾਰਵਾਈ

ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ ‘ਤੇ ਰੋਕ ਲਾ ਦਿੱਤੀ ਹੈ। ਪਾਕਿਸਤਾਨ ਦੀ ਇਹ ਕਾਰਵਾਈ ਪੁਲਵਾਮਾ ਹਮਲੇ ਤੋਂ ਕੁਝ ਹੀ ਦਿਨਾਂ ਮਗਰੋਂ ਸਾਹਮਣੇ ਆਈ ਹੈ। ਪਾਕਿਸਤਾਨ ਦੀ ਕੌਮੀ ਸੁਰੱਖਿਆ ਕਮੇਟੀ ਵੱਲੋਂ ਹਾਫਿਜ਼ ਸਈਦ ਦੀਆਂ ਦੋ ਸੰਸਥਾਵਾਂ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਰੱਖਣ ਦੇ ਆਦੇਸ਼ ਜਾਰੀ ਹੋਏ ਹਨ। ਹਾਫ਼ਿਜ਼ ਸਈਦ ਵੱਲੋਂ ਚਲਾਈ ਜਾਣ […]

pakistan player pictures removed from pca stadium

ਮੁਹਾਲੀ : ਪੀਸੇਏ ਕ੍ਰਿਕੇਟ ਸਟੇਡੀਅਮ ਦੀ ਐਸੋਸੀਏਸ਼ਨ ਨੇ ਪਾਕਿ ਖਿਡਾਰੀਆਂ ਦੀਆਂ ਤਸਵੀਰਾਂ ਹਟਾਈਆਂ

1. ਐਸ.ਏ.ਐਸ. ਨਗਰ ਮੁਹਾਲੀ ਸਥਿਤ ਪੀਸੇਏ ਕ੍ਰਿਕੇਟ ਸਟੇਡੀਅਮ ਦੀ ਐਸੋਸੀਏਸ਼ਨ ਨੇ ਸਟੇਡੀਅਮ ਵਿੱਚੋਂ ਪਾਕਿਸਤਾਨੀ ਕ੍ਰਿਕਟਰਾਂ ਦੀਆਂ ਤਸਵੀਰਾਂ ਉਤਰਨ ਦਾ ਫੈਸਲਾ ਕੀਤਾ ਹੈ। 2. ਪੁਲਵਾਮਾ ‘ਚ ਅੱਤਵਾਦੀ ਹਮਲੇ ਮਗਰੋਂ ਪੂਰੇ ਦੇਸ਼ ‘ਚ ਪਾਕਿਸਤਾਨ ਖ਼ਿਲਾਫ਼ ਲੋਕਾਂ ਦੇ ਮਨਾਂ ‘ਚ ਰੋਹ ਹੈ, ਜਿਸ ਕਾਰਨ ਮੁਹਾਲੀ ਸਟੇਡੀਅਮ ‘ਚੋਂ ਪਾਕਿਸਤਾਨ ਖਿਡਾਰੀਆਂ ਦੀਆਂ ਤਸਵੀਰਾਂ ਐਸੋਸੀਏਸ਼ਨ ਨੇ ਉਤਾਰ ਦਿੱਤੀਆਂ ਹਨ। 3. ਪਾਕਿ […]

ਨਨਕਾਣਾ ਤੇ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਨੇ ਸਮੁੱਚੇ ਸਿੱਖ ਭਾਈਚਾਰੇ ਤੋਂ ਮੰਗੀ ਮਦਦ

ਪਾਕਿਸਤਾਨ ਸਰਕਾਰ ਨੇ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਅਤੇ ਨਨਕਾਣਾ ਸਾਹਿਬ ਲਈ ਸ਼ੁਰੂ ਹੋਏ ਵਿਸ਼ੇਸ਼ ਕਾਰਜਾਂ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ। ਇਹ ਪ੍ਰਗਟਾਵਾ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਇੰਗਲੈਂਡ ਫੇਰੀ ਦੌਰਾਨ ਕੀਤਾ ਹੈ। ਇਹ ਵੀ ਪੜ੍ਹੋ : ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਦੀ ਫੁਰਤੀ ਤੋਂ ਵੇਖ […]

pm imran to kohli

ਆਸਟ੍ਰੇਲੀਆ ‘ਚ ਸੀਰੀਜ਼ ਜਿੱਤ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕੋਹਲੀ ਨੂੰ ਦਿੱਤੀ ਵਧਾਈ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਸਟ੍ਰੇਲੀਆ ‘ਚ ਟੇਸਟ ਸੀਰੀਜ਼ ਜਿੱਤਣ ‘ਤੇ ਟੀਮ ਇੰਡੀਆ ਦੇ ਕਪਤਾਨ ਨੂੰ ਵਧਾਈ ਦਿੱਤੀ ਹੈ। ਟੀਮ ਇੰਡੀਆ ਨੇ ਆਸਟ੍ਰੇਲੀਆ ‘ਚ ਇਤਿਹਾਸ ਰੱਚਦੇ ਹੋਏ 4 ਮੈਚਾਂ ਦੀ ਟੇਸਟ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕੀਤਾ ਹੈ। 71 ਸਾਲਾ ‘ਚ ਪਹਿਲੀ ਵਾਰ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਉਨ੍ਹਾਂ ਦੀ ਧਰਤੀ ‘ਤੇ ਹਰਾਇਆ ਹੈ। […]