sgpc-jaswant-singh-cheema-15-august-khalistan-ludhiana

Jaswant Singh Cheema News: 15 ਅਗਸਤ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੁਧਿਆਣਾ ਵਿੱਚ ਖਾਲਿਸਤਾਨ ਦੀ ਮੰਗ

Jaswant Singh Cheema News: ਅੱਜ ਦੇਸ਼ ਭਰ ‘ਚ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਲੁਧਿਆਣਾ ‘ਚ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੱਥ ‘ਚ ਕਾਲੀਆਂ ਝੰਡੀਆਂ ਲੈ ਕੇ ਕਾਲਾ ਦਿਹਾੜਾ ਮਨਾਇਆ ਗਿਆ। ਇਸ ਤਰ੍ਹਾਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਹੱਥਾਂ ‘ਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ ‘ਤੇ ਆਜ਼ਾਦੀ ਅਤੇ 15 ਅਗਸਤ ਨੂੰ ਕਾਲਾ ਦਿਨ ਅਤੇ […]

hoshiarpur-fraud-case-breaking-news

Hoshiarpur Fraud News: ਹੁਸ਼ਿਆਰਪੁਰ ਦੇ ਪਿੰਡ ਦਸੂਹਾ ਵਿੱਚ ਪੈਸਿਆਂ ਦੇ ਵੱਧ ਵਿਆਜ਼ ਦੇਣ ਦੇ ਨਾਂ ਤੇ ਮਾਰੀ 37 ਲੱਖ ਦੀ ਠੱਗੀ

Hoshiarpur Fraud News: ਪੈਸੇ ਡਬਲ ਕਰਨ ਅਤੇ ਪੈਸਿਆਂ ‘ਤੇ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਕਿਮ ਇਨਫਰਾਸਟਰਕਚਰ ਐਂਡ ਡਿਵੈਲਪਰਜ ਲਿ. ਕੰਪਨੀ ਅੰਮ੍ਰਿਤਸਰ ਦੇ ਨਾਂ ‘ਤੇ ਠੱਗੀ ਮਾਰਨ ਦੇ ਸਬੰਧ ‘ਚ ਸਤਪਾਲ ਸਿੰਘ ਪੁੱਤਰ ਕਰਤਾਰ ਸਿੰਘ, ਕੁਲਵੰਤ ਕੌਰ ਪਤਨੀ ਦਲੇਰ ਸਿੰਘ, ਪਰਮਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਆਲਮਪੁਰ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ […]

khalistan-flag-raised-at-dc-office-moga

Moga DC Office News: ਮੋਗਾ ਦੇ ਡੀ.ਸੀ. ਦਫ਼ਤਰ ਤੇ ਤਿਰੰਗੇ ਝੰਡੇ ਨੂੰ ਹਟਾ ਕੇ ਲਹਿਰਾਇਆ ਖਾਲਿਸਤਾਨ ਦਾ ਝੰਡਾ, ਇਲਾਕੇ ਵਿੱਚ ਸਹਿਮ ਦਾ ਮਾਹੌਲ

Moga DC Office News: ਮੋਗਾ ਵਿਖੇ ਅੱਜ ਤੜਕਸਾਰ ਉਸ ਵੇਲੇ ਚਾਰੇ ਪਾਸੇ ਦਹਿਸ਼ਤ ਫੈਲ ਗਈ ਜਦੋਂ ਲੰਘੀਂ ਰਾਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਛੱਤ ਉਪਰ ਕਿਸੇ ਨੇ ਤਰਿੰਗੇ ਝੰਡੇ ਨੂੰ ਕੱਟ ਕੇ ਉਸ ਦਾ ਅਪਮਾਨ ਕਰਦੇ ਹੋਏ ਖਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ। ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਸ਼ਰਾਰਤੀਆਂ ਵਲੋਂ ਕੀਤੀ ਗਈ ਇਸ ਕਾਰਵਾਈ ਕਰਕੇ […]

rape-with-job-girl-by-lab-technician-in-delhi-hoapital

Delhi Rape News: ਹਸਪਤਾਲ ‘ਚ ਨੌਕਰੀ ਦੀ ਭਾਲ ਵਿੱਚ ਆਈ 17 ਸਾਲਾ ਕੁੜੀ ਨਾਲ ਲੈਬ ਤਕਨੀਸ਼ੀਅਨ ਨੇ ਕੀਤਾ ਜ਼ਬਰ-ਜਨਾਹ

Delhi Rape News: ਦਿੱਲੀ ਦੇ ਇਕ ਹਸਪਤਾਲ ‘ਚ ਨੌਕਰੀ ਦੇ ਸਿਲਸਿਲੇ ‘ਚ ਆਈ 17 ਸਾਲਾ ਕੁੜੀ ਨਾਲ ਲੈਬ ਤਕਨੀਸ਼ੀਅਨ ਵਲੋਂ ਕਥਿਤ ਤੌਰ ‘ਤੇ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ 9 ਅਗਸਤ ਦੀ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ […]

hsgpc-baljeet-singh-daduwal-new-president

HSGPC President News: ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

HSGPC President News: ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ।ਇਸ ਚੋਣ ‘ਚ ਤਿੰਨ ਲੋਕਾਂ ‘ਚ ਸਖ਼ਤ ਮੁਕਾਬਲਾ ਸੀ, ਜਿਨ੍ਹਾਂ ਵਿਚੋਂ ਜਸਬੀਰ ਸਿੰਘ ਖਾਲਸਾ ਦੋਸਾਰਕਾ ਅੰਬਾਲਾ ਤੋਂ, ਬਲਜੀਤ ਸਿੰਘ ਦਾਦੂਵਾਲ ਸਿਰਸਾ ਤੋਂ ਅਤੇ ਰਤੀਆ (ਫਤਿਹਾਬਾਦ) ਤੋਂ ਸਵਾਰਨ ਸਿੰਘ ਸ਼ਾਮਲ ਸਨ। ਇਹ ਵੀ ਪੜ੍ਹੋ: 15 August Breaking News: 15 ਅਗਸਤ ਨੂੰ ਗੁਰਪਤਵੰਤ […]

15-august-red-fort-alert-referendum-2020-khalistan-flag-reward

15 August Breaking News: 15 ਅਗਸਤ ਨੂੰ ਗੁਰਪਤਵੰਤ ਪੰਨੂੰ ਵੱਲੋਂ ਲਾਲ ਕਿਲ੍ਹੇ ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਘੋਸ਼ਣਾ, ਸੁਰੱਖਿਆ ਵਿੱਚ ਕੀਤਾ ਵਾਧਾ

15 August Breaking News: ਇੰਟੈਲੀਜੈਂਸ ਬਿਊਰੋ (IB) ਵੱਲੋਂ ਸੁਤੰਤਰਤਾ ਦਿਵਸ ਯਾਨੀ 15 ਅਗਸਤ ਨੂੰ ਇਕ ਵੱਡਾ ਚੇਤਾਵਨੀ ਜਾਰੀ ਕੀਤੀ ਗਈ ਹੈ। ਚੇਤਾਵਨੀ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਰਹਿੰਦੇ ਸਿਖਸ ਫਾਰ ਜਸਟਿਸ ਦੇ ਸਲਾਹਕਾਰ, ਗੁਰਪਤਵੰਤ ਸਿੰਘ ਪੰਨੂੰ ਨੇ 14, 15 ਅਤੇ 16 ਅਗਸਤ ਨੂੰ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਸਿੱਖਾਂ ਨੂੰ 1.25 […]

punjab-police-file-2-firs-against-gurpatwant-pannu-and-his-associates

Referendum 2020 News: Referendum 2020 ਦੇ ਸੰਸਥਾਪਕ ਗੁਰਪਤਵੰਤ ਪੰਨੂ ਅਤੇ ਉਹ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਨੇ ਕੀਤੇ 2 ਪਰਚੇ ਦਰਜ

Referendum 2020 News: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਦੇ ਗੁਰਪਤਵੰਤ ਸਿੰਘ ਪੰਨੂੰ ਨੂੰ ਅੱਤਵਾਦੀ ਐਲਾਨ ਕੀਤੇ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਉਸ ਅਤੇ ਉਸ ਦੇ ਸਹਿਯੋਗੀ ਐੱਸ. ਐੱਫ. ਜੇ. ਦੇ ਐਕਟਿਵ ਮੈਂਬਰ ਜੋਗਿੰਦਰ ਸਿੰਘ ਗੁੱਜਰ ਖਿਲਾਫ ਅੰਮ੍ਰਿਤਸਰ ਅਤੇ ਕਪੂਰਥਲਾ ‘ਚ […]

gurpatwant-pannu-and-9-more-khalistani-terrorist

Referendum 2020 News: ਪੰਜਾਬ ਦੇ ਵਿੱਚ ਅੱਤਵਾਦ ਦੀ ਹਵਾ ਦੇਣ ਲਈ ਗੁਰਪਤਵੰਤ ਪਨੂੰ ਸਣੇ 9 ਜਾਣਿਆ ਨੂੰ ਐਲਾਨਿਆ ਖਾਲਿਸਤਾਨੀ ਅੱਤਵਾਦੀ

Referendum 2020 News: ਗ੍ਰਹਿ ਮੰਤਰਾਲਾ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨੇਤਾ ਵਾਧਵਾ ਸਿੰਘ ਸਣੇ 9 ਲੋਕਾਂ ਨੂੰ ਪੰਜਾਬ ‘ਚ ਅੱਤਵਾਦ ਨੂੰ ਫਿਰ ਹਵਾ ਦੇਣ ਦੇ ਲਈ ਅੱਤਵਾਦੀ ਐਲਾਨ ਕੀਤਾ ਹੈ। ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਬਿਆਨ ਮੁਤਾਬਕ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਸਿੱਖ ਯੂਥ ਫੈੱਡਰੇਸ਼ਨ ਦੇ ਚੀਫ ਲਖਬੀਰ […]

punjabi-killed-in-usa

ਅਮਰੀਕਾ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ

ਅੰਮ੍ਰਿਤਸਰ ਦੇ ਕਸਬਾ ਮੱਤੇਵਾਲ ਤੋਂ ਅਮਰੀਕਾ ਦੇ ਸ਼ਹਿਰ ਮਿਸੀਸਿਪੀ ਆਪਣੇ ਪਿਤਾ ਤੇ ਭਰਾ ਕੋਲ ਰਹਿ ਰਹੇ ਨੌਜਵਾਨ ਦਾ ਇੱਕ ਨੀਗਰੋ ਵੱਲੋਂ ਝੜਪ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਅਕਸ਼ਪ੍ਰੀਤ ਸਿੰਘ ਦੇ ਪਰਿਵਾਰ ਮੁਤਾਬਕ 20 ਸਾਲਾ ਉਹ ਆਪਣੇ ਪਿਤਾ ਬਖਸ਼ੀਸ਼ ਸਿੰਘ ਤੇ ਭਰਾ ਲਵਪ੍ਰੀਤ ਸਿੰਘ ਦੇ ਨਾਲ ਰਹਿ ਰਿਹਾ ਸੀ। ਮਿਲੀ ਜਾਣਕਾਰੀ ਦੇ ਅਨੁਸਾਰ […]

ਕਰਤਾਰਪੁਰ ਲਾਂਘੇ ਸਮਾਗਮ ਦੌਰਾਨ ਗੂੰਜੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਕਰਤਾਰਪੁਰ ਲਾਂਘੇ ਉਦਘਾਟਨ ਦੇ ਸਮਾਗਮ ਦੇ ਵਿੱਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਗੂੰਜੇ । ਇਸ ਮੌਕੇ ਤੇ ਕਰਤਾਰਪੁਰ ਦਰਸ਼ਨ ਕਰਨ ਆਏ ਸ਼ਰਧਾਲੂਆਂ ਵਿੱਚੋਂ ਕੁੱਝ ਲੋਕਾਂ ਨੇ ਖਾਲਿਸਤਾਨ-ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ। ਇਸ ਨਾਅਰੇਬਾਜ਼ੀ ਨੇ ਉਸ ਥਾਂ ਤੇ ਆਏ ਸਾਰੇ ਲੋਕਾਂ ਦਾ ਧਿਆਨ ਆਪਣੇ ਵਲ ਖਿੱਚਿਆ। ਖਾਲਿਸਤਾਨ ਜਿੰਦਾਬਾਦ ਦੇ ਨਾਲ-ਨਾਲ ਇਮਰਾਨ ਖ਼ਾਨ ਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ […]

Punjab closed on August 13

ਗੁਰੂ ਰਵਿਦਾਸ ਮੰਦਰ ਢਾਹੁਣ ਤੇ 13 ਅਗਸਤ ਪੰਜਾਬ ਬੰਦ ਦਾ ਐਲਾਨ

ਭਾਰਤ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਵਿਵਾਦ ਛਿੜਿਆ ਰਹਿੰਦਾ ਹੈ। ਭਾਰਤ ਵਿੱਚ ਧਰਮ ਦੇ ਨਾਮ ਤੇ ਹੋ ਰਹੇ ਦੰਗੇ ਫਿਸਾਦ ਹਾਲੇ ਤਕ ਵੀ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਭਾਰਤ ਦੀ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਸ਼ਹਿਰ ਦੀ ਹੈ ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ […]

hard kaur khalistan leader

ਰੈਪਰ ਹਾਰਡ ਕੌਰ ਦਾ ਪੀ ਐੱਮ ਮੋਦੀ ਅਤੇ ਅਮਿਤ ਸ਼ਾਹ ਨੂੰ ਕਰਾਰਾ ਜਵਾਬ

ਦੁਨੀਆਂ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੁੰਦੀ ਰਹਿੰਦੀ ਹੈ। ਜਿਸ ਕਰਕੇ ਲੋਕਾਂ ਦੇ ਵਿਚਕਾਰ ਏਕ ਦੂਜੇ ਨੂੰ ਲੈ ਕੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਆਰ ਐੱਸ ਐੱਸ ਦੇ ਮੁਖੀ ਮੋਹਨ ਭਾਗਵਤ ਦੇ ਖਿਲਾਫ ਬਿਆਨ ਦੇਣ ਵਾਲੀ ਰੈਪਰ ਹਾਰਡ ਕੌਰ […]