kirron kher road show bjp

ਕਿਰਨ ਖੇਰ ਦੇ ਰੋਡ ਸ਼ੋਅ ‘ਚ ਚੰਡੀਗੜ੍ਹ ਪੁਲਸ ਨੇ ਕੱਟੇ ਚਲਾਨ, ਹੋਇਆ ਹੰਗਾਮਾ

ਚੰਡੀਗੜ੍ਹ : ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਰੋਡ ਸ਼ੋਅ ‘ਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਚੰਡੀਗੜ੍ਹ ਪੁਲਸ ਨੇ ਰੋਡ ਸ਼ੋਅ ‘ਚ ਭਾਜਪਾ ਵਰਕਰਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ। ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਚੰਡੀਗੜ੍ਹ ਤੋਂ ਕਿਰਨ ਖੇਰ ਨੂੰ ਟਿਕਟ ਦਿੱਤੀ ਹੈ। ਅੱਜ ਕਿਰਨ ਖੇਰ ਨੇ ਚੋਣਾਂ ਲਈ […]

facebook new feature for voters

ਫੇਸਬੁੱਕ ਭਾਰਤੀ ਵੋਟਰਾਂ ਲਈ ਲੈਕੇ ਆਇਆ ਹੈ ਇੱਕ ਨਵਾਂ ਫੀਚਰ, ਤੁਸੀ ਵੀ ਦੇਖੋ

11 ਅਪਰੈਲ ਤੋਂ 17ਵੀਆਂ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸ ‘ਚ ਸਾਰੀਆਂ ਸਿਆਸੀ ਪਾਰਟੀਆਂ ਪ੍ਰਚਾਰ ‘ਚ ਲੱਗੀਆਂ ਹੋਈਆਂ ਹਨ। ਲੀਡਰ ਵੀ ਲਗਾਤਾਰ ਰੈਲੀਆਂ ਕਰ ਰਹੇ ਹਨ। ਇਸ ‘ਚ ਫੇਸਬੁੱਕ ਭਾਰਤੀ ਵੋਟਰਾਂ ਲਈ ਨਵਾਂ ਫੀਚਰ ਲੈ ਕੇ ਆਇਆ ਹੈ। ਇਸ ਦੀ ਮਦਦ ਨਾਲ ਵੋਟਰ ਨੂੰ ਆਪਣੇ ਉਮੀਦਵਾਰ ਬਾਰੇ ਸਾਰੀ ਜਾਣਕਾਰੀ ਮਿਲ ਜਾਵੇਗੀ। ਇਸ […]

aap manifesto

ਦਿੱਲੀ ਲਈ ‘ਆਪ’ ਅੱਜ ਕਰੇਗੀ ਮੈਨੀਫੈਸਟੋ ਜਾਰੀ, ਜਾਣੋ ਕਿ ਹੋਣਗੇ ਖਾਸ ਮੁੱਦੇ

ਨਵੀਂ ਦਿੱਲੀ : ਲੋਕ ਸਭਾ ਚੋਣਾਂ ਜਿੱਤਣ ਲਈ ਸਭ ਪਾਰਟੀਆਂ ਆਪਣੇ ਮੈਨੀਫੈਸਟੋ ਜਾਰੀ ਕਰ ਰਹੀਆਂ ਹਨ। ਭਾਜਪਾ ਤੇ ਕਾਂਗਰਸ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਅੱਜ ਦਿੱਲੀ ਲਈ ਮੈਨੀਫੈਸਟੋ ਜਾਰੀ ਕਰੇਗੀ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੈਨੀਫੈਸਟੋ ਜਾਰੀ ਕਰਨਗੇ। ਮੈਨੀਫੈਸਟੋ ਵਿੱਚ ‘ਆਪ’ ਦਾ ਮੁੱਖ ਮੁੱਦਾ ਦਿੱਲੀ ਨੂੰ ਪੂਰਣ […]

aman arora tejpal gill sarabjit kaur

‘ਆਪ’ ਪੰਜਾਬ ਦੀ ਸਾਰੀ ਲੋਕ ਸਭ ਸੀਟਾਂ ਤੇ ਫੇਰੇਗੀ ਝਾੜੂ

ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਲੋਕ ਸਭ ਚੋਣਾਂ ਜਰੂਰ ਜਿੱਤੇਗੀ ਅਤੇ ਵਰਤਮਾਨ ਸਮੇਂ ਵਿੱਚ ‘ਆਪ’ ਇੱਕ ਬਹੁਤ ਮਜਬੂਤ ਪਾਰਟੀ ਹੈ। ਉਨ੍ਹਾਂ ਨੇ ਪਾਰਟੀ ਦੇ ਮੁੱਖ ਚੋਣ ਪ੍ਰਚਾਰ ਦਫਤਰ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਲੁਧਿਆਣਾ ਤੋਂ ‘ਆਪ’ ਦੇ […]

vinod khannas wife kavita khanna

ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਜਾਨ ਮਗਰੋਂ ਸੰਨੀ ਦਿਓਲ ਤੇ ਭਾਜਪਾ ਲਈ ਨਵੀਂ ਮੁਸੀਬਤ, ਕਵਿਤਾ ਖੰਨਾ ਨੇ ਕੀਤੀ ਬਗਾਵਤ

ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਕਵਿਤਾ ਦੇ ਪਤੀ ਵਿਨੋਦ ਖੰਨਾ ਇਸ ਸੀਟ ਤੋਂ […]

som prakash and sunny deol

ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟ ਤੋਂ ਬੀਜੇਪੀ ਨੇ ਐਲਾਨੇ ਆਪਣੇ ਉਮੀਦਵਾਰ

ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੂੰ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਸਨੀ ਦਿਓਲ ਅੱਜ ਹੀ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਸਵੇਰ ਤੋਂ ਹੀ ਉਨ੍ਹਾਂ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੇ ਕਿਆਸ […]

vijay sampla

ਟਿਕਟ ਕੱਟਣ ਤੇ ਸਾਂਪਲਾ ਨੇ ਜਤਾਈ ਨਾਰਾਜ਼ਗੀ, ਕਿਹਾ ‘ਬੀਜੇਪੀ ਨੇ ਗਊ ਹੱਤਿਆ ਕਰ ਦਿੱਤੀ’

ਚੰਡੀਗੜ੍ਹ : ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 26ਵੀਂ ਸੂਚੀ ਜਾਰੀ ਕੀਤੀ ਹੈ। ਇਸ ਲਿਸਟ ਦੇ ਤਹਿਤ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬੀਤੇ ਦਿਨ ਬੀਜੇਪੀ ‘ਚ ਸ਼ਾਮਲ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਤੇ ਹੁਸ਼ਿਆਰਪੁਰ ਹਲਕਾ ਸੀਟ ਤੋਂ ਰਿਟਾਇਰ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਉਮੀਦਵਾਰ ਚੁਣਿਆ ਗਿਆ ਹੈ। ਇਸਦਾ ਸਾਫ ਮਤਲਬ ਹੈ […]

navjot sidhu

ਚੋਣ ਕਮਿਸ਼ਨ ਨੇ ਸਿੱਧੂ ਦੀ ਵਧਾਈਆਂ ਮੁਸੀਬਤਾਂ, ਚੋਣ ਪ੍ਰਚਾਰ ਕਰਨ ਤੇ ਲਾਈ ਰੋਕ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਏ ਦਿਨ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਤਾਜ਼ਾ ਮਾਮਲਾ ਬਿਹਾਰ ਦੇ ਕਟਿਹਾਰ ਵਿੱਚ ਸਿੱਧੂ ਵੱਲੋਂ ਕੀਤੀ ਫਿਰਕੂ ਬਿਆਨਬਾਜ਼ੀ ਦਾ ਹੈ ਜਿਸ ਕਰਕੇ ਚੋਣ ਕਮਿਸ਼ਨ ਨੇ ਸਿੱਧੂ ਦੇ ਚੋਣ ਪ੍ਰਚਾਰ ਕਰਨ ਉੱਤੇ 72 ਘੰਟਿਆਂ ਲਈ ਪਾਬੰਧੀ ਲਾ ਦਿੱਤੀ ਹੈ। ਮੰਗਲਵਾਰ ਤੋਂ 3 ਦਿਨਾਂ ਤਕ ਸਿੱਧੂ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ, ਰੋਡ […]

tere naam 2

‘ਤੇਰੇ ਨਾਮ’ ਦੇ ਸੀਕੁਅਲ ਦਾ ਹੋਇਆ ਐਲਾਨ, ਨਜ਼ਰ ਆਵੇਗਾ ਸਲਮਾਨ ਦਾ ਇਹ ਅਵਤਾਰ

ਮੁੰਬਈ : ਸਲਮਾਨ ਖਾਨ ਦੀ ਫ਼ਿਲਮਾਂ ਦੀ ਲਿਸਟ ਬਹੁਤ ਲੰਬੀ ਹੈ। ਪਿੱਛਲੇ ਦਿਨੀਂ ਉਨ੍ਹਾਂ ਨੇ ‘ਭਾਰਤ’ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ। ਟ੍ਰੇਲਰ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਫਿਲਮ ਜਲਦੀ ਹੀ ਥਿਏਟਰਾਂ ‘ਚ ਨਜ਼ਰ ਆਵੇਗੀ। ਸਲਮਾਨ ਖਾਨ ਇਨ੍ਹੀ ਦਿਨੀਂ ਦਬੰਗ ਦੇ ਤੀਜੇ ਪਾਰਟ ਦੀ ਵੀ ਸ਼ੂਟਿੰਗ ਕਰ ਰਹੇ ਹਨ। ਦਬੰਗ-3 ਦੇ […]

delhi election celebs

ਦਿੱਲੀ ਦੀਆਂ ਚੋਣਾਂ ‘ਚ ਕਿਸਮਤ ਅਜਮਾਉਣਗੇ ਕ੍ਰਿਕੇਟਰ, ਬੌਕਸਰ, ਐਕਟਰ ਤੇ ਸਿੰਗਰ

1. ਬੀਜੇਪੀ ਨੇ ਇੱਕ ਵਾਰ ਫਿਰ ਮਨੋਜ ਤਿਵਾੜੀ ਨੂੰ ਉੱਤਰ ਪੂਰਬੀ ਦਿੱਲੀ ਤੋਂ ਟਿਕਟ ਦਿੱਤੀ ਹੈ। ਇਹ ਉਨ੍ਹਾਂ ਦੀ ਪਿਛਲੇ ਚੋਣਾਂ ‘ਚ ਜਿੱਤੀ ਗਈ ਸੀਟ ਹੈ ਜਿੱਥੇ ਪੂਰਬੀ ਵੋਟਰਾਂ ਦੀ ਗਿਣਤੀ ਕਾਫੀ ਚੰਗੀ ਹੈ। ਇਹ ਵੀ ਪੜ੍ਹੋ : ਸੰਨੀ ਦਿਓਲ ਨੇ ਮਾਰੀ ਸਿਆਸੀ ਐਂਟਰੀ, ਜਾਣੋ ਕਿਥੋਂ ਲੜਣਗੇ ਚੋਣਾਂ 2. ਗੌਤਮ ਗੰਭੀਰ: ਭਾਰਤੀ ਕ੍ਰਿਕਟ ਟੀਮ ਦੇ […]

khaira bhagwant mann and brahampura

ਖਹਿਰਾ ਨੇ ਠੁਕਰਾਈ ‘ਆਪ’ ਤੇ ਟਕਸਾਲੀਆਂ ਦੀ ਪੇਸ਼ਕਸ਼

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਟਕਸਾਲੀ) ਵਲੋਂ ਬੀਬੀ ਖਾਲੜਾ ਨੂੰ ਹਮਾਇਤ ਦੀ ਪੇਸ਼ਕਸ਼ ਨੂੰ ਨਾਂਹ ਕਰ ਦਿੱਤੀ ਹੈ। ਦੋਵੇਂ ਪਾਰਟੀਆਂ ਇਹ ਚਾਹੁੰਦੀਆਂ ਸਨ ਕਿ ਹਲਕਾ ਖਡੂਰ ਸਾਹਿਬ ਦੀ ਲੋਕ ਸਭਾ ਸੀਟ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਵੱਜੋਂ ਹੀ ਚੋਣਾਂ ‘ਚ ਉਤਾਰਿਆ […]

sunny deol joins bjp

ਸੰਨੀ ਦਿਓਲ ਨੇ ਮਾਰੀ ਸਿਆਸੀ ਐਂਟਰੀ, ਜਾਣੋ ਕਿਥੋਂ ਲੜਣਗੇ ਚੋਣਾਂ

ਕਾਫੀ ਸਮੇਂ ਤੋਂ ਸੰਨੀ ਦਿਓਲ ਦੇ ਬੀਜੇਪੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਉੱਡ ਰਹੀਆਂ ਸਨ ਜੋ ਅੱਜ ਸੱਚ ਹੋ ਗਈਆਂ ਹਨ। ਅੱਜ ਥੋੜ੍ਹੀ ਦੇਰ ਪਹਿਲਾਂ ਹੀ ਬਾਲੀਵੁੱਡ ਸਟਾਰ ਸੰਨੀ ਦਿਓਲ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਬੀਜੇਪੀ ਸੰਨੀ ਦਿਓਲ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਮੈਦਾਨ ‘ਚ ਉਤਾਰ ਸਕਦੀ ਹੈ। ਅਗਰ ਅਜਿਹਾ ਹੁੰਦਾ […]