indian team for world cup

ਵਿਸ਼ਵ ਕੱਪ 2019 ਲਈ ਭਾਰਤ ਟੀਮ ਦੇ 15 ਖਿਡਾਰੀਆਂ ਦਾ ਹੋਇਆ ਐਲਾਨ, ਜਾਣੋ ਕਿਸ ਨੂੰ ਮਿਲੀ ਥਾਂ

ਵਿਸ਼ਵ ਕੱਪ 2019 ਲਈ ਭਾਰਤ ਨੇ ਕਮਰਕੱਸ ਲਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 30 ਮਈ ਤੋਂ ਇੰਗਲੈਂਡ ‘ਚ ਸ਼ੁਰੂ ਹੋਣ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਲਈ ਟੀਮ ਦਾ ਐਲਾਨ ਹੋ ਗਿਆ ਹੈ। ਐਮਐਸਕੇ ਪ੍ਰਸਾਦ ਦੀ ਅਗਵਾਈ ਵਾਲੀ ਪੰਜ ਮੈਂਬਰੀ ਚੋਣ ਕਮੇਟੀ ਨੇ ਮੁੰਬਈ ‘ਚ ਵਿਰਾਟ ਕੋਹਲੀ ਦੀ ਅਗਵਾਈ ‘ਚ ਭਾਰਤੀ ਟੀਮ ਦੇ 15 ਖਿਡਾਰੀਆਂ […]

Bishan Singh Bedi on Kohli and Dhoni

ਬਿਸ਼ਨ ਸਿੰਘ ਬੇਦੀ ਦਾ ਬਿਆਨ : ਧੋਨੀ ਟੀਮ ‘ਚ ਅੱਧੇ ਕਪਤਾਨ, ਧੋਨੀ ਬਿਨਾ ਅਧੂਰੇ ਲਗਦੇ ਆ ਕੋਹਲੀ

ਭਾਰਤ-ਆਸਟ੍ਰੇਲੀਆ ‘ਚ ਪੰਜ ਵਨਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਮੁਕਾਬਲਾ ਬੁੱਧਵਾਰ ਨੂੰ ਫਿਰੋਜ਼ਸ਼ਾਹ ਕੋਟਲਾ ਸਟੇਡੀਅਮ ‘ਚ ਹੋਣਾ ਹੈ। ਦੋਵੇਂ ਟੀਮਾਂ ਸੀਰੀਜ਼ ‘ਚ 2-2 ਦੀ ਬਰਾਬਰੀ ‘ਤੇ ਹਨ। ਟੀਮ ਇੰਡੀਆ ਪਿਛਲੇ ਦੋਵੇਂ ਮੈਚ ਹਾਰ ਚੁੱਕੀ ਹੈ। ਸੀਰੀਜ਼ ਜਿੱਤਣ ਲਈ ਭਾਰਤ ਨੂੰ ਆਖਰੀ ਮੈਚ ਜਿੱਤਣਾ ਹੀ ਹੋਵੇਗਾ। ਐਤਵਾਰ ਨੂੰ ਮੁਹਾਲੀ ‘ਚ ਹੋਏ ਮੈਚ ‘ਚ ਭਾਰਤੀ ਟੀਮ ਦਾ […]

virat's century in 3rd odi against australia in ranchi

ਤੀਜੇ ਵਨਡੇ ‘ਚ ਆਸਟ੍ਰੇਲੀਆ ਨੇ 32 ਦੌੜਾਂ ਨਾਲ ਭਾਰਤ ਨੂੰ ਦਿੱਤੀ ਮਾਤ

ਆਸਟ੍ਰੇਲੀਆ ਨੇ ਰਾਂਚੀ ਦੇ ਝਾਰਖੰਡ ਸਟੇਟਸ ਕ੍ਰਿਕੇਟ ਐਸੋਸੀਏਸ਼ਨ ਕੌਮਾਂਤਰੀ ਸਟੇਡੀਅਮ ਵਿੱਚ ਅੱਜ ਖੇਡੇ ਗਏ ਤੀਜੇ ਵਨਡੇਅ ਵਿੱਚ ਭਾਰਤ ਨੂੰ 32 ਦੌੜਾਂ ਨਾਲ ਸ਼ਿਕਸਤ ਦੇ ਦਿੱਤੀ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 1-2 ਦਾ ਸਕੋਰ ਬਣਾ ਲਿਆ ਹੈ। ਭਾਰਤ 2-1 ਨਾਲ ਅੱਗੇ ਹੈ। ਸੀਰੀਜ਼ ਦਾ ਚੌਥਾ ਮੈਚ 10 ਮਾਰਚ ਨੂੰ ਮੁਹਾਲੀ […]

India vs Australia 2nd odi

ਨਾਗਪੁਰ ‘ਚ ਅੱਜ ਭਾਰਤ ਅਤੇ ਆਸਟ੍ਰੇਲੀਆ ਸੀਰੀਜ਼ ਦਾ ਦੂਜਾ ਵਨਡੇ , 1-0 ਤੋਂ ਸੀਰੀਜ਼ ਵਿੱਚ ਅੱਗੇ ਹੈ ਭਾਰਤ

ਭਾਰਤ ਅਤੇ ਆਸਟ੍ਰੇਲੀਆ ਦੀ ਕ੍ਰਿਕਟ ਟੀਮਾਂ ਇੱਕ ਵਾਰ ਫੇਰ ਮੰਗਲਵਾਰ ਨੂੰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਦੇਸ਼ਾਂ ‘ਚ ਅੱਜ ਯਾਨੀ 5 ਮਾਰਚ ਨੂੰ ਦੂਜਾ ਵਨਡੇ ਮੈਚ ਵਿਦਰਭ ਕ੍ਰਿਕਟ ਐਸੋਸੀਏਸ਼ਨ (ਵੀਸੀਏ) ਮੈਦਾਨ ‘ਤੇ ਹੋਣਾ ਹੈ। ਇਸ ਮੈਦਾਨ ਦੀ ਖਾਸੀਅੱਤ ਹੈ ਕਿ ਇੱਥੇ ਜਦੋਂ ਵੀ ਭਾਰਤੀ ਕ੍ਰਿਕਟ ਟੀਮ ਖੇਡੀ ਹੈ ਕਿਸੇ ਨਾ ਕਿਸੇ ਭਾਰਤੀ ਬੱਲੇਬਾਜ਼ ਨੇ […]

india vs new zealand

ਭਾਰਤ ਨੇ ਕੀਵੀਆਂ ਖਿਲਾਫ ਪਹਿਲੇ ਟੀ-20 ‘ਚ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਚੁਣੀ

ਵੈਲਿੰਗਟਨ: ਇੰਡੀਆ ਤੇ ਮੇਜ਼ਬਾਨ ਨਿਊਜ਼ੀਲੈਂਡ ‘ਚ ਅੱਜ ਤੋਂ ਟੀ-20 ਸੀਰੀਜ਼ ਦਾ ਪਹਿਲਾਂ ਮੈਚ ਵੈਲਿੰਗਟਨ ਦੇ ਵੈਸਟਪੈਕ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਇਹ ਉਹੀ ਮੈਦਾਨ ਹੈ ਜਿੱਥੇ ਟੀਮ ਇੰਡੀਆ ਨੇ ਆਖਰੀ ਵਨਡੇ ਮੈਚ ‘ਚ ਨਿਊਜ਼ੀਲੈਂਡ ਨੂੰ ਹਰਾ ਕੇ ਵਨਡੇ […]

india won 2019 odi series in australia

ਭਾਰਤੀ ਟੀਮ ਨੇ ਆਸਟ੍ਰੇਲੀਆ ‘ਚ ODI ਸੀਰੀਜ਼ ਜਿੱਤ ਰਚਿਆ ਇਤਿਹਾਸ

ਭਾਰਤੀ ਟੀਮ ਨੇ ਆਸਟ੍ਰੇਲੀਆ ਦੀ ਧਰਤੀ ‘ਤੇ ਕਮਾਲ ਕਰ ਦਿੱਤਾ ਹੈ। ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਆਸਟ੍ਰੇਲੀਆ ਖ਼ਿਲਾਫ ਉਸੇ ਦੀ ਧਰਤੀ ‘ਤੇ ਟੈਸਟ ਅਤੇ ਇੱਕ ਦਿਨਾ ਮੈਚਾਂ ਦੀ ਲੜੀ ਜਿੱਤੀ ਹੈ। ਇਹ ਕਾਰਨਾਮਾ ਮੈਲਬਰਨ ‘ਚ ਖੇਡੇ ਗਏ ਆਖਰੀ ਇੱਕ ਦਿਨਾ ਮੈਚ ਨੂੰ ਸੱਤ ਵਿਕਟਾਂ ਨਾਲ ਜਿੱਤ ਕੇ ਕੀਤਾ ਹੈ। ਭਾਰਤ ਦੇ ਸਾਬਕਾ ਕਪਤਾਨ ਮਹੇਂਦਰ […]

AUS VS INDIA

ਭਾਰਤ-ਆਸਟ੍ਰੇਲੀਆ ਵਿਚ ਵਨ ਡੇਅ ਸੀਰੀਜ਼ ਦੀ ਸ਼ੁਰੂਆਤ 12 ਜਨਵਰੀ ਤੋਂ

ਭਾਰਤ-ਆਸਟ੍ਰੇਲੀਆ ‘ਚ ਤਿੰਨ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸ਼ਨੀਵਾਰ ਨੂੰ ਸਿਡਨੀ ‘ਚ ਖੇਡਿਆ ਜਾਣਾ ਹੈ। ਭਾਰਤੀ ਟੀਮ ਦੀ ਨਜ਼ਰ 11 ਸਾਲ ਬਾਅਦ ਆਸਟ੍ਰੇਲੀਆਈ ਜ਼ਮੀਨ ‘ਤੇ ਸੀਰੀਜ਼ ਜਿੱਤਣ ‘ਤੇ ਰਹੇਗੀ। ਉਨ੍ਹਾਂ ਨੂੰ ਪਹਿਲੀ ਜਿੱਤ ਮਹੇਂਦਰ ਸਿੰਘ ਧੋਨੀ ਦੀ ਕਪਤਾਨੀ ‘ਚ 2008 ‘ਚ ਮਿਲੀ ਸੀ। ਉਧਰ ਆਸਟ੍ਰੇਲੀਆ ਦੀ ਟੀਮ ਗੇਂਦ ਟੈਂਪਿੰਗ ਵਿਵਾਦ ਤੋਂ ਬਾਅਦ ਸਾਬਕਾ ਕਪਤਾਨ ਸਟੀਵ […]