The Accidental Prime Minister

ਡਾ. ਮਨਮੋਹਨ ਸਿੰਘ ਬਾਰੇ ਫਿਲਮ ਨੂੰ ਰਿਲੀਜ਼ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਚੁਣੌਤੀ

ਰਿਲੀਜ਼ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਦੀ ਸਕਰੀਨਿੰਗ ਲਈ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਗਈ। ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਪ੍ਰਧਾਨਗੀ ਵਾਲੀ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਦਰਖਾਸਤਕਰਤਾ ਅਨੁਮਿਤ ਸਿੰਘ ਦੀ ਤਰਫੋਂ ਵਕੀਲ ਕਾਨਨ ਮਲਿਕ ਪੇਸ਼ ਹੋਏ। ਮਲਿਕ ਦੀ ਬੇਨਤੀ ਨੂੰ ਸੁਣਨ […]

the accidental prime minister

ਡਾ. ਮਨਮੋਹਨ ਸਿੰਘ ਤੇ ਬਣੀ ਫ਼ਿਲਮ ਦੇ ਟ੍ਰੇਲਰ ‘ਤੇ ਨਹੀਂ ਲੱਗੇਗਾ ਬੈਨ : ਹਾਈਕੋਰਟ

ਦਿੱਲੀ ਹਾਈਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਫ਼ਿਲਮ ‘ਦ ਐਸਕੀਡੈਂਟਲ ਪ੍ਰਾਈਮ ਮਿਨੀਸਟਰ’ ਦੇ ਟ੍ਰੇਲਰ ‘ਤੇ ਬੈਨ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਟ੍ਰੇਲਰ ‘ਤੇ ਬੈਨ ਲਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਜੱਜ ਵਿਭੂ ਬਾਖਰੂ ਨੇ ਕਿਹਾ ਕਿ ਦਿੱਲੀ ਦੀ ਫੈਸ਼ਨ ਡਿਜ਼ਾਇਨਰ ਪੂਜਾ ਮਹਾਜਨ ਦਾ ਇਸ ਮਾਮਲੇ ਨਾਲ ਨਿੱਜੀ ਤੌਰ […]

cm amrinder singh

ਡਾ. ਮਨਮੋਹਨ ਸਿੰਘ ਦੇ ਹੱਕ ‘ਚ ਡਟੇ ਕੈਪਟਨ, ਬੀਜੇਪੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਨੂੰ ਲੈ ਕੇ ਬੀਜੇਪੀ ‘ਤੇ ਤਿੱਖਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਫਿਲਮ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਢਾਹ ਲਾਉਣ ਦਾ ਸਿਰਫ ਸਿਆਸੀ ਸਟੰਟ ਹੈ। ਕੈਪਟਨ ਨੇ ਕਿਹਾ ਕਿ ਫਿਲਮ ਨੂੰ ਵਰਤੇ ਜਾਣ ਦੀਆਂ […]