Punjab Leader

ਫ਼ਤਹਿਵੀਰ ਦੀ ਮੌਤ ਤੇ ਪੰਜਾਬ ਦੇ ਲੀਡਰਾਂ ਨੇ ਕੀਤਾ ਅਫ਼ਸੋਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿਵੀਰ ਸਿੰਘ ਦੀ ਮੌਤ ਤੇ ਦੁੱਖ ਜਾਹਿਰ ਕੀਤਾ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਬਹੁਤ ਹੀ ਅਸਹਿ ਹੈ। ਵਾਹਿਗੁਰੂ ਉਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਹੋਂਸਲਾ ਬਖਸ਼ਣ। ਉਹਨਾਂ ਇਹ ਵੀ ਕਿਹਾ ਹੈ ਕਿ ਅਸੀਂ […]

bains offer sidhu to join pda as cm candidate for 2022 elections

ਬੈਂਸ ਨੇ ਖੇਡਿਆ ਸਿਆਸੀ ਦਾਅ, ਸਿੱਧੂ ਨੂੰ ਕੀਤੀ ਇਹ ਵੱਡੀ ਪੇਸ਼ਕਸ਼

ਲੁਧਿਆਣਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ) ਦੇ ਮੈਂਬਰ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਨਵਾਂ ਸਿਆਸੀ ਦਾਅ ਖੇਡਿਆ ਹੈ। ਵਿਧਾਇਕ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਵੱਧ ਰਹੀਆਂ ਦੂਰੀਆਂ ਨੂੰ ਦੇਖਦਿਆਂ ਸਿੱਧੂ ਨੂੰ ਪੀਡੀਏ ’ਚ ਬਤੌਰ ਮੁੱਖ ਮੰਤਰੀ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਇਹ ਵੀ ਪੜ੍ਹੋ : […]

SimarJeet Singh Bains on Captain

ਬੈਂਸ ਨੇ ਸਾਦਿਆ ਕੈਪਟਨ ਤੇ ਨਿਸ਼ਾਨਾ, ਸਿੱਧੂ ਦਾ ਕਰਨਗੇ ਸਵਾਗਤ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਬੈਂਸ ਨੇ ਕਿਹਾ ਕਿ ਜੋ ਵਾਅਦੇ ਕੈਪਟਨ ਸਰਕਾਰ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਸੀ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ […]

dr tejpal gill candidate aap from ludhiana

‘ਆਪ’ ਨੇ ਲੁਧਿਆਣਾ ‘ਚ ਬੈਂਸ ਤੇ ਬਿੱਟੂ ਖਿਲਾਫ ਉਤਾਰਿਆ ਪੀਐਚਡੀ ਡਿਗਰੀ ਵਾਲਾ ਉਮੀਦਵਾਰ

ਆਮ ਆਦਮੀ ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਡਾ. ਤੇਜਪਾਲ ਸਿੰਘ ਗਿੱਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਗਿੱਲ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਵੱਲੋਂ ਹੁਣ ਤਕ ਐਲਾਨੇ ਜਾ ਚੁੱਕੇ ਲੋਕ ਸਭਾ ਉਮੀਦਵਾਰਾਂ ‘ਚੋਂ ਸਭ ਤੋਂ ਵੱਧ ਪੜ੍ਹੇ ਲਿਖੇ ਹਨ। ਤੇਜਪਾਲ ਸਿੰਘ ਨੇ ਜੇਲ੍ਹ ਪ੍ਰਬੰਧਨ ਵਿੱਚ ਪੀਐਚਡੀ ਕੀਤੀ ਹੈ ਅਤੇ ਪੁਲਿਸ ਪ੍ਰਸ਼ਾਸਨ ਵਿਸ਼ੇ ਵਿੱਚ […]

rahul and captain amrinder

ਕਾਂਗਰਸ ਪੰਜਾਬ ਵਿੱਚ ਅੱਜ ਐਲਾਨ ਸਕਦੀ ਹੈ ਤਿੰਨ ਹੋਰ ਉਮੀਦਵਾਰ

ਕਾਂਗਰਸ ਪੰਜਾਬ ਵਿੱਚ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ‘ਤੇ ਮੋਹਰ ਲਾ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਹੋਇਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ […]