corona-outbreak-in-america-daily-updates

Corona in America: ਅਮਰੀਕਾ ਦੀ ਹਿਰਾਸਤ ਵਿੱਚ ਰੱਖੇ ਗਏ 1145 ਪ੍ਰਵਾਸੀਆਂ ਦੀ ਰਿਪੋਰਟ ਆਈ ਪੋਜ਼ੀਟਿਵ

Corona in America: ਅਮਰੀਕਾ ਵਿਚ ਹਿਰਾਸਤ ਵਿਚ ਰੱਖੇ ਗਏ 1,145 ਪ੍ਰਵਾਸੀ Coronavirus ਨਾਲ ਪੀੜਤ ਹਨ। ਇਹ ਜਾਣਕਾਰੀ ਅਮਰੀਕਾ ਦੇ ਇਮੀਗ੍ਰੇਸ਼ਨ ਅਤੇ ਕਸਟਮਜ਼ ਵਿਭਾਗ (ਆਈ. ਸੀ. ਈ.) ਨੇ ਦਿੱਤੀ ਹੈ। ਵਿਭਾਗ ਨੇ ਮੰਗਲਵਾਰ ਨੂੰ ਕਿਹਾ, ਵਿਭਾਗ ਵਲੋਂ ਹਿਰਾਸਤ ਵਿਚ ਰੱਖੇ ਗਏ 1,145 ਲੋਕ Corona ਨਾਲ ਇਨਫੈਕਟਡ ਪਾਏ ਗਏ ਹਨ। ਹੁਣ ਤੱਕ ਹਿਰਾਸਤ ਵਿਚ ਰੱਖੇ ਗਏ 2,194 […]

successful-human-trial-of-corona-vaccine-mrna

Corona in America: ਅਮਰੀਕਾ Corona ਦੀ ਵੈਕਸੀਨ mRNA-1273 ਦੇ ਟ੍ਰਾਇਲ ਵਿੱਚ ਹੋਇਆ ਸਫਲ

Corona in America: Coronavirus ਮਹਾਮਾਰੀ ਨੂੰ ਰੋਕਣ ਲਈ ਚੱਲ ਰਹੇ ਵੈਕਸੀਨ ਦੇ ਪਹਿਲੇ ਫੇਜ਼ ਦ ਟ੍ਰਾਇਲ ਵਿਚ ਚੰਗੀ ਖਬਰ ਅਮਰੀਕਾ ਤੋਂ ਆਈ ਹੈ। ਇਥੋਂ ਦੇ ਪਹਿਲੇ ਕੋਰੋਨਾ ਵੈਕਸੀਨ ਦੇ ਇਨਸਾਨਾਂ ‘ਤੇ ਚੱਲ ਰਹੇ ਟ੍ਰਾਇਲ ਦੇ ਬਹੁਤ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਇਸ ਨੂੰ ਬਣਾਉਣ ਵਾਲੀ ਬੋਸਟਨ ਸਥਿਤ ਬਾਇਓਟੈੱਕ ਕੰਪਨੀ ਮਾਰਡਨਾ ਨੇ ਸੋਮਵਾਰ ਸ਼ਾਮ ਇਸ […]

more-than-1-5-million-people-in-the-usa-infected-with-corona

Corona in America: ਅਮਰੀਕਾ ਵਿੱਚ 15 ਲੱਖ ਤੋਂ ਵੱਧ ਲੋਕ ਹੋਏ Corona ਨਾਲ ਇਨਫੈਕਟਡ

ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 15 ਲੱਖ ਤੋਂ ਪਾਰ ਹੋ ਗਈ ਹੈ ਤੇ ਇੱਥੇ ਮਰਨ ਵਾਲਿਆਂ ਦੀ ਗਿਣਤੀ ਵੀ 90 ਹਜ਼ਾਰ ਤੋਂ ਵੱਧ ਹੋ ਗਈ ਹੈ। ਜੌਹਨ ਹੌਪਿੰਕਸ ਯੂਨੀਵਰਸਿਟੀ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਅਮਰੀਕਾ ਵਿਚ ਕੋਵਿਡ -19 ਕਾਰਨ ਹੁਣ ਤੱਕ 90,338 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 15,08,168 ਪ੍ਰਭਾਵਤ […]

usa-to-deport-161-indians-this-week

America Updates: ਗੈਰ ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ 161 ਭਾਰਤੀਆਂ ਨੂੰ ਕੀਤਾ ਜਾਵੇਗਾ ਡਿਪੋਰਟ

America Updates: ਅਮਰੀਕਾ ਇਸ ਹਫਤੇ 161 ਭਾਰਤੀਆਂ ਨੂੰ ਡਿਪੋਰਟ ਕਰੇਗਾ, ਜਿਨ੍ਹਾਂ ਵਿਚੋਂ ਵਧੇਰੇ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਮੈਕਸੀਕੋ ਨਾਲ ਲੱਗਦੀ ਦੱਖਣੀ ਸਰਹੱਦ ਲੰਘ ਕੇ ਅਮਰੀਕਾ ਵਿਚ ਦਾਖਲ ਹੋਏ ਸਨ। ਇਕ ਚਾਰਟਡ ਜਹਾਜ਼ ਰਾਹੀਂ ਇਨ੍ਹਾਂ ਸਭ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ। ਡਿਪੋਰਟ ਕੀਤੇ ਜਾਣ ਵਾਲੇ ਲੋਕਾਂ ਵਿਚ 76 ਹਰਿਆਣਾ ਦੇ, 56 ਪੰਜਾਬ, 12 ਗੁਜਰਾਤ, 5 ਉੱਤਰ ਪ੍ਰਦੇਸ਼, 4 […]

the-us-company-claims-has-found-a-cure-for-corona

Corona in America: ਅਮਰੀਕਾ ਦੀ ਕੰਪਨੀ ਨੇ ਕੀਤਾ ਦਾਅਵਾ, ਲੱਭ ਗਿਆ ਹੈ Corona ਦਾ ਇਲਾਜ

Corona in America: ਦੁਨੀਆ ਭਰ ਦੇ ਵਿਗਿਆਨੀ ਜਲਦੀ ਤੋਂ ਜਲਦੀ ਕੋਵਿਡCOVID-19 ਮਹਾਮਾਰੀ ਦਾ ਇਲਾਜ ਲੱਭਣ ਵਿਚ ਲੱਗੇ ਹੋਏ ਹਨ। ਇਸ ਦੌਰਾਨ ਅਮਰੀਕਾ ਦੀ ਇਕ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਉਸ ਨੇ Coronavirus ਦਾ ਇਲਾਜ ਲੱਭ ਲਿਆ ਹੈ। ਫੌਕਸ ਨਿਊਜ਼ ਦੀ ਇਕ ਰਿਪੋਰਟ ਦੇ ਮੁਤਾਬਕ,”ਕੈਲੀਫੋਰਨੀਆ ਦੀ ਬਾਯੋਟੇਕ ਕੰਪਨੀ Sorrento Therapeutics ਨੇ ਕਿਹਾ ਹੈ ਕਿ ਉਸ […]

corona-outbreak-in-america-daily-deaths-toll

Corona in America: ਅਮਰੀਕਾ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, 24 ਘੰਟਿਆਂ ਵਿੱਚ 1800 ਮੌਤਾਂ

Corona in America: Coronavirus ਦਾ ਕਹਿਰ ਲਗਾਤਾਰ ਜਾਰੀ ਹੈ ਤੇ ਦੁਨੀਆ ਇਸ ਕਾਰਨ ਬੁਰੀ ਤਰ੍ਹਾਂ ਜੂਝ ਰਹੀ ਹੈ। ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2 ਲੱਖ 92 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਇਨਫੈਕਟਡ ਲੋਕਾਂ ਦੀ ਗਿਣਤੀ 43 ਲੱਖ 42 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਜਦਕਿ 16 ਲੱਖ ਤੋਂ ਜ਼ਿਆਦਾ ਲੋਕਾਂ ਨੇ […]

25000-indians-ready-to-come-to-india-from-usa

Lockdown in America: ਅਮਰੀਕਾ ਵਿੱਚ ਫਸੇ ਭਾਰਤੀਆਂ ਲਈ ਖੁਸ਼ੀ ਦੀ ਖ਼ਬਰ, 25000 ਭਾਰਤੀਆਂ ਨੂੰ ਵਾਪਿਸ ਲਿਆਉਣ ਲਈ ਕੀਤਾ ਗਿਆ ਰਜਿਸਟਰਡ

Lockdown in America: Coronavirus ਮਹਾਮਾਰੀ ਵਿਚਾਲੇ ਅਮਰੀਕਾ ਵਿਚ ਫਸੇ ਭਾਰਤੀ ਪਰਿਵਾਰਾਂ ਲਈ ਇਹ ਖਬਰ ਰਾਹਤ ਭਰੀ ਹੋ ਸਕਦੀ ਹੈ। ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਧ ਸੰਧੂ ਨੇ ਦੱਸਿਆ ਕਿ 25,000 ਭਾਰਤੀਆਂ ਨੂੰ ਦੇਸ਼ ਵਾਪਸੀ ਲਈ ਉਡਾਣਾਂ ਲਈ ਰਜਿਸਟਰਡ ਕੀਤਾ ਗਿਆ ਹੈ। ਉਹ ਜਲਦ ਹੀ ਆਪਣੇ ਦੇਸ਼ ਪਰਤ ਸਕਣਗੇ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਜਾਣ ਦੇ […]

corona-outbreak-in-usa-776-people-died-in-24-hours

Corona in America: ਅਮਰੀਕਾ ਵਿੱਚ Corona ਦਾ ਕਹਿਰ ਜਾਰੀ, 24 ਘੰਟਿਆਂ ਵਿੱਚ 776 ਲੋਕਾਂ ਦੀ ਮੌਤ

Corona in America: ਵਿਸ਼ਵ ਪੱਧਰ ‘ਤੇ COVID-19 ਮਹਾਮਾਰੀ ਨੇ ਤਬਾਹੀ ਮਚਾਈ ਹੋਈ ਹੈ।ਇਸ ਵਾਇਰਸ ਦੇ ਇਲਾਜ ਦਾ ਹਾਲੇ ਤੱਕ ਕੋਈ ਟੀਕਾ ਜਾਂ ਦਵਾਈ ਨਹੀਂ ਮਿਲ ਪਾਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ 83 ਹਜ਼ਾਰ ਤੋਂ ਵਧੇਰੇ ਹੋ ਚੁੱਕਾ ਹੈ। ਜਦਕਿ ਇਨਫੈਕਟਿਡਾਂ ਦੀ ਗਿਣਤੀ 41 ਲੱਕ 80 ਹਜ਼ਾਰ ਦਾ ਅੰਕੜਾ ਪਾਰ ਕਰ […]