one-more-coronavirus-positive-case-in-jalandhar

Corona in Punjab: ਪੰਜਾਬ ਵਿੱਚ Corona ਦਹਿਸ਼ਤ, ਜਲੰਧਰ ਦੇ ਵਿੱਚ ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਹੁਣ ਫਿਰ ਜਲੰਧਰ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪਾਜ਼ੀਟਿਵ ਕੇਸ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ ਜ਼ਿਕਰਯੋਗ ਹੈ ਕਿ […]

one-more-corona-positive-case-in-faridkot

Corona in Punjab: ਪੰਜਾਬ ਵਿੱਚ Corona ਨੇ ਫੜ੍ਹੀ ਤੇਜ਼ੀ, ਫਰੀਦਕੋਟ ਵਿੱਚ Corona ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

Corona in Punjab: ਪੰਜਾਬ ’ਚ Coronavirus ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੀ ਲਪੇਟ ’ਚ ਅਜੇ ਵੀ ਬਹੁਤ ਸਾਰੇ ਲੋਕ ਆ ਰਹੇ ਹਨ। ਅੱਜ ਸਵੇਰੇ ਤਾਜ਼ਾ ਮਾਮਲਾ ਫਰੀਦਕੋਟ ਜ਼ਿਲੇ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਹੋਰ 45 ਸਾਲਾ ਵਿਅਕਤੀ Corona ਦਾ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ’ਚ […]

11 more Corona Positive Cases in Punjab also 5 Jamati

Coronavirus in Punjab : ਕੋਰੋਨਾ ਦੇ 11 ਨੇ ਮਾਮਲੇ, ਮੋਹਾਲੀ ਦੇ 2 ਅਤੇ ਮਾਨਸਾ ਵਿੱਚ 3 ਜਮਾਤੀ ਪਾਏ ਗਏ ਪੋਜ਼ੀਟਿਵ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸ਼ੁੱਕਰਵਾਰ ਨੂੰ 11 ਨਵੇਂ ਕੇਸ ਸਾਹਮਣੇ ਆਏ। ਇਨ੍ਹਾਂ ਵਿੱਚੋਂ ਅੰਮ੍ਰਿਤਸਰ ਵਿੱਚ ਤਿੰਨ, ਮਾਨਸਾ ਵਿੱਚ ਤਿੰਨ, ਮੁਹਾਲੀ ਵਿੱਚ ਦੋ ਅਤੇ ਲੁਧਿਆਣਾ, ਰੋਪੜ ਅਤੇ ਜਲੰਧਰ ਵਿੱਚ 1-1 ਮਰੀਜ਼ਾਂ ਦੀ ਰਿਪੋਰਟ ਪੋਜ਼ੀਟਿਵ ਮਿਲੀ ਹੈ। ਇਸ ਤਰ੍ਹਾਂ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾ ਦੀ ਗਿਣਤੀ 58 ਹੋ ਗਈ […]

corona-virus-positive-case-in-faridkot

Corona in Punjab: ਪੰਜਾਬ ਵਿਚ Corona ਦਾ ਕਹਿਰ, ਫਰੀਦਕੋਟ ਵਿੱਚ 35 ਸਾਲਾਂ ਵਿਅਕਤੀ ਦੀ ਰਿਪੋਰਟ ਆਈ ਪੋਜ਼ੀਟਿਵ

Corona in Punjab: ਪੰਜਾਬ ਵਿਚ Coronavirus ਦੇ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਫਰੀਦਕੋਟ ਦਾ ਸਾਹਮਣੇ ਆਇਆ ਹੈ, ਜਿੱਥੇ ਇਕ 35 ਸਾਲਾ ਵਿਅਕਤੀ ਦਾ Corona ਟੈਸਟ ਪਾਜ਼ੇਟਿਵ ਆਇਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇ. ਬੀ. ਐੱਸ. ਸਿੱਧੂ ਆਈ. ਏ. ਐੱਸ. ਨੇ ਟਵੀਟ ਕਰਕੇ ਦਿੱਤੀ ਹੈ। ਉਕਤ ਵਿਅਕਤੀ […]

Farmer Suicide

ਮੀਂਹ ਨਾਲ ਫ਼ਸਲ ਬਰਬਾਦ ਹੋਣ ਕਰਕੇ ਦੋ ਹੋਰ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦਾ ਹਾਲ ਦਿਨੋਂ ਦਿਨ ਮਾੜਾ ਹੁੰਦਾ ਜਾ ਰਿਹਾ। ਪੰਜਾਬ ਵਿੱਚ ਹਰ ਰੋਜ਼ ਇਕ ਨਵੇਂ ਮਾਮਲੇ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਖ਼ਬਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਹੈ ਜਿੱਥੇ ਦੋ ਕਿਸਾਨਾਂ ਨੇ ਮੀਂਹ ਨਾਲ ਬਰਬਾਦ ਹੋਈ ਫ਼ਸਲ ਨੂੰ ਦੇਖ ਕੇ ਖ਼ੁਦਕੁਸ਼ੀ ਕਰ ਲਈ ਹੈ। ਦੋਵਾਂ ਕਿਸਾਨਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ […]

Heavy Rain

ਮੀਂਹ ਨੇ ਮਚਾਈ ਤਬਾਹੀ, ਹਜ਼ਾਰਾਂ ਏਕੜ ਫ਼ਸਲ ਤਬਾਹ

ਪੰਜਾਬ ਵਿੱਚ ਕੁੱਝ ਦਿਨ ਪਹਿਲਾ ਸਾਰੇ ਲੋਕ ਮੌਨਸੂਨ ਨੂੰ ਉਡੀਕ ਰਹੇ ਸਨ। ਪਰ ਜਦੋ ਆਈ ਤਾਂ ਆਪਣੇ ਨਾਲ ਤਬਾਹੀ ਲੈ ਕੇ ਆਈ। ਖ਼ਬਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਹੈ। ਮੀਂਹ ਦੇ ਜਿਆਦਾ ਪੈਣ ਕਰਕੇ ਫਰੀਦਕੋਟ ਦੇ ਪਿੰਡਾਂ ਦੀ ਲਗਪਗ 27 ਹਜ਼ਾਰ ਏਕੜ ਦੇ ਕਰੀਬ ਫਸਲ ਮੀਂਹ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ। ਇੱਥੇ ਇਕ ਵਾਰ […]

Sikh Boy

ਬਰਗਾੜੀ ਵਿੱਚ ਸਿੱਖ ਨੌਜਵਾਨ ਤੇ ਚਲਾਈਆਂ ਗੋਲੀਆਂ

ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆਉਂਦਾ ਹੈ। ਮਾਮਲਾ ਜ਼ਿਲ੍ਹਾ ਫਰੀਦਕੋਟ ਦੇ ਬਰਗਾੜੀ ਦਾ ਹੈ ਜਿਥੇ ਇੱਕ ਸਿੱਖ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਿੱਖ ਨੌਜਵਾਨ ਪ੍ਰਿਤਪਾਲ ਸਿੰਘ ਆਪਣੀ ਗੱਡੀ ਵਿੱਚ ਸਵਾਰ ਸੀ। […]

Jalandhar Police

ਜਲੰਧਰ ਪੁਲਿਸ ਹਿਰਾਸਤ ਵਿੱਚੋਂ ਨੌਜਵਾਨ ਹੋਇਆ ਗਾਇਬ, ਜਲੰਧਰ ਪੁਲਿਸ ਖ਼ਿਲਾਫ਼ ਲੋਕਾਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ

  ਜਲੰਧਰ : ਅੱਜ ਕੱਲ ਪੰਜਾਬ ਵਿੱਚ ਨਵੀਂ ਤੋਂ ਨਵੀਂ ਖ਼ਬਰ ਸੁਨਣ ਨੂੰ ਮਿਲ ਰਹੀ ਹੈ। ਪੰਜਾਬ ਦੇ ਜ਼ਿਲਾ ਫਰੀਦਕੋਟ ਜੇਲ੍ਹ ਚੋਂ ਨੌਜਵਾਨ ਜਸਪਾਲ ਸਿੰਘ ਦੇ ਗਾਇਬ ਹੋਣ ਕਰਕੇ ਨਾ ਮਿਲਣ ਦਾ ਮੁੱਦਾ ਹਲੇ ਸੁਲਝਿਆ ਨਹੀ ਸੀ ਕਿ ਹੁਣ ਲੋਕਾਂ ਨੇ ਜਲੰਧਰ ਪੁਲਿਸ ‘ਤੇ ਇੱਕ ਨੌਜਵਾਨ ਨੂੰ ਗਾਇਬ ਕਰਨ ਦੇ ਇਲਜ਼ਾਮ ਲਾਏ ਹਨ। ਜੋ ਨੌਜਵਾਨ […]

Jaspal Dil Laash

ਕਿਊ ਨਹੀਂ ਮਿਲੀ ਹਲੇ ਤਕ ਜਸਪਾਲ ਦੀ ਲਾਸ਼, ਦੇਖੋ ਪੁਲਿਸ ਦਾ ਕਿ ਕਹਿਣਾ

ਫਰੀਦਕੋਟ: ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ਮਰੇ ਜਸਪਾਲ ਸਿੰਘ ਦੀ ਦੀ ਲਾਸ਼ ਅਜੇ ਤਕ ਨਹੀਂ ਮਿਲੀ। ਇਸ ਮਾਮਲੇ ‘ਚ ਬੀਤੇ ਦਿਨ ਪੁਲਿਸ ਨੂੰ ਇੱਕ ਲਾਸ਼ ਮਿਲੀ ਸੀ ਪਰ ਸ਼ਨਾਖ਼ਤ ਤੋਂ ਬਾਅਦ ਜਸਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਡੈੱਡ ਬਾਡੀ ਜਸਪਾਲ ਦੀ ਨਹੀਂ ਹੈ। ਇਹ ਵੀ ਪੜ੍ਹੋ : ਪੁਲਿਸ ਹਿਰਾਸਤ ‘ਚ ਜਸਪਾਲ ਦੀ ਮੌਤ […]

JAIL

ਥਾਣੇ ਚ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਪੁਲਿਸ ਨੇ ਕੀਤੀ ਲਾਪਰਵਾਹੀ

ਚੰਡੀਗੜ੍ਹ: ਅਜੇ ਫਰੀਦਕੋਟ ਦਾ ਪੁਲਿਸ ਹਿਰਾਸਤ ‘ਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਪੁਲਿਸ ਦੀ ਅਣਗਹਿਲੀ ਦੀ ਇੱਕ ਹੋਰ ਘਟਨਾ ਸਾਹਮਣੇ ਆ ਰਹੀ ਹੈ। ਥਾਣਾ ਖਾਲੜਾ ਦੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਇੱਕ ਸ਼ਖ਼ਸ ਨੂੰ ਦਿਲ ਦਾ ਦੌਰਾ ਪੈ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਨੇ ਉਸ ਦਾ […]

Jaspal Singh

ਪੁਲਿਸ ਹਿਰਾਸਤ ‘ਚ ਜਸਪਾਲ ਦੀ ਮੌਤ ਦਾ ਕੀ ਹੈ ਰਾਜ਼ ? ਜਾਣੋ ਹੁਣ ਤਕ ਦੀ ਪੂਰੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਇਨ੍ਹੀਂ ਦਿਨੀਂ ਫਰੀਦਕੋਟ ‘ਚ ਪੁਲਿਸ ਹਿਰਾਸਤ ਦੌਰਾਨ ਨੌਜਵਾਨ ਦੀ ਮੌਤ ਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦਾ ਮਸਲਾ ਗਰਮਾਇਆ ਹੋਇਆ ਹੈ। 22 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋਣ ਤੋਂ ਬਾਅਦ ਪਿਛਲੇ ਦਸ ਦਿਨਾਂ ਤੋਂ ਉਸ ਦਾ ਪਰਿਵਾਰ ਲਾਸ਼ ਦੀ ਉਡੀਕ ਵਿੱਚ ਫ਼ਰੀਦਕੋਟ ਦੇ ਐਸਐਸਪੀ ਦਫ਼ਤਰ ਬਾਹਰ ਧਰਨਾ […]

Jail Che Nojwaan Di Maut

ਥਾਣੇ ਚ ਹੋਈ ਨੌਜਵਾਨ ਦੀ ਮੌਤ ਨੂੰ ਲੈਕੇ ਉਸਦੇ ਰਿਸ਼ਤੇਦਾਰ ਤੇ ‘ਆਪ’ ਲੀਡਰ ਨੇ ਲਾਇਆ ਧਾਰਨਾ, ਪੁਲਿਸ ਖਿਲਾਫ F.I.R. ਦਰਜ ਕਰਨ ਦੀ ਮੰਗ

ਫਰੀਦਕੋਟ: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਕਰੀਬ ਹਫ਼ਤੇ ਤੋਂ ਫਰੀਦਕੋਟ ਦੇ ਐਸਐਸਪੀ ਦਫ਼ਤਰ ਬਾਹਰ ਪੁਲਿਸ ਹਿਰਾਸਤ ਵਿੱਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਇਨਸਾਫ ਤੇ ਮ੍ਰਿਤਕ ਦੀ ਲਾਸ਼ ਦੀ ਬਰਾਮਦਗੀ ਲਈ ਧਰਨੇ ‘ਤੇ ਬੈਠੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪੀੜਤ ਪਰਿਵਾਰ ਨਾਲ […]