road-accident-in-jhansi

ਝਾਂਸੀ ਵਿੱਚ ਟਰੱਕ ਅਤੇ ਮੈਕਸੀ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਝਾਂਸੀ ਵਿੱਚ ਉਸ ਸਮੇਂ ਆਤਮ ਛਾ ਗਿਆ ਜਦੋਂ ਟਰੱਕ ਅਤੇ ਮੈਕਸੀ ਵਿਚਕਾਰ ਹੋਈ ਭਿਆਨਕ ਟੱਕਰ ਦੇ ਨਾਲ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਵਿੱਚ ਅੱਧੀ ਦਰਜਨ ਤੋਂ ਜਿਆਦਾ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਹਾਦਸੇ ਦੇ ਦੌਰਾਨ ਜਿਹੜੇ ਲੋਕ ਜ਼ਖਮੀ ਹੋਏ ਹਨ ਉਹਨਾਂ ਨੂੰ ਮਊਰਾਨੀਪੁਰ ਹਸਪਤਾਲ […]

snowfal-in-himachal-pradesh

ਹਿਮਾਚਲ ਪ੍ਰਦੇਸ਼ ਦੇ ਵਿੱਚ ਭਾਰੀ ਬਰਫ਼ਬਾਰੀ ਦੇ ਕਾਰਨ ਮਨਾਲੀ-ਲੇਹ ਹਾਈਵੇਅ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ਜ਼ਿਲ੍ਹੇ ਦੇ ਵਿੱਚ ਸੋਮਵਾਰ ਬਹੁਤ ਭਾਰੀ ਬਰਫ਼ਬਾਰੀ ਹੋਈ। ਭਾਰੀ ਬਰਫ਼ਬਾਰੀ ਹੋਣ ਦੇ ਕਾਰਨ ਕੁੱਲੂ ਮਨਾਲੀ ਅਤੇ ਲੇਹ ਲੱਦਾਖ ਹਾਈਵੇਅ ਬਹੁਤ ਪ੍ਰਭਾਵਿਤ ਹੋਇਆ। ਬਰਫਬਾਰੀ ਕਾਰਨ ਰਾਨੀ ਨਾਲਾ ਅਤੇ ਰੋਹਤਾਂਗ ਦਰਰੇ ਵਿਚਾਲੇ ਮਨਾਲੀ-ਲੇਹ ਹਾਈਵੇਅ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਜ਼ਰੂਰ ਪੜ੍ਹੋ: ਦਿਲਜੀਤ ਦੋਸਾਂਝ ਦੇ ਤੂੰਬੀ ਵਜਾਉਣ ਦਾ ਹੁਨਰ ਆਇਆ ਦਰਸ਼ਕਾਂ ਸਾਹਮਣੇ, ਦੇਖੋ ਵੀਡੀਓ […]

sanjeevani hospital

ਸੰਜੀਵਨੀ ਹਸਪਤਾਲ ਦੀ ਦਿੱਤੀ ਗ਼ਲਤ ਰਿਪੋਰਟ ਨਾਲ ਔਰਤ ਦੀ ਮੌਤ ਹੋਣ ‘ਤੇ ਵਿਧਾਨ ਸਭਾ ‘ਚ ਗੂੰਜਿਆ ਮੁੱਦਾ

ਦੇਸ਼ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਵੱਡਾ ਮੁੱਦਾ ਸਾਹਮਣੇ ਆਉਂਦਾ ਰਹਿੰਦਾ ਹੈ। ਇਕ ਅਜਿਹਾ ਮੁੱਦਾ ਹਿਮਾਚਲ ਪ੍ਰਦੇਸ਼ ਦੇ ਰੋਹੜੂ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਰੋਹੜੂ ਦੀ 22 ਸਾਲਾਂ ਦੀ ਮੁਟਿਆਰ ਨੂੰ ਸੰਜੀਵਨੀ ਹਸਪਤਾਲ ਨੇ ਗ਼ਲਤੀ ਨਾਲ ਹੀ ਏਡਜ਼ ਦੀ ਮਰੀਜ਼ ਐਲਾਨ ਦਿੱਤਾ, ਜਿਸ ਕਾਰਨ ਉਸ ਨੂੰ ਇੰਨਾ ਸਦਮਾ ਲੱਗਾ ਕਿ ਉਹ ਕੋਮਾ […]

flood in punjab

ਭਾਰੀ ਬਾਰਿਸ਼ ਕਰਕੇ ਖਿਸਕੇ ਪਹਾੜ, ਦਰਿਆਵਾਂ ਦੇ ਪਾਣੀ ਨੇ ਮਚਾਈ ਤਬਾਹੀ

ਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੇ ਨਾਲ ਬਹੁਤ ਸਾਰੇ ਇਲਾਕੇ ਮੀਹ ਦੀ ਲਪੇਟ ਵਿੱਚ ਹਨ। ਭਾਰੀ ਬਾਰਿਸ਼ ਪੈਣ ਦੇ ਕਾਰਨ ਕਈ ਥਾਵਾਂ ਤੇ ਜਾਨੀ ਮਾਲ ਦੇ ਨੁਕਸਾਨ ਦੀ ਖ਼ਬਰ ਵੀ ਮਿਲੀ ਹੈ। ਐਤਵਾਰ ਨੂੰ ਮੀਂਹ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਪੰਜਾਬ ਵਿੱਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਪੰਜਾਬ ਵਿੱਚ ਜਾਂਦਾ ਬਾਰਿਸ਼ ਹੋਣ […]

bhakra dam open flood gates

ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਨੂੰ ਵੱਧਦਾ ਦੇਖ ਕੇ ਡੈਮ ਦੇ ਗੇਟ ਖੋਲ੍ਹੇ

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਕਰਕੇ ਭਾਖੜਾ ਡੈਮ ਦੇ ਚੀਫ ਇੰਜੀਨੀਅਰ ਅਸ਼ਵਨੀ ਕੁਮਾਰ ਅਗਰਵਾਲ ਨੇ ਮੌਸਮ ਵਿਭਾਗ ਦੀ ਚੇਤਾਵਨੀ ਨਣੁ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ ਦਿੱਤੇ ਹਨ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ […]

fraud travel agents list

ਦੁਨੀਆਂ ਦੇ ਫ਼ਰਜ਼ੀ ਟਰੈਵਲ ਏਜੰਟਾਂ ਦੀ ਲਿਸਟ ਜਾਰੀ

ਦੇਸ਼ ਭਰ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਜਿਸ ਵਿੱਚ ਪਿਛਲੇ ਦਿਨੀਂ ਦੁਨੀਆਂ ਦੇ ਫ਼ਰਜ਼ੀ ਟਰੈਵਲ ਏਜੰਟਾਂ ਦਾ ਮਾਮਲਾ ਵੀ ਸ਼ਾਮਿਲ ਹੈ। ਲੋਕਾਂ ਨੂੰ ਅਕਸਰ ਵਿਦੇਸ਼ ਭੇਜਣ ਦੇ ਨਾਮ ਤੇ ਟਰੈਵਲ ਏਜੰਟਾਂ ਵੱਲੋਂ ਠੱਗਿਆ ਜਾਂਦਾ ਹੈ। ਲੋਕਾਂ ਨਾਲ ਹੋ ਠੱਗੀ ਨੂੰ ਦੇਖ ਕੇ ਦੇਸ਼ ਮੰਤਰਾਲੇ ਵੱਲੋਂ ਦੁਨੀਆਂ ਭਰ ਦੇ […]

Jaggi Johal

ਖਾਲਿਸਤਾਨੀਆਂ ਸੰਗਠਨਾਂ ਨਾਲ ਸਬੰਧਾਂ ਦੇ ਕੇਸ ‘ਚੋਂ ਗਿਰਫ਼ਤਾਰ ਜੱਗੀ ਜੌਹਲ ਆਪਣੇ ਚਾਰ ਸਾਥੀਆਂ ਸਣੇ ਬਰੀ

ਫਰੀਦਕੋਟ ਅਦਾਲਤ ਨੇ ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਤੇ ਉਸ ਦੇ ਚਾਰ ਸਾਥੀਆਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਅੱਤਵਾਦੀ ਗਤੀਵਿਧੀਆਂ ਕਰਾਉਣ ਤੇ ਖਾਲਿਸਤਾਨੀ ਸੰਗਠਨਾਂ ਨੂੰ ਅਰਾਜਕਤਾ ਫੈਲਾਉਣ ਲਈ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਸੀ। ਵਿਸ਼ੇਸ਼ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਨੇ ਕੇਸ ਦੀ ਸਮੁੱਚੀ ਪੜਤਾਲ ਨੂੰ ਨੁਕਸਦਾਰ ਤੇ ਗੈਰਕਾਨੂੰਨੀ ਮੰਨਦਿਆਂ ਮੁਲਜ਼ਮਾਂ […]

earthquake in himachal and maharashtra

ਭਾਰਤ ‘ਚ ਦੇਰ ਰਾਤ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ। ਭਾਰਤ ਮੌਸਮ […]

punjab police beaten by villagers

ਹਿਮਾਚਲ : ਪਿੰਡ ਦੇ ਲੋਕਾਂ ਨੇ ਪੰਜਾਬ ਪੁਲਿਸ ਦੇ ਮੁਲਾਜਮਾਂ ਨੂੰ ਬੰਧਕ ਬਣਾਕੇ ਕੁੱਟਿਆ ਤੇ ਹਥਿਆਰ ਵੀ ਖੋਹ ਲਏ

1.ਕਾਂਗੜਾ: ਡਮਟਾਲ ਥਾਣੇ ਅਧੀਨ ਨਸ਼ੇ ਦਾ ਗੜ੍ਹ ਕਹੇ ਜਾਣ ਵਾਲੇ ਪਿੰਡ ਛੰਨੀ ਬੇਲੀ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਗਿਆ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। 2.ਪੰਜਾਬ ਪੁਲਿਸ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਸਬੰਧੀ ਉੱਥੇ ਪਹੁੰਚੀ ਸੀ। 3.ਇੱਥੇ ਪਿੰਡ ਵਾਲਿਆਂ ਪੁਲਿਸ ਮੁਲਾਜ਼ਮਾਂ ਦੀ ਟੀਮ ਨੂੰ ਬੰਧਕ ਬਣਾ ਲਿਆ ਤੇ ਉਨ੍ਹਾਂ ਨੂੰ […]

solan hotel building collapsed

ਹਿਮਾਚਲ ‘ਚ ਮੀਂਹ ਕਾਰਨ ਡਿੱਗੀ ਹੋਟਲ ਦੀ ਇਮਾਰਤ, 10 ਫ਼ੌਜੀਆਂ ਸਮੇਤ 11 ਲੋਕਾਂ ਦੀ ਮੌਤ

ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਵਿੱਚ ਹੋਟਲ ਦੀ ਇਮਾਰਤ ਡਿੱਗਣ ਕਾਰਨ 10 ਫ਼ੌਜੀ ਜਵਾਨਾਂ ਅਤੇ ਹੋਟਲ ਮਾਲਕਣ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਐਤਵਾਰ ਸ਼ਾਮ ਕੁਮਾਰਹੱਟੀ-ਨਾਹਨ ਮਾਰਗ ‘ਤੇ ਸਥਿਤ ਚਾਰ ਮੰਜ਼ਿਲਾ ਇਮਾਰਤ ਢਹਿਣ ਕਾਰਨ ਤਕਰੀਬਨ 37 ਲੋਕ ਮਲਬੇ ਹੇਠ ਦੱਬ ਗਏ ਸਨ। Himachal Pradesh: Search and rescue operation in Solan's Kumarhatti, where a building […]

swine flu

ਸਵਾਈਨ ਫਲੂ ਕਰਕੇ ਪੰਜਾਬ ‘ਚ 30 ਮੌਤਾਂ , 250 ਤੋਂ ਵੱਧ ਬਿਮਾਰੀ ਤੋਂ ਪੀੜਤ

ਪੰਜਾਬ ਸਰਕਾਰ ਨੇ ਅਜੇ ਕੋਈ ਹੰਗਾਮੀ ਕਦਮ ਨਹੀਂ ਉਠਾਇਆ ਪਰ ਹੁਣ ਤੱਕ ਸਵਾਈਨ ਫਲੂ ਨਾਲ 30 ਮੌਤਾਂ ਹੋ ਚੁੱਕੀਆਂ ਹਨ ਜਦਕਿ 250 ਵਿਅਕਤੀ ਬਿਮਾਰੀ ਤੋਂ ਪੀੜਤ ਹਨ। ਇਹ ਹਾਲਤ ਹੋਰ ਵੀ ਗੰਭੀਰ ਹੋ ਸਕਦੀ ਹੈ। ਇਹ ਅੰਕੜਾ ਕੇਂਦਰ ਸਰਕਾਰ ਨੇ ਜਾਰੀ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜੇ ਮੁਤਾਬਕ ਦੇਸ਼ ’ਚ ਸਵਾਈਨ ਫਲੂ ਤੋਂ ਪ੍ਰਭਾਵਿਤ […]

Swine Flu

ਹਿੱਲ ਸਟੇਸ਼ਨਾਂ ਦੀ ਤਾਜ਼ਾ ਹਵਾ ਹੋਈ ਦੂਸ਼ਿਤ , ਬਣੀ 14 ਮੌਤਾਂ ਦਾ ਕਾਰਨ

ਹਿਮਾਚਲ ਪ੍ਰਦੇਸ਼ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸੂਬੇ ਵਿੱਚ ਸਵਾਈਨ ਫਲੂ ਕਰਕੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਦਿਨੀਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਵੀ ਸਵਾਈਨ ਫਲੂ ਹੋ ਗਿਆ ਸੀ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਇਸ ਬਿਮਾਰੀ ਤੋਂ ਪ੍ਰਭਾਵਿਤ 270 ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ, […]