Rakhi-Sawant-going-to-do-live-show-with-Sidhu-Musewala

ਸਿੱਧੂ ਮੂਸੇਵਾਲਾ ਦੇ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਰਾਖੀ ਸਾਵੰਤ

ਬਾਲੀਵੁੱਡ ਅਦਾਕਾਰਾ ਤੇ ਬਿਗ ਬੌਸ ਫੇਮ ਰਾਖੀ ਸਾਵੰਤ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੈਨ ਹੈ। ਹਾਲ ਹੀ ‘ਚ ਮੁੰਬਈ ਵਿਖੇ ਰਾਖੀ ਸਾਵੰਤ ਨੂੰ ਸਪਾਟ ਕੀਤਾ ਗਿਆ, ਜਿਥੇ ਰਾਖੀ ਸਾਵੰਤ ਨੇ ਖੁਲਾਸਾ ਕੀਤਾ ਕਿ ਉਹ ਸਿੱਧੂ ਮੂਸੇਵਾਲਾ ਦੀ ਬਹੁਤ ਵੱਡੀ ਫੈਨ ਹੈ ਅਤੇ ਉਨ੍ਹਾਂ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਹੈ। ਇਹ ਸ਼ੋਅ 29 ਮਾਰਚ […]

Sidhu-Musewala's-move-shocked-fans

ਸਿੱਧੂ ਮੂਸੇਵਾਲਾ ਦੇ ਇਸ ਕਦਮ ਨੇ ਕਰ ਦਿੱਤਾ ਫੈਨਸ ਨੂੰ ਹੈਰਾਨ, ਹੁਣ ਗੋਲਡ ਮੀਡੀਆ ਨੇ ਦੱਸਿਆ ਕਾਰਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸਾਰੀਆਂ ਪੁਰਾਣੀਆਂ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ ਜਿਸ ਪਿੱਛੇ ਦਾ ਕੋਈ ਵੀ ਕਾਰਨ ਸਿੱਧੂ ਨੇ ਨਹੀਂ ਦੱਸਿਆ। ਫੈਨਸ ਵੀ ਸਿੱਧੂ ਦੇ ਇਹ ਕਰਨ ਤੋਂ ਹੈਰਾਨ ਹਨ ਪਰ ਇਸ ਤੇ ਗੋਲਡ ਮੀਡੀਆ ਜੋ ਸਿੱਧੂ ਮੂਸੇਵਾਲਾ ਨੂੰ ਮੈਨੇਜ ਕਰਦਾ ਹੈ ਨੇ ਲਿਖਿਆ ਹੈ ਕਿ ਸਿੱਧੂ ਸਿਰਫ […]

cia-police-arrested-2-accused-for-killing-sidhu-moose-wala

Jalandhar Crime News: CIA ਸਟਾਫ ਦੇ ਹੱਥ ਲੱਗੀ ਵੱਡੀ ਕਾਮਯਾਬੀ, ਸਿੱਧੂ ਮੂਸੇ ਵਾਲਾ ਨੂੰ ਮਾਰਨ ਜਾ ਰਹੇ ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

Jalandhar Crime News: ਦੇਰ ਰਾਤ ਸੀ. ਆਈ. ਏ. ਸਟਾਫ਼ ਦੀ ਪੁਲਸ ਹੱਥ ਉਦੋਂ ਵੱਡੀ ਸਫਲਤਾ ਲੱਗੀ, ਜਦੋਂ ਉਸ ਨੇ 2 ਅਪਰਾਧੀਆਂ ਨੂੰ ਵੱਡਾ ਜ਼ੁਰਮ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਉਕਤ ਦੋਵੇਂ ਅਪਰਾਧੀ 7 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ 50 ਲੱਖ ਰੁਪਏ ਫਿਰੌਤੀ ਵਸੂਲਣ […]

punjabi-singer-diljit-dosanjh-reacts-to-pubg-game-banned-in-india

PUBG Banned in India: ਭਾਰਤ ਵਿੱਚ PUBG ਬੈਨ ਹੋਣ ‘ਤੇ ਪੰਜਾਬੀ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਦਾ ਰਿਐਕਸ਼ਨ ਆਇਆ ਸਾਹਮਣੇ

PUBG Banned in India: ਭਾਰਤ ਸਰਕਾਰ ਨੇ ਬੁੱਧਵਾਰ ਨੂੰ 118 ਹੋਰ ਚੀਨੀ ਮੋਬਾਈਲ ਐਪਸ ‘ਤੇ ਪਾਬੰਦੀ ਲਗਾਈ ਹੈ। ਇਨ੍ਹਾਂ ਵਿੱਚ ਪੱਬਜੀ ਤੋਂ ਇਲਾਵਾ Baidu, APUS ਲਾਂਚਰ ਪ੍ਰੋ ਵਰਗੀਆਂ ਐਪਸ ਸ਼ਾਮਲ ਹਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਮੀਮਜ਼ ਦਾ ਹੜ੍ਹ ਆ ਗਿਆ। ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਵੀ ਇਸ ਵਿੱਚ ਪਿੱਛੇ ਨਹੀਂ ਹੱਟੇ […]

pms-scholarship-scam-sukhbir-badal-demands-stern-action-on-dharamsot

PMS Scholarship Scam: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਸੁਖਬੀਰ ਬਾਦਲ ਦਾ ਤਿੱਖਾ ਵਾਰ, ਧਰਮਸੋਤ ਬਰਖ਼ਾਸਤ ਕਰਨ ਦੀ ਕੀਤੀ ਮੰਗ

PMS Scholarship Scam: ਪੰਜਾਬ ਦੀ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਲਗਾਤਾਰ ਘਿਰਦੀ ਜਾ ਰਹੀ ਹੈ।ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਕੈਪਟਨ ਸਰਕਾਰ ਤੇ ਹਮਲਾ ਬੋਲਿਆ ਹੈ।ਉਨ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਮੰਤਰੀ ਨੇ ਵਿਦਿਆਰਥੀਆਂ ਦਾ ਪੈਸਾ ਖਾਦਾ ਹੈ ਅਤੇ ਪੰਜਾਬ ਲੱਖਾਂ ਗਰੀਬ […]

rhea-chakraborty-ncb-arrested-showik-chakraborty

Shusant Suicide Case: ਨਸ਼ਿਆਂ ਦੇ ਮਾਮਲੇ ਦੇ ਵਿੱਚ ਰਿਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਕੀਤਾ ਗ੍ਰਿਫਤਾਰ

Shusant Suicide Case: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿੱਚ ਰਿਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਸ਼ੌਵਿਕ ਦੀ ਗ੍ਰਿਫਤਾਰੀ ਤੋਂ ਬਾਅਦ ਰੀਆ ਤੋਂ ਵੀ ਇਕ […]

karan-aujla-new-song-haan-haige-aa-teaser-out

Karan Aujla New Song: ਪੰਜਾਬੀ ਮਸ਼ਹੂਰ ਗਾਇਕ ਕਰਨ ਔਜਲਾ ਦਾ ਨਵਾਂ ਜੱਟ “HAAN HAIGE AA” ਆਇਆ ਟਰੈਂਡਿੰਗ ਵਿੱਚ

Karan Aujla New Song: ਪੰਜਾਬੀ ਗਾਇਕ ਕਰਨ ਔਜਲਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਕਰਨ ਔਜਲਾ ‘ਹਾਂ ਹੈਗੇ ਆ’ ਟਾਈਟਲ ਹੇਠ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋਣਗੇ। ਫ਼ਿਲਹਾਲ ਤਾਂ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਰੁਬਰੂ ਹੋਈ ਹੈ। ਗੀਤ ਦੇ ਸ਼ਾਨਦਾਰ ਟੀਜ਼ਰ […]

filed-a-case-againstSidhu Moose Wala-sidhu-moose-wala

Pollywood News: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਖਿਲਾਫ ਧੂਰੀ ਥਾਣੇ ਵਿੱਚ ਪਰਚਾ ਦਰਜ਼

Pollywood News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਫਾਇਰਿੰਗ ਮਾਮਲਾ ਵਧਦਾ ਹੀ ਜਾ ਰਿਹਾ ਹੈ। ਹੁਣ ਧੂਰੀ ਪੁਲਸ ਨੇ ਸਿੱਧੂ ਮੂਸੇਵਾਲਾ ‘ਤੇ ਪਰਚਾ ਦਰਜ ਕਰ ਲਿਆ ਹੈ। ਇਸ ਮੌਕੇ ਡੀ .ਐੱਸ. ਪੀ. ਰਸ਼ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਨੂੰ ਲੈ ਕੇ ਧੂਰੀ ਦੇ ਸਦਰ ਥਾਣਾ ਵਿਖੇ ਸਿੱਧੂ ਮੂਸੇਵਾਲਾ […]

captain-amarinder-singh-bans-punjabi-movie-shooter

Shooter punjabi Movie: KV Dhillon ਘਿਰੇ ਵਿਵਾਦਾਂ ‘ਚ, ‘Shooter’ ਫਿਲਮ ਤੇ ਲੱਗਾ ਬੈਨ

Shooter Punjabi Movie: ਗੈਂਗਸਟਰ ਸੁੱਖਾ ਕਾਹਲਵਾਂ ‘ਤੇ ਆਧਾਰਿਤ ਫਿਲਮ ‘Shooter’ ਦੀ ਰਿਲੀਜ਼ ‘ਤੇ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਪਰ ਉਂਝ ਜੇ ਦੇਖਿਆ ਜਾਵੇ ਤਾਂ ਇਸ ਫਿਲਮ ਦੇ ਕੁੱਝ ਗੀਤ ਅਤੇ ਟ੍ਰੇਲਰ ਹਾਲੇ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੇ ਹਨ, ਜਿਨ੍ਹਾਂ ਨੂੰ 1 ਕਰੋੜ ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ। ਫਿਲਮ ਸ਼ੂਟਰ ਦੇ […]

pollution-in-jalandhar

ਜਲੰਧਰ ਵਿੱਚ ਸਮੋਗ ਦਾ ਕਹਿਰ ਜਾਰੀ, ਪ੍ਰਦੂਸ਼ਣ ਦਾ ਪੱਧਰ 462 ਤੋਂ ਪਾਰ

ਜਲੰਧਰ: ਦੀਵਾਲੀ ਦੇ ਮੌਕੇ ਜਿਆਦਾ ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਕਾਰਨ ਪੰਜਾਬ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਵਧ ਗਿਆ ਹੈ ਜੋ ਕਿ ਸਾਡੇ ਲਈ ਬਹੁਤ ਹੀ ਹਾਨੀਕਾਰਕ ਹੈ। ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਨਾਲ ਜਲੰਧਰ ਦੇ ਵਿੱਚ ਸਮੋਗ ਦਾ ਕਹਿਰ ਆਮ ਦੇਖਣ ਨੂੰ ਮਿਲ ਰਿਹਾ ਹੈ। […]

gyani-harpreet-singh-takes-notice-against-sidhu-moosewala

ਇੱਕ ਵਾਰ ਫਿਰ ਤੋਂ ਵਿਵਾਦਿਤ ਗੀਤ ਕਰਕੇ ਫਸਿਆ ਸਿੱਧੂ ਮੂਸੇਵਾਲਾ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸਿੱਧੂ ਮੂਸੇਵਾਲਾ ਇੱਕ ਵਾਰ ਫ਼ਿਰ ਤੋਂ ਆਪਣੇ ਵਿਵਾਦਿਤ ਗਾਉਣ ਕਰਕੇ ਸੁਰਖੀਆਂ ਦੇ ਵਿੱਚ ਆ ਗਏ ਹਨ। ਜਿਸ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗਿਆਂਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਪਹਿਲਾਂ ਵੀ ਕਾਰਵਾਈ ਚੱਲ ਰਹੀ […]

Navjot Singh Sidhu

ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਫੇਰਿਆ ਮੀਡੀਏ ਤੋਂ ਮੂੰਹ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕੈਬਿਨੇਟ ਤੋਂ ਅਸਤੀਫ਼ਾ ਲੈ ਲਿਆ ਹੈ। ਨਵਜੋਤ ਸਿੱਧੂ ਵੱਲੋਂ ਪੰਜਾਬ ਕੈਬਿਨੇਟ ਨੂੰ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਹਨਾਂ ਨੇ ਮੀਡੀਏ ਤੋਂ ਵੀ ਮੂੰਹ ਫੇਰ ਲਿਆ ਹੈ। ਮੀਡੀਏ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਜਨਤਾ ਤੋਂ ਵੀ ਕਿਨਾਰਾ ਕਰ ਲਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਨੇ ਲੰਮੇ ਸਮੇਂ […]