in-pakistan-number-of-patients-exceeds-57000

Corona in Pakistan: ਪਾਕਿਸਤਾਨ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਸੰਖਿਆ 57000 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਦਾ ਕਹਿਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਨੂੰ ਦੇਸ਼ ਵਿਚ ਇਨਫੈਕਸ਼ਨ ਦੇ 1,356 ਨਵੇਂ ਮਾਮਲੇ ਪਾਏ ਗਏ, ਜਿਸ ਦੇ ਬਾਅਦ ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਮਾਮਲੇ 57,705 ਹੋ ਗਏ ਹਨ, ਜਦੋਂਕਿ ਦੇਸ਼ ਵਿਚ ਇਸ ਬੀਮਾਰੀ ਨਾਲ ਹੁਣ ਤੱਕ 1,197 ਲੋਕਾਂ ਦੀ ਮੌਤ ਹੋ ਚੁੱਕੀ ਹੈ। […]

usa-will-provide-60-million-in-aid-to-pakistan-to-fight-corona

Corona in Pakistan: Corona ਨਾਲ ਜੰਗ ਕਰਨ ਲਈ ਅਮਰੀਕਾ ਪਾਕਸਿਤਾਨ ਨੂੰ ਦੇਵੇਗਾ 60 ਲੱਖ ਡਾਲਰ ਦੀ ਮੱਦਦ

Corona in Pakistan: ਅਮਰੀਕਾ ਨੇ ਕਿਹਾ ਹੈ ਕਿ ਉਹ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਵਿਚ ਮਦਦ ਲਈ ਉਸ ਨੂੰ 60 ਲੱਖ ਡਾਲਰ ਦੇਵੇਗਾ। ਪਾਕਿਸਤਾਨ ਵਿਚ ਅਮਰੀਕੀ ਰਾਜਦੂਤ ਪਾਲ ਜੌਨਸ ਨੇ ਸ਼ਨੀਵਾਰ ਨੂੰ ਇਕ ਵੀਡੀਓ ਸੰਦੇਸ਼ ਵਿਚ ਕਿਹਾ,”ਇਹ ਰਾਸ਼ੀ ਪਾਕਿਸਤਾਨ ਨੂੰ ਉਹਨਾਂ ਸਿਹਤਕਰਮੀਆਂ ਨੂੰ ਹੋਰ ਸਿਖਲਾਈ ਦੇਣ ਵਿਚ ਕੰਮ ਆਵੇਗੀ ਜੋ ਹਸਪਤਾਲਾਂ […]

pakistan-plane-crashes-in-residential-area

Pakistan News: ਪਾਕਿਸਤਾਨ ਵਿੱਚ ਜਹਾਜ਼ ਹੋਇਆ ਕਰੈਸ, ਹਾਦਸੇ ਵਿੱਚ 57 ਲੋਕਾਂ ਦੀ ਮੌਤ

Pakistan News: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (ਪੀ.ਆਈ.ਏ.) ਦਾ ਇਕ ਯਾਤਰੀ ਜਹਾਜ਼ ਸ਼ੁੱਕਰਵਾਰ ਨੂੰ ਇਥੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੋਲ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਘੱਟ ਤੋਂ ਘੱਟ 57 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਜਹਾਜ਼ ਵਿਚ 99 ਲੋਕ ਸਵਾਰ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। […]

1065-people-died-in-pakistan-due-to-corona

Corona in Pakistan: ਪਾਕਿਸਤਾਨ ਵਿੱਚ Corona ਦਾ ਕਹਿਰ, ਮੌਤ ਦਾ ਅੰਕੜਾ 1065 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇੱਥੇ ਪੁਸ਼ਟੀ ਕੀਤੇ ਮਾਮਲਿਆਂ ਦੀ ਗਿਣਤੀ 1067 ਮੌਤਾਂ ਦੇ ਨਾਲ ਵੱਧ ਕੇ 50,094 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਰੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਸਮਾਚਾਰ ਏਜੰਸੀ ਸ਼ਿਨਹੂਆ ਦੇ ਮੁਤਾਬਕ ਪਿਛਲੇ 24 ਘੰਟਿਆਂ ਵਿਚ 2603 ਨਵੇਂ ਮਾਮਲੇ ਸਾਹਮਣੇ ਆਏ ਜਦਕਿ 50 […]

corona-outbreak-in-pakistan-daliy-updates

Corona in Pakistan: ਪਾਕਿਸਤਾਨ ਵਿੱਚ Corona ਦਾ ਕਹਿਰ, ਹੁਣ ਤੱਕ 903 ਲੋਕਾਂ ਦੀ ਮੌਤ

Corona in Pakistan: ਪਾਕਿਸਤਾਨ ਵਿਚ ਸੋਮਵਾਰ ਨੂੰ Coronavirus ਨਾਲ 1974 ਹੋਰ ਲੋਕਾਂ ਦੇ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਹਨਾਂ ਅੰਕੜਿਆਂ ਦੇ ਨਾਲ ਦੇਸ਼ ਵਿਚ ਕੋਵਿਡ-19 ਦੇ ਮਾਮਲੇ 42,000 ਦੇ ਪਾਰ ਹੋ ਚੁੱਕੇ ਹਨ, ਉੱਥੇ ਕਰੀਬ 30 ਹੋਰ ਮੌਤਾਂ ਦੇ ਨਾਲ ਮ੍ਰਿਤਕਾਂ ਦੀ ਗਿਣਤੀ 903 ਹੋ ਪਹੁੰਚ ਚੁੱਕੀ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ 42,125 […]

corona-outbreak-in-pakistan-daily-updates

Corona in Pakistan: ਪਾਕਿਸਤਾਨ ਵਿੱਚ 1140 ਨਵੇਂ ਮਾਮਲੇ ਆਏ ਸਾਹਮਣੇ, ਕੁਲ ਮਰੀਜ਼ਾਂ ਦੀ ਗਿਣਤੀ ਹੋਈ 31674

Corona in Pakistan: ਪਾਕਿਸਤਾਨ ਵਿਚ Coronavirus ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇੱਥੇ 1,140 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਦੇਸ਼ ਵਿਚ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 31,674 ਹੋ ਗਏ ਹਨ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਮੁਤਾਬਕ ਪੰਜਾਬ ਵਿਚ 11,869 ਮਾਮਲੇ, ਸਿੰਧ ਵਿਚ 12,017, […]