arvind-kejriwal-delhi-government

ਕੇਜਰੀਵਾਲ ਸਰਕਾਰ ਨੇ ਬਦਲੀ ਸਰਕਾਰੀ ਦਫਤਰਾਂ ਦੀ ਸਮਾਂ ਸੂਚੀ

ਦਿੱਲੀ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਸਮੇਂ ਦੇ ਵਿੱਚ ਤਬਦੀਲੀ ਕਰ ਦਿੱਤੀ ਹੈ। ਦਿੱਲੀ ਸਰਕਾਰ ਨੇ ਇਹ ਫੈਸਲਾ ਵਾਤਾਵਰਨ ਦੇ ਵਿੱਚ ਪ੍ਰਦੂਸ਼ਣ ਦੇ ਨਾਲ ਹੋ ਰਹੀ ਤਬਦੀਲੀ ਕਰਕੇ ਲਿਆ। ਅਰਵਿੰਦ ਕੇਜਰੀਵਾਲ ਦੀ ਸਰਕਾਰ ਦੇ ਅਨੁਸਾਰ 4 ਤੋਂ 15 ਨਵੰਬਰ ਤੱਕ ਦਿੱਲੀ ਸਰਕਾਰ ਦੇ 21 ਵਿਭਾਗਾਂ ‘ਚ ਕੰਮਕਾਜ ਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 6 […]

panchkula-riots-case-is-dismiss

ਪੰਚਕੁਲਾ ਕੋਰਟ ਨੇ ਹਨੀਪ੍ਰੀਤ ਤੋਂ ਦੇਸ਼ਧਰੋਹ ਦੀ ਧਾਰਾ ਨੂੰ ਰੱਦ

ਪੰਚਕੁਲਾ ਹਿੰਸਾ ਮਾਮਲੇ ‘ਚ ਰਾਮ ਰਹੀਮ ਦੀ ਨਜ਼ਦੀਕੀ ਹਨੀਪ੍ਰੀਤ ਨੂੰ ਵੱਡੀ ਰਾਹਤ ਮਿਲੀ ਹੈ। ਪੰਚਕੁਲਾ ਕੋਰਟ ਨੇ ਹਨੀਪ੍ਰੀਤ ਸਣੇ ਸਾਰੇ ਦੋਸ਼ੀਆਂ ‘ਤੇ ਇਲਜ਼ਾਮ ਤੈਅ ਕਰ ਦਿੱਤੇ ਹਨ, ਪਰ ਇਨ੍ਹਾਂ ਸਾਰੀਆਂ ਤੋਂ ਦੇਸ਼ ਧਰੋਹ ਦੀ ਧਾਰਾ ਨੂੰ ਹੱਟਾ ਦਿੱਤਾ ਗਿਆ ਹੈ। ਹੁਣ ਇਨ੍ਹਾਂ ਮੁਲਜ਼ਮਾਂ ‘ਤੇ IPC ਦੀ ਧਾਰਾ 216, 145, 150, 151, 152, 153 ਅਤੇ 120 […]

pathankot-accused-suicide-in-police-station

ਚਿੱਟੇ ਸਮੇਤ ਫੜੇ ਮੁਲਜ਼ਮ ਨੇ ਪੁਲਿਸ ਥਾਣੇ ਦੇ ਵਿੱਚ ਲਿਆ ਫਾਹਾ

ਪੰਜਾਬ ਦੇ ਵਿੱਚ ਖ਼ੁਦਕੁਸ਼ੀ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਹੁਣ ਇੱਕ ਹੋਰ ਮਾਮਲਾ ਪਠਾਨਕੋਟ ਦੇ ਪੁਲਿਸ ਥਾਣੇ ਤੋਂ ਸਾਹਮਣੇ ਆਇਆ ਹੈ। ਜਿੱਥੇ ਚਿੱਟੇ ਸਮੇਤ ਗਿਰਫ਼ਤਾਰ ਕੀਤੇ ਮੁਲਜ਼ਮ ਨੇ ਥਾਣੇ ਦੇ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਨੂਰਪੁਰ ਦੇ ਹਸਪਤਾਲ ਵਿੱਚ ਭੇਜ ਦਿੱਤਾ ਹੈ। […]

straw-meditation-in-punjab

ਪੰਜਾਬ ਦੇ 22 ਜ਼ਿਲਿਆਂ ਵਿੱਚੋਂ ਪਰਾਲੀ ਨਾ ਸਾੜਨ ਤੇ ਪਠਾਨਕੋਟ ਪਹਿਲੇ ਨੰਬਰ ਤੇ

ਪੰਜਾਬ ਦੇ ਵਿੱਚ ਝੋਨੇ ਦੀ ਫ਼ਸਲ ਦੀ ਵਡਾਈ ਤੋਂ ਬਾਅਦ ਪਰਾਲੀ ਸਾੜਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਦੇ ਕਹਿਣ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਪਰਾਲੀ ਸਾੜ ਕੇ ਕ਼ਾਨੂਨ ਦੀਆਂ ਧੱਜੀਆਂ ਉਡਾ ਰਹੇ ਹਨ। ਪਰ ਪੰਜਾਬ ਦੇ 22 ਜ਼ਿਲਿਆਂ ਦੇ ਲਈ ਪਠਾਨਕੋਟ ਜ਼ਿਲ੍ਹਾ ਇੱਕ ਮਿਸਾਲ ਬਣਿਆ ਹੈ। ਜਾਣਕਾਰੀ ਦੇ ਲਈ ਤੁਹਾਨੂੰ […]

buddha nala

ਬੁੱਢੇ ਨਾਲੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠਿਆ

ਬੁੱਢੇ ਨਾਲੇ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਹੀ ਲੋਕਾਂ ਦੀ ਸਮੱਸਿਆ ਬਣਿਆ ਹੋਇਆ ਹੈ। ਜਿਸ ਦਾ ਹੱਲ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਬੁੱਢੇ ਨਾਲੇ ਦਾ ਪਾਣੀ ਧਰਤੀ ਵਿਚਲੇ ਪਾਣੀ ਨੂੰ ਦੂਸ਼ਿਤ ਕਰ ਰਿਹਾ ਹੈ। ਬੁੱਢੇ ਨਾਲੇ ਦਾ ਪ੍ਰਦੂਸ਼ਿਤ ਪਾਣੀ ਦਾਖਾ ਦੇ ਵਲੀਪੁਰ ਖੁਰਦ ਪਿੰਡ ਨੇੜੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। […]

pathankot-gurdaspur-terrorist-attack

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਰੈੱਡ ਅਲਰਟ ਜਾਰੀ

ਪਠਾਨਕੋਟ ਅਤੇ ਗੁਰਦਾਸਪੁਰ ਦੇ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੈਹਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਰਕੇ ਪਠਾਨਕੋਟ ਅਤੇ ਗੁਰਦਾਸਪੁਰ ਦੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਅੱਤਵਾਦੀ ਹਮਲੇ ਦਾ ਖ਼ਦਸ਼ਾ ਹੋਣ ਕਰਕੇ ਪੁਲਿਸ ਦੇ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ। ਪੁਲਿਸ ਦੇ ਵਲੋਂ ਇਸ ਅਭਿਆਨ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਦੇ […]

guru nanak dev ji birthday nagar kirtan

ਨਨਕਾਣਾ ਸਾਹਿਬ ਤੋਂ ਚੱਲ ਕੇ ਨਗਰ ਕੀਰਤਨ ਡੇਰਾ ਬਾਬਾ ਨਾਨਕ ਪਹੁੰਚਿਆ

ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲ ਕੇ ਅੰਮ੍ਰਿਤਸਰ ਪਹੁੰਚਿਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਡੇਰਾ ਬਾਬਾ ਨਾਨਕ ਪਹੁੰਚਿਆ। ਨਗਰ ਕੀਰਤਨ ਮਿੱਥੇ ਹੋਏ ਸਮੇਂ ਤੋਂ ਕਾਫੀ ਲੇਟ ਪਹੁੰਚਿਆ। ਡੇਰਾ ਬਾਬਾ ਨਾਨਕ ਦੀਆਂ ਸੰਗਤਾਂ ਨੇ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਬਹੁਤ ਹੀ ਵਧੀਆ ਅਤੇ ਖੁਸ਼ੀਆਂ ਭਰਿਆ ਸਵਾਗਤ ਕੀਤਾ। ਨਗਰ ਕੀਰਤਨ ‘ਚ ਸ਼ਾਮਲ ਸਾਰੀਆਂ ਸੰਗਤਾਂ ਨੇ ਡੇਰਾ ਬਾਬਾ ਨਾਨਕ […]

Punjab-heavy-rain

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਸਰਕਾਰ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਅੰਮ੍ਰਿਤਸਰ, ਮੁਕਤਸਰ ਅਤੇ ਕਪੂਰਥਲਾ ਵਿੱਚ ਬਾਰਿਸ਼ ਸ਼ੁਰੂ ਵੀ ਹੋ ਚੁੱਕੀ ਹੈ। ਪੰਜਾਬ ਸਰਕਾਰ […]

roonagar asi

ਰੂਪਨਗਰ : ਮੋਰਿੰਡਾ ਥਾਣੇ ‘ਚ ਤਾਇਨਾਤ ਏਐਸਆਈ ਨੇ ਖ਼ੁਦ ਨੂੰ ਮਾਰੀ ਗੋਲ਼ੀ

ਰੂਪਨਗਰ ਜ਼ਿਲ੍ਹੇ ਵਿੱਚ ਮੋਰਿੰਡਾ ਥਾਣੇ ਵਿੱਚ ਤਾਇਨਾਤ ਏਐਸਆਈ ਗੁਰਮੀਤ ਸਿੰਘ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਜਾਣਕਾਰੀ ਮੁਤਾਬਕ ਉਨ੍ਹਾਂ ਮੋਰਿੰਡਾ ਥਾਣੇ ਵਿੱਚ ਆਪਣੇ ਕੁਆਰਟਰ ਵਿੱਚ ਹੀ ਗੋਲ਼ੀ ਮਾਰੀ। ਇਸ ਪਿੱਛੋਂ ਜ਼ਖ਼ਮੀ ਏਐਸਆਈ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸਾ ‘ਚ […]

accident on pathankot jalandhar highway

ਭਿਆਨਕ ਸੜਕ ਹਾਦਸਾ ‘ਚ ਵਿਆਹ ਜਾ ਰਹੇ ਪਰਿਵਾਰ ਦੀ 1 ਬੱਚੀ ਦੀ ਮੌਤ ਤੇ 3 ਗੰਭੀਰ ਜ਼ਖਮੀ

ਬੀਤੀ ਰਾਤ ਪਠਾਨਕੋਟ-ਜਲੰਧਰ ਕੌਮੀ ਮਾਰਗ ‘ਤੇ ਪਿੰਡ ਮੀਰਥਲ ਨੇੜੇ ਇੱਕ ਕਾਰ ਟਰੱਕ ਦੀ ਚਪੇਟ ਵਿੱਚ ਆ ਗਈ। ਹਾਦਸੇ ਵਿੱਚ ਜੰਮੂ ਕਸ਼ਮੀਰ ਤੋਂ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਗੁੱਜਰ ਤਬਕੇ ਦੇ 9 ਜਣਿਆਂ ਵਿੱਚੋਂ ਇੱਕ ਲੜਕੀ ਦੀ ਮੌਤ ਹੋ ਗਈ ਜਦਕਿ 3 ਜਣੇ ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਦਾ ਪਠਾਨਕੋਟ ਸਿਵਲ ਹਸਪਤਾਲ […]

two youngster shot at tarn taran

ਦੋ ਨੋਜਵਾਨਾਂ ਨੂੰ ਰਸਤੇ ‘ਚ ਰੋਕ ਕੁਝ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀਆਂ, 1 ਦੀ ਮੌਕੇ ਤੇ ਮੌਤ ਤੇ ਦੂਜਾ ਗੰਭੀਰ ਜਖ਼ਮੀ

ਤਰਨ ਤਾਰਨ ਦੇ ਨੇੜਲੇ ਪਿੰਡ ਦੀਨੇਵਾਲ ਕੋਲ ਮੋਟਰਸਾਈਕਲ ‘ਤੇ ਆ ਰਹੇ ਦੋ ਨੋਜਵਾਨਾਂ ਨੂੰ ਰਸਤੇ ‘ਚ ਰੋਕ ਕੇ ਕੁਝ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਹਮਲੇ ‘ਚ ਗੋਲੀ ਲੱਗਣ ਨਾਲ ਜਗਦੇਵ ਸਿੰਘ ਲਾਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋਇਆ ਹੈ। ਮ੍ਰਿਤਕ ਜਗਦੇਵ ਦਾ ਦੋ ਮਹੀਨੇ […]

holi festival

ਅਨੇਕਾਂ ਰੰਗਾ ਨਾਲ ਰਲੀ 2019 ਦੀ ਹੋਲੀ

ਹੋਲੀ ਦਾ ਤਿਉਹਾਰ ਆਪਸੀ ਭਾਈਚਾਰੇ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਦਿਨ ਅਨੇਕਾਂ ਰੰਗਾਂ ਦੇ ਸਰਾਬੋਰ ਨਾਲ ਭਰੀ ਜ਼ਿੰਦਗੀ ਦਾ ਅਜਿਹਾ ਰੰਗ ਵੇਖਣ ਨੂੰ ਮਿਲਦਾ ਹੈ ਜਿਸ ਵਿੱਚ ਸਾਰੀ ਦੁਨੀਆਂ ਝੂਮਦੀ ਨਜ਼ਰ ਆੳਂਦੀ ਹੈ। ਲੋਕ ਆਪਸੀ ਵੈਰ ਵਿਰੋਧਤਾ ਮਿਟਾ ਕੇ ਇਕ ਦੂਜੇ ਨੂੰ ਰੰਗਾਂ ਵਿੱਚ ਰੰਗਦੇ ਨਜ਼ਰ ਆਉਂਦੇ ਹਨ। ਅਨੇਕਾਂ ਕਿਸਮਾਂ ਦੇ ਰੰਗਾ ਨਾਲ ਰਲੀ […]