captain-take-big-decision-for-areas-most-effected-by-corona

Corona in Punjab: Corona ਪ੍ਰਭਾਵਿਤ ਇਲਾਕਿਆਂ ਦੀ ਹਾਲਤ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਲਿਆ ਵੱਡਾ ਫੈਸਲਾ

Corona in Punjab: ਪੰਜਾਬ ਵਿੱਚ ਸਿਹਤ ਵਿਭਾਗ Corona ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ‘ਚ ਕੋਰੋਨਾ ਕਮਿਊਨਿਟੀ ਜਾਂਚ ਕਰੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਆਦੇਸ਼ ਜਾਰੀ ਕੀਤੀ ਹਨ। ਮੁੱਖ ਮੰਤਰੀ ਨੇ ਪੰਜ ਹਜ਼ਾਰ ਆਈਸੋਲੇਸ਼ਨ ਬੈੱਡ, ਵੈਂਟੀਲੇਟਰ, ਮਾਸਕ ਅਤੇ ਹੋਰ ਜ਼ਰੂਰੀ ਸਾਜੋ ਸਮਾਨ ਤਿਆਰ ਰੱਖਣ ਲਈ ਵੀ ਹੁਕਮ ਜਾਰੀ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ […]

Punjab Govt will give Parole to 6000 Prisoners From Jail

Corona Virus Punjab : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੀ ਜੇਲਾਂ ਵਿੱਚੋ ਛੱਡੇ ਜਾਣਗੇ 6000 ਕੈਦੀ

Corona Virus Punjab : ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਕੈਦੀਆਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤਕਰੀਬਨ 6000 ਕੈਦੀ ਰਿਹਾ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਦਿੱਤੀ। ਰੰਧਾਵਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਉੱਚ ਪੱਧਰੀ […]

electricity-in-punjab-to-be-cheaper-know-captain

Punjab Electricity News: ਪੰਜਾਬ ਵਿੱਚ ਵੀ ਹੋਵੇਗੀ ਬਿਜਲੀ ਸਸਤੀ: ਕੈਪਟਨ ਅਮਰਿੰਦਰ ਸਿੰਘ

Punjab Electricity News: ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਅਸਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਵੀ ਦਿੱਸਣ ਲੱਗਾ ਹੈ। ਕੇਜਰੀਵਾਲ ਨੇ ਸਸਤੀ ਬਿਜਲੀ ਤੇ ਹੋਰ ਲੋਕ ਭਲਾਈ ਕੰਮਾਂ ਸਦਕਾ ਦੂਜੀ ਵਾਰ ਸੱਤਾ ਹਾਸਲ ਕੀਤੀ ਹੈ। ਇਸ ਲਈ ਕੈਪਟਨ ਸਰਕਾਰ ਵੀ ਬਿਜਲੀ ਸਸਤੀ ਕਰਨ ਸਣੇ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਧਿਆਨ ਦੇਣ ਜਾ ਰਹੀ […]

captain-govt-will-repeat-in-punjab

Punjab Congress: ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਵਿੱਚ ਮੁੜ ਆਵੇਗੀ ਸਰਕਾਰ: ਕੈਪਟਨ ਅਮਰਿੰਦਰ ਸਿੰਘ

Punjab Congress: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੂਰਾ ਯਕੀਨ ਹੈ ਕਿ ਅਗਲੀ ਵਾਰ ਉਨ੍ਹਾਂ ਦੀ ਹੀ ਸਰਕਾਰ ਬਣੇਗੀ। ਸ਼ਾਇਦ ਇਸੇ ਲਈ ਹੀ ਪਿਛਲੇ ਦਿਨੀਂ ਉਨ੍ਹਾਂ ਅਗਲੀ ਵਾਰ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਂਝ ਕੈਪਟਨ ਨੇ 2021 ਦੀਆਂ ਚੋਣਾਂ ਵੇਲੇ ਕਹਿ ਦਿੱਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਚਰਚਾ ਹੈ […]

Punjab Govt to take big step after Weekend Lockdown

ਪੰਜਾਬ ਵਿੱਚ ਵੀਕਐਂਡ ਲਾਕਡਾਊਨ ਤੇ ਨਾਈਟ ਕਰਫਿਊ ਮਗਰੋਂ ਹੁਣ ਇੱਕ ਹੋਰ ਵੱਡਾ ਫੈਸਲਾ ਲਏਗੀ ਪੰਜਾਬ ਸਰਕਾਰ

ਕੋਰੋਨਾ ਤੋਂ ਪੰਜਾਬ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਕਐਂਡ ਲਾਕਡਾਊਨ ਅਤੇ ਨਾਈਟ ਕਰਫਿਊ ਦੇ ਐਲਾਨ ਤੋਂ ਬਾਅਦ, ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਕੇਤ ਦਿੱਤਾ ਹੈ ਕਿ ਜੇ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ ਤਾਂ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ। […]

nenew-rules-for-passport-not-need-to-come-chandigarh

Chandigarh News: Coronavirus ਨੇ ਬਦਲੇ ਸਾਰੇ ਮਿਜ਼ਾਜ਼, ਪਾਸਪੋਰਟ ਬਣਾਉਣ ਦੇ ਢੰਗ ਵਿੱਚ ਆਈ ਤਬਦੀਲੀ

Chandigarh News: ਕਰੋਨਾਵਾਇਰਸ ਕਰਕੇ ਪਾਸਪੋਰਟ ਦੇ ਕਾਗਜ਼ਾਂ ਦੀ ਪੜਤਾਲ ਦਾ ਤਰੀਕਾ ਵੀ ਬਦਲ ਦਿੱਤਾ ਗਿਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦਿਆਂ ਵੀਡੀਓ ਕਾਲ ਰਾਹੀ ਪਾਸਪੋਰਟ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ। ਕਿਸੇ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸਥਿਤ ਰੀਜ਼ਨਲ ਪਾਸਪੋਰਟ ਦਫ਼ਤਰ ਆਉਣ ਦੀ ਲੋੜ ਨਹੀਂ। ਰੀਜ਼ਨਲ ਪਾਸਪੋਰਟ ਅਫ਼ਸਰ ਸਿਬਾਸ਼ ਕਬੀਰਾਜ ਨੇ ਕਿਹਾ ਕਿ […]

Punjab Govt Increased Vat on Diesel and Petrol

ਪੰਜਾਬ ਵਿੱਚ ਲੋਕਾਂ ਤੇ ਮਹਿੰਗਾਈ ਦੀ ਮਾਰ, ਪੈਟਰੋਲ 2.58 ₹ ਅਤੇ ਡੀਜ਼ਲ 1.05 ₹ ਹੋਇਆ ਮਹਿੰਗਾ

ਕੇਂਦਰ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ। ਸੂਬੇ ਵਿਚ ਪੈਟਰੋਲ ਹੁਣ ਲਗਭਗ 2.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 1.05 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਇਹ ਵਾਧਾ ਪੈਟਰੋਲ ਡੀਜ਼ਲ ਉੱਤੇ ਲਾਗੂ ਵੈਟ ਦੀਆਂ ਦਰਾਂ ਵਿੱਚ ਵਾਧੇ ਦਾ ਨਤੀਜਾ […]

A new initiative of Punjab Govt to deal with Corona Virus

ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਇੱਕ ਨਵੀਂ ਪਹਿਲ, ਹੁਣ ਹਰ ਘਰ ਤੇ ਹੋਵੇਗੀ ਨਜ਼ਰ

ਕੋਵਿਡ ਦੇ ਫੈਲਣ ਨੂੰ ਰੋਕਣ ਲਈ ਇਕ ਅਨੌਖੀ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੋਬਾਈਲ ਐਪ ‘ਘਰ-ਘਰ ਨਿਗਰਾਨੀ’ ਲਾਂਚ ਕੀਤਾ। ਇਸ ਦੇ ਤਹਿਤ ਸੂਬੇ ਦੇ ਹਰ ਘਰ ਦੀ ਨਿਗਰਾਨੀ ਕੀਤੀ ਜਾਏਗੀ ਜਦੋਂ ਤੱਕ ਇਸ ਮਹਾਂਮਾਰੀ ਦਾ ਪੂਰੀ ਤਰਾਂ ਖ਼ਤਮ ਨਹੀਂ ਹੋ ਜਾਂਦਾ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ […]

Punjab Govt decision on home delivery of Liquor in state

ਸ਼ਰਾਬ ਦੀ ਹੋਮ ਡਿਲੀਵਰੀ ਕਰਨ ਤੇ ਪੰਜਾਬ ਸਰਕਾਰ ਕਰ ਸਕਦੀ ਹੈ ਵੱਡਾ ਐਲਾਨ

ਲਾਕਡਾਉਨ 3.0. ਵਿੱਚ ਪੰਜਾਬ ਸਰਕਾਰ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਮਨਜ਼ੂਰੀ ਦੇ ਸਕਦੀ ਹੈ। ਸੂਤਰਾਂ ਅਨੁਸਾਰ ਕਰਫਿਊ ‘ਚ ਢਿੱਲ ਦੇ ਦੌਰਾਨ ਜਿਨ੍ਹਾਂ ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ੍ਹਣ ਦੀ ਪਰਮਿਸ਼ਨ ਹੈ, ਉਨ੍ਹਾਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਪਰਮਿਸ਼ਨ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸ਼ਰਾਬ ਦੀ ਹੋਮ ਡਿਲੀਵਰੀ ਸ਼ਾਮ 6 […]

aap and akali dal protested outside vidhan sabha against punjab govt

ਅਕਾਲੀਆਂ ਅਤੇ ਆਪ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਰ ਦੇ ਖ਼ਿਲਾਫ਼ ਲਾਇਆ ਧਰਨਾ

ਦੇਸ਼ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਾਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਣੇ-ਆਪਣੇ […]

punjab govt policy for liquor contractors

ਕੈਪਟਨ ਸਰਕਾਰ ਦੀ ‘ਸ਼ਰਾਬ ਨੀਤੀ’ ਖਿਲਾਫ ‘ਆਪ’ ਨੇ ਉਠਾਏ ਸਵਾਲ

ਸੰਕੇਤਕ ਤਸਵੀਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਵੀਂ ਐਕਸਾਈਜ਼ ਨੀਤੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2019-20 ਲਈ ਐਲਾਨੀ ਨਵੀਂ ਐਕਸਾਈਜ਼ ਨੀਤੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵੀਂ ਨੀਤੀ ‘ਚ ਪੁਰਾਣੀ ਪਹੁੰਚ ਹੀ ਅਪਣਾਈ ਗਈ ਹੈ। ਸੂਬੇ ‘ਚ ਸਰਗਰਮ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ […]

Satish kaul gets support rom punjab govt

ਖ਼ਰਾਬ ਸਿਹਤ ਤੇ ਮੰਦੀ ਆਰਥਕ ਹਾਲਤ ਦੇ ਚੱਲਦਿਆਂ ਪੰਜਾਬੀ ਅਦਾਕਾਰ ਸਤੀਸ਼ ਕੌਲ ਨੂੰ ਸਰਕਾਰੀ ਮਦਦ

ਖ਼ਰਾਬ ਸਿਹਤ ਤੇ ਮੰਦੀ ਆਰਥਕ ਹਾਲਤ ਦੇ ਚੱਲਦਿਆਂ ਪੰਜਾਬੀ ਸਿਨੇਮਾ ਦੇ ਉੱਘੇ ਅਦਾਕਾਰ ਸਤੀਸ਼ ਕੌਲ ਨੂੰ ਕੈਪਟਨ ਸਰਕਾਰ ਨੇ ਵਿੱਤੀ ਮਦਦ ਭੇਜੀ ਹੈ। ਲੁਧਿਆਣਾ ਦੇ ਸਹਾਇਕ ਕਮਿਸ਼ਨਰ ਸਾਗਰ ਸੇਤੀਆ ਨੇ ਪੰਜ ਲੱਖ ਰੁਪਏ ਦਾ ਚੈੱਕ ਸਤੀਸ਼ ਕੌਲ ਨੂੰ ਸੌਂਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਟਵੀਟ ਕਰਕੇ ਉਨ੍ਹਾਂ ਦੀ ਸਿਹਤ ਪ੍ਰਤੀ ਫਿਕਰਮੰਦੀ […]