buddha nala

ਬੁੱਢੇ ਨਾਲੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠਿਆ

ਬੁੱਢੇ ਨਾਲੇ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਹੀ ਲੋਕਾਂ ਦੀ ਸਮੱਸਿਆ ਬਣਿਆ ਹੋਇਆ ਹੈ। ਜਿਸ ਦਾ ਹੱਲ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਬੁੱਢੇ ਨਾਲੇ ਦਾ ਪਾਣੀ ਧਰਤੀ ਵਿਚਲੇ ਪਾਣੀ ਨੂੰ ਦੂਸ਼ਿਤ ਕਰ ਰਿਹਾ ਹੈ। ਬੁੱਢੇ ਨਾਲੇ ਦਾ ਪ੍ਰਦੂਸ਼ਿਤ ਪਾਣੀ ਦਾਖਾ ਦੇ ਵਲੀਪੁਰ ਖੁਰਦ ਪਿੰਡ ਨੇੜੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। […]

shiv-sena-corporators-workers-resignation

ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਨੂੰ ਵੱਡਾ ਝਟਕਾ 26 ਕੌਂਸਲਰ ਦੇਣਗੇ ਆਪਣਾ ਅਸਤੀਫ਼ਾ

ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸ਼ਿਵ ਸੈਨਾ ਨੂੰ ਵੱਡਾ ਝਟਕਾ ਲੱਗ ਗਿਆ ਹੈ। ਸ਼ਿਵ ਸੈਨਾ ਦੇ 26 ਕੌਂਸਲਰ ਅਸਤੀਫ਼ਾ ਦੇਣ ਜਾ ਰਹੇ ਹਨ। ਇਹਨਾਂ 26 ਕੌਂਸਲਰਾਂ ਤੋਂ ਇਲਾਵਾ 300 ਵਰਕਰਾਂ ਨੇ ਆਪਣੇ ਆਪ ਨੂੰ ਸ਼ਿਵ ਸੈਨਾ ਪਾਰਟੀ ਤੋਂ ਅਲੱਗ ਹੋਣ ਦਾ ਫੈਸਲਾ ਕਰ ਲਿਆ ਹੈ। ਇਹਨਾਂ 26 ਕੌਂਸਲਰਾਂ ਦੇ ਨਾਲ […]

sanjay dutt

ਸੰਜੇ ਦੱਤ ਨੇ ਸਿਆਸੀ ਪਾਰੀ ਖੇਡਣ ਤੋਂ ਕੀਤਾ ਇਨਕਾਰ

ਦੇਸ਼ ਦੇ ਵਿੱਚ ਹਰ ਰੋਜ਼ ਲਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਬਹਿਸ ਹੁੰਦੀ ਰਹਿੰਦੀ ਹੈ। ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਅੱਜ ਕੱਲ ਰਾਸ਼ਟਰੀ ਸਮਾਜ ਪਾਰਟੀ ਦੇ ਕਰਕੇ ਖ਼ੂਬ ਚਰਚਾ ਵਿੱਚ ਹਨ। ਰਾਸ਼ਟਰੀ ਸਮਾਜ ਪਾਰਟੀ ਦੇ ਮੋਢੀ ਮਹਾਦੇਵ ਜਾਨਕਾਰ ਨੇ ਕੱਲ ਐਲਾਨ ਕੀਤਾ ਸੀ ਕਿ 25 ਸਤੰਬਰ ਨੂੰ ਸੰਜੇ ਦੱਤ ਇਹ ਪਾਰਟੀ ਜੁਆਇਨ ਕਰਨਗੇ। […]

gurmeet ram rahin parole dismissed

ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਨਾ-ਮਨਜ਼ੂਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਇਸ ਵਾਰ ਫਿਰ ਨਾ-ਮਨਜ਼ੂਰ ਹੋ ਗਈ ਹੈ। ਇਸ ਪੈਰੋਲ ਨੂੰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਰੱਦ ਕੀਤਾ ਗਿਆ ਹੈ। ਦੱਸ ਦੇਈਏ ਕੁੱਝ ਦਿਨ ਪਹਿਲਾਂ ਹੀ […]

fuel prices petrol pump

ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੈਪਟਨ ਸਰਕਾਰ ਨੇ ਲਾਇਆ ਨਵਾਂ ਟੈਕਸ

ਪੰਜਾਬ ਵਿੱਚ ਪਹਿਲਾਂ ਤੋਂ ਹੀ ਉੱਚੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਅਸਮਾਨੀਂ ਚੜ੍ਹ ਗਈਆਂ ਹਨ। ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈਸ ਲਾਉਣ ਦਾ ਫੈਸਲਾ ਕੀਤਾ ਹੈ। ਸਿਰਫ ਤੇਲ ਹੀ ਨਹੀਂ ਜੇਕਰ ਤੁਸੀਂ ਗੱਡੀਆਂ ‘ਤੇ ਵੀਆਈਪੀ ਨੰਬਰ ਲਵਾਉਣ ਦੇ ਸ਼ੁਕੀਨ ਹੋ ਤਾਂ ਵੀ ਤੁਹਾਨੂੰ ਪਹਿਲਾਂ ਦੇ ਮੁਕਾਬਲੇ […]

aap and akali dal protested outside vidhan sabha against punjab govt

ਅਕਾਲੀਆਂ ਅਤੇ ਆਪ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਰ ਦੇ ਖ਼ਿਲਾਫ਼ ਲਾਇਆ ਧਰਨਾ

ਦੇਸ਼ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਾਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਣੇ-ਆਪਣੇ […]

sukhpal khaira

ਸੁਖਪਾਲ ਖਹਿਰਾ ਨੇ ਛੱਡੀ ਵਿਧਾਇਕੀ, ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

ਆਮ ਆਦਮੀ ਪਾਰਟੀ ਦੀ ਟਿਕਟ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਸੁਖਪਾਲ ਖਹਿਰਾ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਹਲਕੇ ਤੋਂ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ‘ਤੋਂ ਵੱਖ ਹੋ ਕੇ ਆਪਣੀ ‘ਪੰਜਾਬ ਏਕਤਾ ਪਾਰਟੀ‘ […]

capt amarinder singh

ਕੈਪਟਨ ਵੱਲੋਂ ਕੀਤੀਆਂ 269 ਡੀਐਸਪੀਜ਼ ਦੀ ਬਦਲੀਆਂ ਨੂੰ ਕੀਤਾ ਚੋਣ ਕਮਿਸ਼ਨ ਨੇ ਰੱਦ

ਲੋਕ ਸਭਾ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀਐਸਪੀਜ਼ ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਪੰਜਾਬ ਦੇ ਚੋਣ ਕਮਿਸ਼ਨਰ ਡਾ. ਐਸ.ਕੇ. ਕਰਨਾ ਰਾਜੂ ਨੇ ਪ੍ਰੈਸ ਕਾਨਫਰੰਸ ਨੇ ਵੀ ਐਤਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਬਦਲੀਆਂ […]

elections in jammu and kashmir

ਜੰਮੂ-ਕਸ਼ਮੀਰ ‘ਚ ਲੋਕ ਸਭਾ ਚੋਣਾਂ ਨਾਲ ਨਹੀਂ ਚੁਣੀ ਜਾਏਗੀ ਸਰਕਾਰ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਐਲਾਨ ਕਰ ਚੁੱਕੇ ਹਨ ਕਿ ਲੋਕ ਸਭਾ ਚੋਣਾਂ ਤੈਅ ਕੀਤੇ ਸਮੇਂ ‘ਤੇ ਹੀ ਹੋਣਗੀਆਂ ਪਰ ਇਸ ਦੌਰਾਨ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣੀਆਂ ਔਖੀਆਂ ਜਾਪਦੀਆਂ ਹਨ। ਸੁਰੱਖਿਆ ਇਸ ਰਸਤੇ ਵਿੱਚ ਵੱਡਾ ਅੜਿੱਕਾ ਬਣ ਰਹੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੋਣ ਪੈਨਲ ਨੂੰ ਸੂਚਿਤ ਕੀਤਾ […]

capt amrinder singh on majithia and sukhbir

ਕਾਂਗਰਸੀ ਮੰਤਰੀਆਂ ਨੂੰ ਰਾਸ ਨਹੀਂ ਆ ਰਹੀ ਬਾਦਲਾਂ ਤੇ ਮਜੀਠੀਆ ਲਈ ਕੈਪਟਨ ਦੀ ਹਮਦਰਦੀ

ਬਾਦਲ ਤੇ ਮਜੀਠੀਆ ਪਰਿਵਾਰ ਪ੍ਰਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਮਦਰਦੀ ਕਾਂਗਰਸੀ ਮੰਤਰੀਆਂ ਨੂੰ ਰਾਸ ਨਹੀਂ ਆ ਰਹੀ। ਇਸ ਗੱਲ ਦਾ ਖੁਲਾਸਾ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵੀ ਸ਼ਰੇਆਮ ਹੋਇਆ। ਆਪਣੇ ਹੀ ਮੰਤਰੀਆਂ ਦੇ ਰੋਹ ਨੂੰ ਵੇਖ ਕੈਪਟਨ ਹੈਰਾਨ ਵੀ ਹੋਏ ਪਰ ਚੁੱਪਚਾਪ ਬੈਠੇ ਰਹੇ। ਦਰਅਸਲ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਕਾਲੀ […]

fight between navjot singh and bikram majithia

ਪੰਜਾਬ ਬਜਟ ਇਜਲਾਸ ਦੌਰਾਨ ਵੱਡਾ ਹੰਗਾਮਾ , ਸਿੱਧੂ ਤੇ ਮਜੀਠੀਆ ‘ਚ ਹੋਇ ਵੱਡੀ ਬਹਿਸ

1. ਪੰਜਾਬ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੌਰਾਨ ਵੱਡਾ ਹੰਗਾਮਾ ਹੋਇਆ। ਅਕਾਲੀ ਦਲ ਤੇ ਬੀਜੇਪੀ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਖ਼ਿਲਾਫ਼ਤ ਤੋਂ ਸ਼ੁਰੂ ਹੋਈ ਤੂੰ-ਤੂੰ ਮੈਂ-ਮੈਂ ਬੇਹੱਦ ਤਿੱਖੀ ਬਹਿਸ ਵਿੱਚ ਬਦਲ ਗਈ ਤੇ ਨਿੱਜੀ ਸ਼ਬਦੀ ਹਮਲੇ ਵੀ ਹੋਣ ਲੱਗੇ। 2. ਮਾਹੌਲ ਇੰਨਾ ਖ਼ਰਾਬ ਹੋ ਗਿਆ ਗਿਆ ਕਿ ਬਜਟ ਪੇਸ਼ ਕਰੇ ਮਨਪ੍ਰੀਤ ਬਾਦਲ ਨੂੰ […]

sukhbir badal

ਵਿਧਾਨ ਸਭਾ ਕਮੇਟੀ ਵਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ , 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਤਲਬ ਕੀਤਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਯਾਦ ਰਹੇ ਸੁਖਬੀਰ ਬਾਦਲ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ […]