Centre Govt approved Harsimrat Kaur Badal resignation

ਕੇਂਦਰ ਸਰਕਾਰ ਨੇ ਹਰਸਿਮਰਤ ਬਾਦਲ ਦਾ ਇਸਤੀਫ਼ਾ ਕੀਤਾ ਮਨਜ਼ੂਰ

ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੁੰ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਅਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਸੀ। ਪ੍ਰਧਾਨ ਮੰਤਰੀ ਦੀ ਸਿਫਾਰਿਸ਼ ਤੇ ਰਾਸ਼ਟਰਪਤੀ ਨੇ ਅੱਜ ਅਸਤੀਫਾ ਮਨਜੂਰ […]

Simarjit Bains was taken into Custody during his protest

ਜਲੰਧਰ ਵਿੱਚ ਰੌਸ਼ ਮਾਰਚ ਕਰ ਰਹੇ ਸਿਮਰਜੀਤ ਸਿੰਘ ਬੈਂਸ ਤੇ ਪੰਜਾਬ ਪੁਲਿਸ ਦਾ ਸ਼ਿਕੰਜਾ

ਜਲੰਧਰ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਹੋਏ ਘਪਲੇ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸੇ ਘਪਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵੱਲੋਂ ਜਲੰਧਰ ਦੇ ਲੰਮਾ ਪਿੰਡ ਚੌਕ ‘ਚ ਰੋਸ਼ ਮਾਰਚ ਸ਼ੁਰੂ ਕੀਤਾ ਗਿਆ, ਪਰ ਇਸ ਰੋਸ਼ ਮਾਰਚ ਦੌਰਾਨ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ ‘ਚ ਹੀ ਰੋਕ ਦਿੱਤਾ ਗਿਆ। ਇਸ ਦੌਰਾਨ ਬੈਂਸ ਸਮੇਤ ਉਨ੍ਹਾਂ ਦੇ […]

weather-updates-temperature-high-in-punjab-heavy-rain-alert

Punjab Weather Updates: ਪੰਜਾਬ ਵਿੱਚ ਗਰਮੀ ਨੇ ਕੀਤਾ ਬੁਰਾ ਹਾਲ, ਦਿੱਤੀ ਭਾਰੀ ਬਾਰਿਸ਼ ਦੀ ਚਿਤਾਵਨੀ

Punjab Weather Updates: ਭਾਰਤੀ ਮੌਸਮ ਵਿਗਿਆਨ ਵਿਭਾਗ IMD ਨੇ ਓੜੀਸਾ ‘ਚ 20 ਸਤੰਬਰ ਤੋਂ 23 ਸਤੰਬਰ ਤਕ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਬੁੱਧਵਾਰ ਹੈਰਾਨ ਕਰ ਦਿੱਤਾ। ਇਸ ਦਰਮਿਆਨ ਉੱਤਰ ਭਾਰਤ ‘ਚ ਮੌਸਮ ਖੁਸ਼ਕ ਅਤੇ ਗਰਮੀ ਵਾਲਾ ਰਿਹਾ। ਇਹ ਵੀ ਪੜ੍ਹੋ: SGPC Latest News: ਲਾਪਤਾ ਪਾਵਨ […]

unidentified-mens-opened-fire-at-person-in-amritsars-focal-point

Amrtisar Firing News: ਅੰਮ੍ਰਤਿਸਰ ਫੋਕਲ ਪੁਆਇੰਟ ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਤੇ ਚਲਾਈਆਂ ਗੋਲੀਆਂ, ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ

Amrtisar Firing News: ਵੀਰਵਾਰ ਨੂੰ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਨੇੜੇ ਇੱਕ ਵਿਅਕਤੀ ਤੇ ਤਿੰਨ ਅਣਪਛਾਤੇ ਮੋਟਰਸਾਇਕਲ ਸਵਾਰਾਂ ਵਲੋਂ ਗੋਲੀਆਂ ਚਲਾ ਹਮਲਾ ਕੀਤਾ ਗਿਆ।ਜਿਸ ਵਿੱਚ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਇਸ ਵਕਤ ਇੱਕ ਪ੍ਰਾਈਵੇਟ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਪੀੜਤ ਵਿਅਕਤੀ ਦੀ ਪਛਾਣ 45 ਸਾਲਾ ਸੱਜਣ ਸਿੰਘ ਵਜੋਂ ਹੋਈ ਹੈ।ਹੈਰਾਨੀ ਵਾਲੀ ਗੱਲ ਇਹ ਹੈ […]

bibi-kiranjit-kaur-challenge-sgpc-chief-gobind-singh-longowal

Bibi Kiranjit Kaur Challenge News: ਗੁਰੂ ਗਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਲੌਂਗੋਵਾਲ ਵੀ ਨੇ ਬਰਾਬਰ ਦੇ ਭਾਗੀਦਾਰ…?: ਬੀਬੀ ਕਿਰਨਜੀਤ ਕੌਰ

Bibi Kiranjit Kaur Challenge News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ […]

amritsar-shine-ielts-centre-open-despite-strict-lockdown

Amritsar Shine Ielts Centre News: ਲਾਕਡਾਊਨ ਦੌਰਾਨ ਵੀ ਚੱਲ ਰਿਹਾ ਸੀ ਆਈਲੈਟਸ ਸੈਂਟਰ, ਛਾਪੇ ਦੌਰਾਨ ਸੈਂਟਰ ਦੇ ਮਾਲਕ ਤੇ ਕੀਤਾ ਪਰਚਾ ਦਰਜ

Amritsar Ielts Centre News: ਸੂਬੇ ‘ਚ ਕੋਰੋਨਾ ਕਾਲ ਕਰਕੇ ਸਾਰੇ ਸਕੂਲ, ਕਾਲਜ, ਇੰਸਟੀਚਿਊਟ ਸਣੇ ਸਾਰੇ ਕੋਚਿੰਗ ਸੈਂਟਰ ਅਜੇ ਵੀ ਬੰਦ ਹਨ। ਬੇਸ਼ੱਕ ਸਰਕਾਰਾਂ ਨੇ ਹੁਣ ਹੌਲੀ-ਹੌਲੀ ਕੁਝ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ, ਪਰ ਵਿਦਿਅਕ ਅਦਾਰੇ ਅਜੇ ਵੀ ਬੰਦ ਹੀ ਹਨ ਪਰ ਸਰਕਾਰ ਵੱਲੋਂ ਜਾਰੀ ਨਿਯਮਾਂ ਨੂੰ ਕਿੱਲੀ ‘ਤੇ ਟੰਗ ਕੇ ਕੁਝ ਕੋਚਿੰਗ ਸੈਂਟਰ ਆਪਣਾ ਮੁਨਾਫਾ […]

tarntaran-poisonous-alcohol-youth-died-in-tarntaran

Tarntaran Death News: ਤਰਨਤਾਰਨ ਦੇ ਵਿੱਚ ਨਹੀਂ ਰੁਕ ਰਿਹਾ ਜ਼ਹਿਰੀਲੀ ਸ਼ਰਾਬ ਦਾ ਕਹਿਰ, ਜ਼ਹਿਰੀਲੀ ਸ਼ਰਾਬ ਕਾਰਨ ਹੋਈ ਇਕ ਹੋਰ ਨੌਜਵਾਨ ਦੀ ਮੌਤ

Tarntaran Death News: ਤਰਨਤਾਰਨ ‘ਚ ਇਕ ਹੋਰ ਨੌਜਵਾਨ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਥਿਤ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਲਾਂਕਿ ਪ੍ਰਸ਼ਾਸਨ ਇਸ ਮੌਤ ਦੇ ਅਸਲ ਕਾਰਣਾਂ ਦਾ ਪਤਾ ਲਾਉਣ ਲਈ ਜਾਂਚ ਕਰਵਾਉਣ ਦੀ ਗੱਲ ਆਖ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਿੰਡ ‘ਚ ਪਿਛਲੇ ਦਿਨਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਮੌਤਾਂ ਹੋ […]

baljit-singh-daduwal-vs-badal-hsgpc

Baljit Singh Daduwal: ਆਪਣਾ ਪੂਰਾ ਜ਼ੋਰ ਲਗਾ ਕੇ ਵੀ ਮੈਨੂੰ ਹਰਾ ਨਹੀਂ ਸਕੇ ਬਾਦਲ: ਬਲਜੀਤ ਸਿੰਘ ਦਾਦੂਵਾਲ

Baljit Singh Daduwal: ਪੰਜਾਬ ਦੇ ਧਾਰਮਿਕ ਅਤੇ ਸਿਆਸੀ ਮਾਮਲਿਆਂ ਵਿਚ ਦਹਾਕਿਆਂ ਤੋਂ ਸਰਗਰਮ ਫਾਇਰਬ੍ਰਾਂਡ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤ ਕੇ ਹਰਿਆਣਾ ਦੇ ਸਿੱਖ ਮਸਲਿਆਂ ਦੇ ਪ੍ਰਬੰਧਨ ਦੀ ਵਾਗਡੋਰ ਸੰਭਾਲ ਲਈ ਹੈ। ਦਾਦੂਵਾਲ ਨੇ ਬੀਤੇ ਵੀਰਵਾਰ ਕੈਥਲ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਵਿਚ […]

in-rao-farms-khannas-village-daheru-45-buffaloes-died-in-the-last-12-days

Rao Farm Khanna News: ਖੰਨਾ ਦੇ ਪਿੰਡ ਦਹੇੜੂ ਵਿੱਚ ਪਿਛਲੇ ਬਾਰਾਂ ਦਿਨਾਂ ਮਰੀਆਂ 45 ਮੱਝਾਂ, ਡੇਢ ਲੱਖ ਸੀ ਇਕ ਮੱਝ ਦੀ ਕੀਮਤ

Rao Farm Khanna News: ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਦੁਆਰਾ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਇਸ ਦਾ ਮਤਲਬ ਇਹ ਨਹੀਂ ਕਿ ਫਸਲ ਦਾ ਮੁੱਲ ਦੁੱਗਣਾ ਹੋਵੇਗਾ ਬਲਕਿ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨਾ ਹੈ। ਜਿਸ ਵਿਚ ਮੱਛੀ ਪਾਲਣ, ਸ਼ਹਿਦ ਮੱਖੀ ਪਾਲਣ, ਡੇਅਰੀ ਆਦਿ ਸਹਾਇਕ ਧੰਦੇ ਹਨ। […]

ludhiana-hosiery-trader-son-died-due-to-drug-in-ludhiana

Ludhiana Drug News: ਲੁਧਿਆਣਾ ਵਿੱਚ ਹੌਜ਼ਰੀ ਵਪਾਰੀ ਦੇ 25 ਸਾਲਾਂ ਪੁੱਤਰ ਦੀ ਚਿੱਟੇ ਨਾਲ ਹੋਈ ਮੌਤ

Ludhiana Drug News: ਤਪਾ ਮੰਡੀ ਤੋਂ ਆਪਣੇ ਘਰ ਆਏ ਹੌਜਰੀ ਵਪਾਰੀ ਦੇ ਇਕਲੌਤੇ ਬੇਟੇ ਦੀ ਵੱਧ ਨਸ਼ੇ ਲੈਣ ਨਾਲ ਮੌਤ ਹੋ ਗਈ। ਡਵੀਜ਼ਨ ਨੰ. 6 ਦੀ ਪੁਲਸ ਨੇ 4 ਦੋਸਤਾਂ ਦੇ ਖਿਲਾਫ ਧਾਰਾ 304, 34 ਆਈ. ਪੀ. ਸੀ. ਦੇ ਅਧੀਨ ਕੇਸ ਦਰਜ ਕਰ ਕੇ 3 ਨੂੰ ਗ੍ਰਿਫਤਾਰ ਕਰ ਲਿਆ ਜਦਕਿ ਇਕ ਮੁਜਰਮ ਫਰਾਰ ਹੈ। ਸਾਰੀ ਹਰਕਤ […]

sgpc-jaswant-singh-cheema-15-august-khalistan-ludhiana

Jaswant Singh Cheema News: 15 ਅਗਸਤ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੁਧਿਆਣਾ ਵਿੱਚ ਖਾਲਿਸਤਾਨ ਦੀ ਮੰਗ

Jaswant Singh Cheema News: ਅੱਜ ਦੇਸ਼ ਭਰ ‘ਚ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਲੁਧਿਆਣਾ ‘ਚ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੱਥ ‘ਚ ਕਾਲੀਆਂ ਝੰਡੀਆਂ ਲੈ ਕੇ ਕਾਲਾ ਦਿਹਾੜਾ ਮਨਾਇਆ ਗਿਆ। ਇਸ ਤਰ੍ਹਾਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਹੱਥਾਂ ‘ਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ ‘ਤੇ ਆਜ਼ਾਦੀ ਅਤੇ 15 ਅਗਸਤ ਨੂੰ ਕਾਲਾ ਦਿਨ ਅਤੇ […]

bibi-jagir-kaur-statement-on-kabaddi-player-murder

ਕਬੱਡੀ ਖਿਡਾਰੀ ਦੀ ਹੱਤਿਆ ਕਰਨ ਵਾਲੇ ASI ਖਿਲਾਫ ਹੋਵੇ ਸ਼ਖਤ ਕਾਰਵਾਈ: ਬੀਬੀ ਜਗੀਰ ਕੌਰ

ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਪੱਡਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਹ ਮੰਗ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦਰਜੀਤ ਹਲਕਾ ਭੁਲੱਥ ਦੇ ਪਿੰਡ ਲੱਖਣ-ਕੇ-ਪੱਡਾ ਦਾ ਰਹਿਣ ਵਾਲਾ ਹੈ […]