karan-aujla-new-song-haan-haige-aa-teaser-out

Karan Aujla New Song: ਪੰਜਾਬੀ ਮਸ਼ਹੂਰ ਗਾਇਕ ਕਰਨ ਔਜਲਾ ਦਾ ਨਵਾਂ ਜੱਟ “HAAN HAIGE AA” ਆਇਆ ਟਰੈਂਡਿੰਗ ਵਿੱਚ

Karan Aujla New Song: ਪੰਜਾਬੀ ਗਾਇਕ ਕਰਨ ਔਜਲਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਕਰਨ ਔਜਲਾ ‘ਹਾਂ ਹੈਗੇ ਆ’ ਟਾਈਟਲ ਹੇਠ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋਣਗੇ। ਫ਼ਿਲਹਾਲ ਤਾਂ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਰੁਬਰੂ ਹੋਈ ਹੈ। ਗੀਤ ਦੇ ਸ਼ਾਨਦਾਰ ਟੀਜ਼ਰ […]

captain-amarinder-singh-bans-punjabi-movie-shooter

Shooter punjabi Movie: KV Dhillon ਘਿਰੇ ਵਿਵਾਦਾਂ ‘ਚ, ‘Shooter’ ਫਿਲਮ ਤੇ ਲੱਗਾ ਬੈਨ

Shooter Punjabi Movie: ਗੈਂਗਸਟਰ ਸੁੱਖਾ ਕਾਹਲਵਾਂ ‘ਤੇ ਆਧਾਰਿਤ ਫਿਲਮ ‘Shooter’ ਦੀ ਰਿਲੀਜ਼ ‘ਤੇ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਪਰ ਉਂਝ ਜੇ ਦੇਖਿਆ ਜਾਵੇ ਤਾਂ ਇਸ ਫਿਲਮ ਦੇ ਕੁੱਝ ਗੀਤ ਅਤੇ ਟ੍ਰੇਲਰ ਹਾਲੇ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੇ ਹਨ, ਜਿਨ੍ਹਾਂ ਨੂੰ 1 ਕਰੋੜ ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ। ਫਿਲਮ ਸ਼ੂਟਰ ਦੇ […]

Sidhu Moose Wala

ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਦਾ ਹੈ ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ ‘ਸੋਹਣੇ ਲੱਗਦੇ’

ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਗਾਇਕ ਸਿੱਧੂ ਮੂਸੇ ਵਾਲਾ ਹੁਣ ਆਪਣੇ ਨਵੇਂ ਗਾਣੇ ਨੂੰ ਲੈ ਕੇ ਸੁਰਖੀਆਂ ਵਿੱਚ ਛਾਏ ਹੋਏ ਹਨ। ਆਪਣੇ ਵੱਖ – ਵੱਖ ਗੀਤਾਂ ਨਾਲ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲੇ ਸਿੱਧੂ ਮੂਸੇ ਵਾਲੇ ਦੇ ਨਵੇਂ ਗੀਤ ਨੂੰ ਵੀ ਲੋਕਾਂ ਨੇ ਖ਼ੂਬ ਪਸੰਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਸਿੱਧੂ ਮੂਸੇ ਵਾਲੇ ਦੇ ‘ਸੋਹਣੇ ਲੱਗਦੇ’ […]

sidhu moose wala

ਸਿੱਧੂ ਮੂਸੇਵਾਲਾ ਅਤੇ ਗਾਇਕ ਰਾਜਾ ਦਾ ਗੀਤ ‘ਸਪੀਕ ਆਊਟ’ ਹੋਇਆ ਰਿਲੀਜ਼

ਗਾਇਕ ਰਾਜਾ ਅਤੇ ਸਿੱਧੂ ਮੂਸੇਵਾਲਾ ਦਾ ਗੀਤ ‘ਸਪੀਕ ਆਊਟ‘ ਰਿਲੀਜ਼ ਹੋ ਚੁੱਕਿਆ ਹੈ ਇਸ ਗੀਤ ਨੂੰ ਰਾਜਾ ਨੇ ਗਾਇਆ ਹੈ । ਇਸ ਗੀਤ ਦਾ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਨੇ ਟੀਜ਼ਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਸੀ । ਗੀਤ ਦੇ ਬੋਲ ਰੰਗਰੇਜ਼ ਸਿੱਧੂ ਨੇ ਲਿਖੇ ਹਨ। ਗਾਣੇ ‘ਚ ਵਿਖਾਇਆ ਗਿਆ ਹੈ ਕਿ ਕਿਸ […]

sidhu moose wala

ਸਿੱਧੂ ਮੂਸੇ ਵਾਲਾ ਇੱਕ ਵਾਰ ਫਿਰ ਆਪਣਾ ਸੈਡ ਸੌਂਗ ‘ਕੱਟ ਆਫ’ ਲੈ ਕੇ ਹਾਜ਼ਰ , ਦੇਖੋ ਵੀਡੀਓ

ਸਿੱਧੂ ਮੂਸੇ ਵਾਲਾ ਇੱਕ ਤੋਂ ਬਾਅਦ ਇੱਕ ਹਿੱਟ ਦੇਣ ਵਾਲੇ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਥੋੜ੍ਹੇ ਸਮੇਂ ‘ਚ ਹੀ ਇੰਡਸਟਰੀ ‘ਚ ਕਾਫੀ ਵੱਡਾ ਮੁਕਾਮ ਹਾਸਲ ਕਰ ਲਿਆ। ਸਿੱਧੂ ਮੂਸੇ ਵਾਲਾ ਇੱਕ ਵਾਰ ਫਿਰ ਆਪਣਾ ਸੈਡ ਸੌਂਗ ‘ਕੱਟ ਆਫ’ ਲੈ ਕੇ ਹਾਜ਼ਰ ਹੋ ਚੁੱਕੇ ਹਨ। ਗਾਣਾ ਕਾਫੀ ਖੂਬਸੂਰਤ ਹੈ ਤੇ ਗਾਣੇ ਦੇ ਬੋਲ ਦਿਲ ਨੂੰ ਛੂੰਹਦੇ […]

bhagwant mann speaks on syl

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ। ਇਸ ਫੈਸਲੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸੀਐਮ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸੁਰੱਖਿਆ ਵਧਾਉਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਦਰਅਸਲ ਮਾਨ […]

Rakhi-Sawant-going-to-do-live-show-with-Sidhu-Musewala

ਸਿੱਧੂ ਮੂਸੇਵਾਲਾ ਦੇ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਰਾਖੀ ਸਾਵੰਤ

ਬਾਲੀਵੁੱਡ ਅਦਾਕਾਰਾ ਤੇ ਬਿਗ ਬੌਸ ਫੇਮ ਰਾਖੀ ਸਾਵੰਤ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੈਨ ਹੈ। ਹਾਲ ਹੀ ‘ਚ ਮੁੰਬਈ ਵਿਖੇ ਰਾਖੀ ਸਾਵੰਤ ਨੂੰ ਸਪਾਟ ਕੀਤਾ ਗਿਆ, ਜਿਥੇ ਰਾਖੀ ਸਾਵੰਤ ਨੇ ਖੁਲਾਸਾ ਕੀਤਾ ਕਿ ਉਹ ਸਿੱਧੂ ਮੂਸੇਵਾਲਾ ਦੀ ਬਹੁਤ ਵੱਡੀ ਫੈਨ ਹੈ ਅਤੇ ਉਨ੍ਹਾਂ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਹੈ। ਇਹ ਸ਼ੋਅ 29 ਮਾਰਚ […]

Sidhu-Musewala's-move-shocked-fans

ਸਿੱਧੂ ਮੂਸੇਵਾਲਾ ਦੇ ਇਸ ਕਦਮ ਨੇ ਕਰ ਦਿੱਤਾ ਫੈਨਸ ਨੂੰ ਹੈਰਾਨ, ਹੁਣ ਗੋਲਡ ਮੀਡੀਆ ਨੇ ਦੱਸਿਆ ਕਾਰਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸਾਰੀਆਂ ਪੁਰਾਣੀਆਂ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ ਜਿਸ ਪਿੱਛੇ ਦਾ ਕੋਈ ਵੀ ਕਾਰਨ ਸਿੱਧੂ ਨੇ ਨਹੀਂ ਦੱਸਿਆ। ਫੈਨਸ ਵੀ ਸਿੱਧੂ ਦੇ ਇਹ ਕਰਨ ਤੋਂ ਹੈਰਾਨ ਹਨ ਪਰ ਇਸ ਤੇ ਗੋਲਡ ਮੀਡੀਆ ਜੋ ਸਿੱਧੂ ਮੂਸੇਵਾਲਾ ਨੂੰ ਮੈਨੇਜ ਕਰਦਾ ਹੈ ਨੇ ਲਿਖਿਆ ਹੈ ਕਿ ਸਿੱਧੂ ਸਿਰਫ […]

cia-police-arrested-2-accused-for-killing-sidhu-moose-wala

Jalandhar Crime News: CIA ਸਟਾਫ ਦੇ ਹੱਥ ਲੱਗੀ ਵੱਡੀ ਕਾਮਯਾਬੀ, ਸਿੱਧੂ ਮੂਸੇ ਵਾਲਾ ਨੂੰ ਮਾਰਨ ਜਾ ਰਹੇ ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

Jalandhar Crime News: ਦੇਰ ਰਾਤ ਸੀ. ਆਈ. ਏ. ਸਟਾਫ਼ ਦੀ ਪੁਲਸ ਹੱਥ ਉਦੋਂ ਵੱਡੀ ਸਫਲਤਾ ਲੱਗੀ, ਜਦੋਂ ਉਸ ਨੇ 2 ਅਪਰਾਧੀਆਂ ਨੂੰ ਵੱਡਾ ਜ਼ੁਰਮ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਉਕਤ ਦੋਵੇਂ ਅਪਰਾਧੀ 7 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ 50 ਲੱਖ ਰੁਪਏ ਫਿਰੌਤੀ ਵਸੂਲਣ […]

filed-a-case-againstSidhu Moose Wala-sidhu-moose-wala

Pollywood News: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਖਿਲਾਫ ਧੂਰੀ ਥਾਣੇ ਵਿੱਚ ਪਰਚਾ ਦਰਜ਼

Pollywood News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਫਾਇਰਿੰਗ ਮਾਮਲਾ ਵਧਦਾ ਹੀ ਜਾ ਰਿਹਾ ਹੈ। ਹੁਣ ਧੂਰੀ ਪੁਲਸ ਨੇ ਸਿੱਧੂ ਮੂਸੇਵਾਲਾ ‘ਤੇ ਪਰਚਾ ਦਰਜ ਕਰ ਲਿਆ ਹੈ। ਇਸ ਮੌਕੇ ਡੀ .ਐੱਸ. ਪੀ. ਰਸ਼ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਨੂੰ ਲੈ ਕੇ ਧੂਰੀ ਦੇ ਸਦਰ ਥਾਣਾ ਵਿਖੇ ਸਿੱਧੂ ਮੂਸੇਵਾਲਾ […]

pollution-in-jalandhar

ਜਲੰਧਰ ਵਿੱਚ ਸਮੋਗ ਦਾ ਕਹਿਰ ਜਾਰੀ, ਪ੍ਰਦੂਸ਼ਣ ਦਾ ਪੱਧਰ 462 ਤੋਂ ਪਾਰ

ਜਲੰਧਰ: ਦੀਵਾਲੀ ਦੇ ਮੌਕੇ ਜਿਆਦਾ ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਕਾਰਨ ਪੰਜਾਬ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਵਧ ਗਿਆ ਹੈ ਜੋ ਕਿ ਸਾਡੇ ਲਈ ਬਹੁਤ ਹੀ ਹਾਨੀਕਾਰਕ ਹੈ। ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਨਾਲ ਜਲੰਧਰ ਦੇ ਵਿੱਚ ਸਮੋਗ ਦਾ ਕਹਿਰ ਆਮ ਦੇਖਣ ਨੂੰ ਮਿਲ ਰਿਹਾ ਹੈ। […]

gyani-harpreet-singh-takes-notice-against-sidhu-moosewala

ਇੱਕ ਵਾਰ ਫਿਰ ਤੋਂ ਵਿਵਾਦਿਤ ਗੀਤ ਕਰਕੇ ਫਸਿਆ ਸਿੱਧੂ ਮੂਸੇਵਾਲਾ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸਿੱਧੂ ਮੂਸੇਵਾਲਾ ਇੱਕ ਵਾਰ ਫ਼ਿਰ ਤੋਂ ਆਪਣੇ ਵਿਵਾਦਿਤ ਗਾਉਣ ਕਰਕੇ ਸੁਰਖੀਆਂ ਦੇ ਵਿੱਚ ਆ ਗਏ ਹਨ। ਜਿਸ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗਿਆਂਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਪਹਿਲਾਂ ਵੀ ਕਾਰਵਾਈ ਚੱਲ ਰਹੀ […]