Sumedh Saini Latest News: ਸੈਣੀ ਦੀ ਗ੍ਰਿਫਤਾਰੀ ਲਈ ਬਾਦਲਾਂ ਦੇ ਟਿਕਾਣਿਆਂ ਮਾਰਿਆ ਜਾਵੇ ਛਾਪਾ: ਆਪ
Sumedh Saini Latest News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਕੇਸ ‘ਚ ਫਸੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਜੈਡ ਸਕਿਉਰਿਟੀ ਦੇ ਬਾਵਜੂਦ ਭਗੌੜਾ ਹੋਣ ਅਤੇ ਸੈਣੀ ਬਾਰੇ ਹੋ ਰਹੇ ਸਨਸਨੀਖ਼ੇਜ਼ ਖ਼ੁਲਾਸਿਆਂ ਨੂੰ ਲੈ ਕੇ ਅਮਰਿੰਦਰ ਸਿੰਘ ਸਰਕਾਰ ਦੇ ਨਾਲ-ਨਾਲ ਬਾਦਲਾਂ ‘ਤੇ ਵੀ ਗੰਭੀਰ ਦੋਸ਼ ਲਗਾਏ ਹਨ। ਇੱਕ ਬਿਆਨ ‘ਚ […]