captain-cancels-delhi-development-model-of-aap

Jalandhar News: ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਦੇ ਦਿੱਲੀ ਵਿਕਾਸ ਮਾਡਲ ਨੂੰ ਕੀਤਾ ਰੱਦ

Jalandhar News: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਕਾਸ ਮਾਡਲ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਨੂੰ ਬਹੁਤ ਜ਼ਿਆਦਾ ਹਵਾ ਦਿੱਤੀ ਗਈ ਹੈ ਜਦੋਂਕਿ ਅਮਲ ਵਿੱਚ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਅਤੇ ਬਿਜਲੀ ਸਬਸਿਡੀ ਦੇਣ ਦੇ ਮਾਮਲੇ ਵਿੱਚ ਕੇਜਰੀਵਾਲ ਸਰਕਾਰ […]

bhagwant-mann-and-aap-party-members-protest-against-captain-amarinder-singh-outside-of-his-residence

ਬਿਜਲੀ ਮਹਿੰਗੀ ਕਰਕੇ ਰੋਸ ਪ੍ਰਦਰਸ਼ਨ ਕਰਦੇ ਆਪ ਲੀਡਰ ਭਗਵੰਤ ਮਾਨ ਤੇ ਉਸਦਾ ਸਾਥੀਆਂ ਤੇ ਪੁਲਿਸ ਵੱਲੋਂ ਪਾਣੀ ਦੀਆਂ ਬੌਛਾਰਾਂ

Bhagwant Mann Protest in Chandigarh: ਪੰਜਾਬ ਦੇ ਵਿੱਚ ਹੋ ਰਹੀ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ Bhagwant Mann ਨੇ ਕਪਤਾਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਕਰਨ ਦੇ ਲਈ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਬਾਕੀ ਆਗੂਆਂ ਨੇ ਅੱਜ ਪੰਜਾਬ ਦੇ […]

bhagwant-mann-put-issue-of-jagmel-singh-in-parliament

ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕਿਆ ਜਗਮੇਲ ਸਿੰਘ ਦੀ ਮੌਤ ਦਾ ਮੁੱਦਾ

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਹੀ ਦੁਖਦਾਇਕ ਘਟਨਾ ਹੋਈ ਹੈ। ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਦਲਿਤ ਨੂੰ ਬੁਰੀ ਤਰ੍ਹਾਂ […]

arvind-kejriwal-delhi-government

ਕੇਜਰੀਵਾਲ ਸਰਕਾਰ ਨੇ ਬਦਲੀ ਸਰਕਾਰੀ ਦਫਤਰਾਂ ਦੀ ਸਮਾਂ ਸੂਚੀ

ਦਿੱਲੀ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਸਮੇਂ ਦੇ ਵਿੱਚ ਤਬਦੀਲੀ ਕਰ ਦਿੱਤੀ ਹੈ। ਦਿੱਲੀ ਸਰਕਾਰ ਨੇ ਇਹ ਫੈਸਲਾ ਵਾਤਾਵਰਨ ਦੇ ਵਿੱਚ ਪ੍ਰਦੂਸ਼ਣ ਦੇ ਨਾਲ ਹੋ ਰਹੀ ਤਬਦੀਲੀ ਕਰਕੇ ਲਿਆ। ਅਰਵਿੰਦ ਕੇਜਰੀਵਾਲ ਦੀ ਸਰਕਾਰ ਦੇ ਅਨੁਸਾਰ 4 ਤੋਂ 15 ਨਵੰਬਰ ਤੱਕ ਦਿੱਲੀ ਸਰਕਾਰ ਦੇ 21 ਵਿਭਾਗਾਂ ‘ਚ ਕੰਮਕਾਜ ਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 6 […]

aap-in-byelection

ਜ਼ਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਪਿੱਛੇ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆ ਵਿੱਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਈਆਂ ਸਨ। ਜੋ ਕਿ ਪੂਰੇ ਸ਼ਾਂਤਮਈ ਢੰਗ ਦੇ ਨਾਲ ਪੂਰ ਚੜ੍ਹ ਗਈਆਂ ਸਨ। ਇਹਨਾਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਜ਼ਿਮਨੀ ਚੋਣਾਂ ਅਧੀਨ ਪਈਆਂ ਵੋਟਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ […]

vote-count-start-in-mukerian

ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ 1360 ਵੋਟਾਂ ਨਾਲ ਅੱਗੇ

ਪੰਜਾਬ ਦੀਆਂ ਚਾਰ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦੀ ਗਿਣਤੀ ਪੂਰੀ ਸੁਰੱਖਿਆ ਹੇਠ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਵਿਧਾਨ ਸਭਾ ਹਲਕੇ ਮੁਕੇਰੀਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਐੱਸ.ਪੀ.ਐੱਨ. ਕਾਲਜ ਮੁਕੇਰੀਆਂ ਦੇ ਵਿੱਚ ਸ਼ੁਰੂ ਹੋ ਚੁੱਕੀ ਹੈ। ਹਲਕਾ ਮੁਕੇਰੀਆਂ ਦੀ ਸਥਿਤੀ ਦੀ ਜਾਣਕਰੀ ਦਿੰਦਿਆਂ ਐੱਸ,ਡੀ.ਐੱਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਹੋ ਰਹੀ ਗਿਣਤੀ […]

High Court dismisses salary and allowances of AAP MLAs

ਆਮ ਆਦਮੀ ਪਾਰਟੀ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀ ਤਨਖਾਹ ਬੰਦ ਕਰਨ ਦੀ ਮੰਗ ਖਾਰਜ਼

ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਨੂੰ ਮਿਲ ਰਹੀ ਤਨਖਾਹ ਅਤੇ ਸਰਕਾਰੀ ਭੱਤੇ ਨੂੰ ਬੰਦ ਕਰਨ ਦੀ ਮੰਗ ਹਾਈ ਕੋਰਟ ਦੇ ਵੱਲੋਂ ਖਾਰਜ਼ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਸੀ। ਜਿੰਨ੍ਹਾਂ ਦੀ ਤਨਖਾਹ ਅਤੇ ਭੱਤੇ ਨੂੰ ਬੰਦ ਕਰਨ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ […]

fuel prices petrol pump

ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੈਪਟਨ ਸਰਕਾਰ ਨੇ ਲਾਇਆ ਨਵਾਂ ਟੈਕਸ

ਪੰਜਾਬ ਵਿੱਚ ਪਹਿਲਾਂ ਤੋਂ ਹੀ ਉੱਚੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਅਸਮਾਨੀਂ ਚੜ੍ਹ ਗਈਆਂ ਹਨ। ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈਸ ਲਾਉਣ ਦਾ ਫੈਸਲਾ ਕੀਤਾ ਹੈ। ਸਿਰਫ ਤੇਲ ਹੀ ਨਹੀਂ ਜੇਕਰ ਤੁਸੀਂ ਗੱਡੀਆਂ ‘ਤੇ ਵੀਆਈਪੀ ਨੰਬਰ ਲਵਾਉਣ ਦੇ ਸ਼ੁਕੀਨ ਹੋ ਤਾਂ ਵੀ ਤੁਹਾਨੂੰ ਪਹਿਲਾਂ ਦੇ ਮੁਕਾਬਲੇ […]

aids

ਪੰਜਾਬ ‘ਚ ਨਸ਼ਿਆਂ ਮਗਰੋਂ ਹੁਣ ਫੈਲ ਰਿਹਾ ਏਡਜ਼ ਦਾ ਕਹਿਰ

ਪੰਜਾਬ ਨੂੰ ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਨੇ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਾਲ 2013-14 ‘ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 ‘ਚ 8133 ਏਡਜ਼/ਐਚਆਈਵੀ ਕੇਸ ਸਾਹਮਣੇ ਆਏ ਹਨ। ਇੱਕਦਮ ਇੰਨੇ ਵਾਧੇ ਨੇ ਸਰਕਾਰ ਦੇ ਨਾਲ-ਨਾਲ ਆਮ ਬੰਦੇ ਨੂੰ ਵੀ ਸੋਚੀ ਪਾ ਦਿੱਤਾ ਹੈ। ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਦੇ ਕੇਸਾਂ […]

Captain Amrinder Singh

ਪੰਜਾਬ ਸਰਕਾਰ ਨੇ ਪੰਜਾਬ ਨੂੰ ਕੀਤਾ ਪ੍ਰਾਈਵੇਟ ਕੰਪਨੀਆਂ ਹਵਾਲੇ: ਆਪ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਤੇ ਬਹਿਸ ਜ਼ਰੂਰ ਹੁੰਦੀ ਹੈ। ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ […]

Harsimrat kaur Badal

ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਪ੍ਰਾਜੈਕਟ ਨੂੰ ਲੈ ਕੇ 1200 ਕਰੋੜ ਨਿਵੇਸ਼ ਦਾ ਕੀਤਾ ਦਾਅਵਾ

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਵੱਲੋਂ ਸੂਬੇ ਵਿੱਚ 1200 ਕਰੋੜ ਰੁਪਏ ਦੇ ਨਿਵੇਸ਼ ਦਾ ਦਾਅਵਾ ਕੀਤਾ ਗਿਆ ਹੈ। ਕੇਂਦਰੀ ਫੂਡ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ 1200 ਕਰੋੜ ਰੁਪਏ ਦਾ ਨਿਵੇਸ਼ ਕਰਕੇ 45 ਹਜ਼ਾਰ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਲਗਭਗ 1ਲੱਖ ਕਿਸਾਨਾਂ […]

bhagwant-mann

ਪੂੰਜੀਪਤੀ ਲੋਕਾਂ ਲਈ ਬਣੀ ਹੈ ਸਰਕਾਰ, ਆਮ ਲੋਕਾਂ ਲਈ ਨਹੀਂ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਪਰ੍ਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ, ਕੇਂਦਰ ਸਰਕਾਰ ਨੇ ਪੂੰਜੀਪਤੀ ਲੋਕਾਂ ਦੇ ਬਾਰੇ ਨਿਆਰੇ ਕਰ ਦਿੱਤੇ ਹਨ, ਪਰ ਆਮ ਲੋਕਾਂ ਲਈ ਸਰਕਾਰ ਦੇ ਹੱਥ ਖਾਲੀ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਡੀਜ਼ਲ ਅਤੇ ਪੈਟਰੋਲ ਤੇ ਭਾਅ ਮਹਿੰਗੇ ਹੋਣ ਕਰਕੇ […]