captain-amarinder-singh-gurpatwant-pannu-sikhs-for-justice

Captain Amarinder Singh: ਮੋਗਾ ਦੇ DC ਦਫ਼ਤਰ ਤੇ ਝੰਡਾ ਲਹਿਰਾਉਣ ਤੇ ਕੈਪਟਨ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ, ਕਹੀ ਵੱਡੀ ਗੱਲ

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪੈਲਕਸ ਵਿਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਵਰਗੇ ਭਾਰਤ ਵਿਰੋਧੀ ਅਨਸਰਾਂ ਦੇ ਕੂੜ […]

3-year-old-child-from-canada-dies-with-swine-flu-in-amritsar

Canada ਤੋਂ ਆਏ 3 ਸਾਲਾਂ ਬੱਚੇ ਦੀ ਸਵਾਈਨ ਫਲੂ ਨਾਲ ਹੋਈ ਮੌਤ

Swine Flu News: ਅੰਮ੍ਰਿਤਸਰ ਜ਼ਿਲੇ ਵਿਚ Swine Flu ਨਾਲ ਇਕ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਬੱਚਾ, ਜੋ ਕਿ Canada ਤੋਂ ਆਇਆ ਸੀ, ਨੂੰ ਕੁਝ ਦਿਨਾਂ ਲਈ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਨੇ ਪੀੜਤ ਪਰਿਵਾਰ ਦੇ 20 ਮੈਂਬਰਾਂ ਨੂੰ ਟੈਮੀਫਲੂ ਦਵਾਈ ਦਿੱਤੀ […]

youth-akali-dal-protests-march-against-killing-of-sikh-youth

Youth Akali Dal ਨੇ ਸਿੱਖ ਨੌਜਵਾਨ ਦੀ ਹੱਤਿਆ ਦੇ ਵਿਰੋਧ ਵਿੱਚ ਕੱਢਿਆ ਰੋਸ ਮਾਰਚ

Youth Akali Dal Protest News: Youth Akali Dal (YAD) ਨੇ ਪਿਸ਼ਾਵਰ ਵਿੱਚ ਇੱਕ ਸਿੱਖ ਨੌਜਵਾਨ ਦੀ ਹੱਤਿਆ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ ਦੇ ਮਾਮਲੇ ਵਿੱਚ ਲੁਧਿਆਣਾ ਦੇ ਚੌੜਾ ਬਾਜ਼ਾਰ ਖੇਤਰ ਵਿੱਚ ਪਾਕਿਸਤਾਨ ਖ਼ਿਲਾਫ਼ ਰੋਸ ਮਾਰਚ ਕੱਢਿਆ। ਇਸ ਸਮੇਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ ਨਾਅਰੇਬਾਜ਼ੀ ਕੀਤੀ। Youth Akali Dal […]

mp sukhbir badal

ਫਿਰੋਜ਼ਪੁਰ ਹਲਕੇ ਦੇ ਲੋਕਾਂ ਉਹਨਾਂ ਦੇ ਸਾਂਸਦ ਸੁਖਬੀਰ ਬਾਦਲ ਵਲੋਂ ਪਹਿਲਾ ਤੋਹਫਾ

ਫਿਰੋਜ਼ਪੁਰ – ਫਿਰੋਜ਼ਪੁਰ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਜਲੰਧਰ, ਲੁਧਿਆਣਾ ਜਾਂ ਫਿਰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਉਕਤ ਲੋਕ ਆਪਣਾ ਇਲਾਜ ਹੁਣ ਫਿਰੋਜ਼ਪੁਰ ਜ਼ਿਲੇ ‘ਚ ਹੀ ਕਰਵਾ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਵਲੋਂ ਉਸ ਸਮੇਂ ਕੀਤਾ ਗਿਆ, ਜਦੋਂ ਉਹ ਦਿੱਲੀ ਵਿਖੇ ਆਪਣੇ ਸਾਂਸਦ ਨੂੰ ਮਿਲਣ […]

sukhbir badal calls captain druken cm

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ‘ਸ਼ਰਾਬੀ’, ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿੱਜੀ ਹਮਲਾ ਕਰਦਿਆਂ ਉਨ੍ਹਾਂ ਨੂੰ ‘ਸ਼ਰਾਬੀ’ ਤਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੀ ਵੱਡੇ ਸਵਾਲ ਚੁੱਕੇ। ਟਕਸਾਲੀਆਂ ਦੀ ਬਗਾਵਤ ਮਗਰੋਂ […]

sukhbir badal on parneet kaur

ਸੁਖਬੀਰ ਬਾਦਲ ਨੇ ਕੀਤੀ ਕੈਪਟਨ ਸਰਕਾਰ ਦੀ ਜੰਮ ਕੇ ਨਿਖੇਧੀ, ਪਰਨੀਤ ਕੌਰ ਬਾਰੇ ਵੀ ਕੀਤਾ ਵੱਡਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਦਾਅਵਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ‘ਚ ਕਾਂਗਰਸ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਨੰਬਰ ‘ਤੇ ਅਕਾਲੀ ਦਲ ਹੈ ਤੇ ਦੂਜੇ ‘ਤੇ ਡਾ. ਧਰਮਵੀਰ ਗਾਂਧੀ ਹਨ ਤੇ ਕਾਂਗਰਸ ਅੱਜ ਉੱਥੇ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਸੁਖਬੀਰ ਨੇ ਇਹ ਵੀ ਕਿਹਾ […]

harsimrat badal bikram majithia and sukhbir badal

ਅਕਾਲੀ ਦਲ ਨੇ 7 ਹਲਕਿਆਂ ‘ਚ ਐਲਾਨੇ ਉਮੀਦਵਾਰ, ਬਾਕੀ 3 ਸੀਟਾਂ ‘ਤੇ ਵੱਡੇ ਲੀਡਰਾਂ ਤੇ ਦਾਅ ?

ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਪੰਜਾਬ ਵਿੱਚ ਆਪਣੇ 7ਵੇਂ ਲੋਕ ਸਭਾ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਗੁਲਜ਼ਾਰ ਸਿੰਘ ਰਣੀਕੇ ਫ਼ਰੀਦਕੋਟ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਅਕਾਲੀ ਬੀਜੇਪੀ ਗਠਜੋੜ ਪੰਜਾਬ ਵਿੱਚ 10:3 ਦੇ ਅਨੁਪਾਤ ਤਹਿਤ ਲੋਕ ਸਭਾ ਚੋਣ ਲੜਦੇ ਹਨ। ਹੁਣ ਅਕਾਲੀ ਦਲ ਦੇ ਤਿੰਨ ਉਮੀਦਵਾਰ ਐਲਾਨਣੇ ਹੀ ਬਾਕੀ ਰਹਿ ਗਏ […]

Sukhbir Badal

ਲੋਕ ਸਭਾ ਚੋਣ ਲੜਨ ਬਾਰੇ ਸੁਖਬੀਰ ਬਾਦਲ ਨੇ ਕੀਤਾ ਖੁਲਾਸਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਇੱਕ-ਇੱਕ ਕਰਕੇ ਆਪਣੇ ਪੱਤੇ ਖੋਲ੍ਹ ਰਹੀਆਂ ਹਨ ਯਾਨੀ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਰਹੀਆਂ ਹਨ। ਅਕਾਲੀ ਦਲ ਨੇ ਵੱਖ-ਵੱਖ ਲੋਕ ਸਭਾ ਸੀਟਾਂ ਤੋਂ 7 ਉਮੀਦਵਾਰ ਐਲਾਨ ਦਿੱਤੇ ਹਨ। ਬਾਕੀ ਦੇ ਤਿੰਨ ਉਮੀਦਾਵਰ 10-11 ਅਪ੍ਰੈਲ ਤਕ ਐਲਾਨ ਦਿੱਤੇ ਜਾਣਗੇ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ […]

Sukhbir Badal challenged Sunil Jakhar

ਸੁਖਬੀਰ ਨੇ ਜਾਖੜ ਨੂੰ ਫ਼ਿਰੋਜ਼ਪੁਰ ਆ ਕੇ ਚੋਣ ਲੜਣ ਦਾ ਦਿੱਤਾ ਚੈਲੰਜ !

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੈਲੰਜ ਕੀਤਾ ਹੈ ਕਿ ਉਹ ਫ਼ਿਰੋਜ਼ਪੁਰ ‘ਚ ਆ ਕੇ ਚੋਣ ਲੜਨ। ਬਾਦਲ ਨੇ ਕਿਹਾ ਹੈ ਕਿ ਜਾਖੜ ਆਪਣੇ ਘਰੋਂ ਹੀ ਭੱਜ ਗਏ ਹਨ। ਇੱਥੇ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸੁਖਬੀਰ ਬਾਦਲ ਨੇ ਦੱਸਿਆ ਕਿ ਸੁਨੀਲ ਜਾਖੜ ਆਪਣੇ ਜੱਦੀ ਹਲਕੇ […]

sukhbir badal

ਸੁਖਬੀਰ ਬਾਦਲ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਫਾਈਨਲ ਕਰ ਲਏ ਹਨ। ਜਿਨ੍ਹਾਂ ਵਿੱਚੋਂ ਬੀਬੀ ਜਗੀਰ ਕੌਰ ਖੰਡੂਰ ਸਾਹਿਬ, ਚਰਨਜੀਤ ਸਿੰਘ ਅਟਵਾਲ ਦਾ ਜਲੰਧਰ ਤੋਂ ਚੋਣਾਂ ਲੜਨਾ ਤੈਅ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੂੰ ਚੋਣ ਮੈਦਾਨ […]

sukhbir badal and bikram majithia

ਹਾਈਕੋਰਟ ਨੇ ਸੁਖਬੀਰ ਤੇ ਮਜੀਠੀਆ ਖਿਲਾਫ ਜ਼ਮਾਨਤੀ ਵਾਰੰਟ ਲਿਆ ਵਾਪਸ

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੀ ਸ਼ਿਕਾਇਤ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਵਿਧਾਇਕ ਬਿਕਰਮ ਮਜੀਠੀਆ ਖਿਲਾਫ ਜ਼ਮਾਨਤੀ ਵਾਰੰਟ ਵਾਪਸ ਲੈ ਲਏ ਹਨ। ਜ਼ਮਾਨਤੀ ਵਾਰੰਟ ਦਾ ਨੋਟਿਸ ਜਾਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਤੇ ਮਜੀਠੀਆ ਦੇ ਵਕੀਲ ਜੱਜ ਕੋਲ ਮੁੜ […]

Sukhbir Badal

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਫੈਸਲਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਰਣਇੰਦਰ ਸਿੰਘ ਪੱਪੂ ਰਾਮੂਵਾਲਾ ਮੋਗਾ, ਅਮਰਜੀਤ ਸਿੰਘ ਸਿੱਧੂ ਜਲੰਧਰ, ਸੰਦੀਪ ਸਿੰਘ ਰੰਧਾਵਾ ਫ਼ਤਹਿਗੜ੍ਹ ਚੂੜੀਆਂ ਅਤੇ ਰੁਪਿੰਦਰ […]