aam-aadmi-party-accused-captain-and-badal-for-sumedh-saini-missing

Sumedh Saini Latest News: ਸੈਣੀ ਦੀ ਗ੍ਰਿਫਤਾਰੀ ਲਈ ਬਾਦਲਾਂ ਦੇ ਟਿਕਾਣਿਆਂ ਮਾਰਿਆ ਜਾਵੇ ਛਾਪਾ: ਆਪ

Sumedh Saini Latest News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਕੇਸ ‘ਚ ਫਸੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਜੈਡ ਸਕਿਉਰਿਟੀ ਦੇ ਬਾਵਜੂਦ ਭਗੌੜਾ ਹੋਣ ਅਤੇ ਸੈਣੀ ਬਾਰੇ ਹੋ ਰਹੇ ਸਨਸਨੀਖ਼ੇਜ਼ ਖ਼ੁਲਾਸਿਆਂ ਨੂੰ ਲੈ ਕੇ ਅਮਰਿੰਦਰ ਸਿੰਘ ਸਰਕਾਰ ਦੇ ਨਾਲ-ਨਾਲ ਬਾਦਲਾਂ ‘ਤੇ ਵੀ ਗੰਭੀਰ ਦੋਸ਼ ਲਗਾਏ ਹਨ। ਇੱਕ ਬਿਆਨ ‘ਚ […]

aap-punjab-leader-bhagwant-mann-on-prakash-singh-badal

Bhagwant Mann News: ਆਰਡੀਨੈਂਸ ਬਿਲ ਨੂੰ ਸਹੀ ਦੱਸਣ ਤੇ ਬਾਦਲ ਨੂੰ ਭਗਵੰਤ ਮਾਨ ਨੇ ਦਿੱਤਾ ਕਰਾਰ ਜੁਆਬ

Bhagwant Mann News: ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਲਜ਼ਾਮ ਲਾਏ ਕਿ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਨੂੰ ਛੁਪਾਉਣ ਲਈ ਖੇਤੀ ਆਰਡੀਨੈਂਸ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁਨ ਪ੍ਰਚਾਰ ਤੋਂ ਬਚੋ। ਹੁਣ ਇਸ ਮੁੱਦੇ […]

aap-demands-bravery-award-for-the-jalandhar-kusam-girl

Jalandhar News: ਜਲੰਧਰ ਦੇ ਵਿੱਚ ਲੁਟੇਰਿਆਂ ਦੇ ਨਾਲ ਬਹਾਦਰੀ ਨਾਲ ਲੜ੍ਹਨ ਵਾਲੀ ਕੁਸਮ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ: ਆਪ

Jalandhar News: ਬੀਤੇ ਦਿਨੀਂ ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨਾਲ ਭਿੜੀ ਜਲੰਧਰ ਦੀ 15 ਸਾਲਾ ਕੁਸੁਮ ਨੂੰ ਐਵਾਰਡ ਦੇਣ ਦੀ ਮੰਗ ਕੀਤੀ ਜਾ ਰਹੀ ਹੈ।ਲੁੱਟ-ਖੋਹ ਦੀ ਵਾਰਦਾਤ ਨੂੰ ਨਾਕਾਮ ਕਰਨ ਵਾਲੀ ਕੁਸੁਮ ਨੇ ਬਦਮਾਸ਼ਾਂ ਨਾਲ ਦੋ-ਦੋ ਹੱਥ ਕੀਤੇ ਅਤੇ ਦੋ ਬਦਮਾਸ਼ਾਂ ਵਿੱਚੋਂ ਇੱਕ ਨੂੰ ਪੁਲਿਸ ਦੇ ਹਵਾਲੇ ਕਰਵਾਇਆ।ਇਸ ਬਹਾਦੁਰੀ ਲਈ ਆਪ ਦੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ […]

23 MLA tested corona positive before Punjab Vidhan Sabha session

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ 23 ਵਿਧਾਇਕ ਕੋਰੋਨਾ ਪੋਜ਼ੀਟਿਵ, ਵਿਰੋਧੀ ਧਿਰਾਂ ਦੀ ਮੁਸ਼ਕਲਾਂ ਵਧੀਆਂ

ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਬੁਲਾਏ ਗਏ ਇਕ ਰੋਜ਼ਾ ਸੈਸ਼ਨ ਨੂੰ ਲੈ ਕੇ ਇਕ ਅਜੀਬ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਤਿੰਨ ਕੈਬਨਿਟ ਮੰਤਰੀਆਂ ਸਮੇਤ ਕੁੱਲ 23 ਵਿਧਾਇਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ। ਇਸ ਸਥਿਤੀ ਵਿੱਚ ਸਦਨ ਦੇ ਮੈਂਬਰਾਂ ਦਾ ਪੰਜਵਾਂ ਹਿੱਸਾ ਕੋਰੋਨਾ ਕਾਰਨ ਸ਼ੈਸ਼ਨ ਤੋਂ ਗੈਰਹਾਜ਼ਰ ਰਹੇਗਾ। ਇਸਦੇ ਨਾਲ […]

corona-patient-committed-suicide-in-amritsar

Corona Patient Suicide News: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਦੂਸਰੀ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Corona Patient Suicide News: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 45 ਸਾਲਾ ਮ੍ਰਿਤਕ ਤਰਨ ਤਾਰਨ ਦੇ ਭਿੱਖੀਵਿੰਡ ਦਾ ਰਹਿਣ ਵਾਲਾ ਸੀ। 15 ਤਰੀਕ ਨੂੰ ਹੀ ਉਹ ਕੋਰੋਨਾ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਹੋਇਆ ਸੀ। ਅੱਜ ਸਵੇਰੇ ਉਸ ਵੱਲੋਂ ਹਸਪਤਾਲ ਦੀ ਦੂਸਰੀ […]

aam-aadmi-party-jarnail-singh-amritsar-news

Jarnail Singh News: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖਿਲਾਫ ਮਾਮਲਾ ਦਰਜ

Jarnail Singh News: ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਥਾਣਾ ਕੰਟੋਨਮੈਂਟ ਦੀ ਪੁਲਸ ਵਲੋਂ ਆਮ ਆਦਮੀ ਪਾਰਟੀ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਫੇਸਬੁੱਕ ਉਪਰ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਗਈ […]

patiala-marriage-rape-brutality-with-wife-in-patiala

Patiala Rape News: ਪਟਿਆਲਾ ਵਿੱਚ ਹੈਵਾਨੀਅਤ ਦੀ ਤਸਵੀਰ ਆਈ ਸਾਹਮਣੇ, 8 ਸਾਲ ਪਤਨੀ ਦਾ ਕੀਤਾ ਜਿਣਸੀ-ਸ਼ੋਸ਼ਣ, ਕੁੱਖ ਵਿੱਚ ਮਾਰਿਆ ਬੱਚਾ

Patiala Rape News: ਵਿਆਹ ਕਰਵਾ ਕੇ ਪਤੀ ਨੇ 8 ਸਾਲ ਤੱਕ ਜਬਰ-ਜ਼ਨਾਹ ਕੀਤਾ ਅਤੇ 3 ਮਹੀਨੇ ਦਾ ਬੱਚਾ ਕੁੱਖ ‘ਚ ਮਾਰ ਦਿੱਤਾ ਪਰ ਹੁਣ ਘਰੋਂ ਬੇਘਰ ਕਰ ਕੇ ਸਾਰ ਲੈਣੀ ਵੀ ਛੱਡ ਦਿੱਤੀ ਹੈ। ਇਹ ਦਾਅਵਾ ਜਸਵੀਰ ਕੌਰ ਨਾਂ ਦੀ ਜਨਾਨੀ ਨੇ ਕੀਤਾ ਹੈ।ਪਟਿਆਲਾ ਮੀਡੀਆ ਕਲੱਬ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵੀਰ ਕੌਰ ਨੇ ਦੱਸਿਆ ਕਿ […]

jarnail-singh-is-suspended-from-aap

Jarnail Singh Suspended News: ਦੇਵੀ ਦੇਵਤਿਆਂ ਤੇ ਟਿੱਪਣੀ ਕਰਨ ਤੇ ਆਪ ਨੇ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ

Jarnail Singh Suspended News: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਅਤੇ ਲੰਬੀ ਤੋਂ ਚੋਣ ਲੜਨ ਵਾਲੇ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿਤਾ ਗਿਆ। ਉਨ੍ਹਾਂ ’ਤੇ ਹਿੰਦੂ ਦੇਵੀ-ਦੇਵਤਿਆਂ ਪ੍ਰਤੀ ਗਲਤ ਸ਼ਬਦਾਵਲੀ ਇਸਤੇਮਾਲ ਕਰਨ ਦਾ ਦੋਸ਼ ਹੈ। ਉਨ੍ਹਾਂ ਇਹ ਟਿੱਪਣੀ 11 ਅਗਸਤ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਇਕ ਭਾਈਚਾਰੇ […]

248-new-corona-cases-confirmed-in-patiala

Patiala Corona News: ਪਟਿਆਲਾ ਵਿੱਚ ਲਗਾਤਾਰ ਵੱਧ ਰਿਹਾ ਕੋਰੋਨਾ ਦਾ ਕਹਿਰ, 248 ਨਵੇਂ ਮਾਮਲੇ ਆਏ ਸਾਹਮਣੇ 6 ਜਾਣਿਆ ਦੀ ਹੋਈ ਮੌਤ

Patiala Corona News: ਜਿਲ੍ਹੇ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਅੱਜ ਪਟਿਆਲਾ ਜ਼ਿਲ੍ਹੇ ‘ਚ 248 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਪਟਿਆਲਾ ‘ਚ ਅੱਜ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਜਦੋਂ ਜ਼ਿਲੇ ‘ਚ ਮਹਾਮਾਰੀ ਨਾਲ 6 ਲੋਕਾਂ ਦੀ ਮੌਤ ਹੋ ਗਈ ਤੇ 248 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਇਕ ਹੀ ਦਿਨ […]

aam-aadmi-party-amarinder-singh-vs-bhagwant-mann

Patiala News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਕੈਪਟਨ ਤੇ ਦਰਜ ਹੋਵੇ ਕਤਲ ਕੇਸ: ਭਗਵੰਤ ਮਾਨ

Patiala News: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਲਗਭਗ ਸਵਾ 100 ਮੌਤਾਂ ਦੇ ਮਾਮਲੇ ਵਿਚ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਕਤਲਾਂ ਦੇ ਮਾਮਲੇ ਦਰਜ ਹੋਣੇ ਚਾਹੀਦੇ ਹਨ ਕਿਉਂਕਿ ਬਤੌਰ ਮੁੱਖ ਮੰਤਰੀ ਆਬਕਾਰੀ ਅਤੇ ਗ੍ਰਹਿ […]

bhagwant-mann-warns-education-minister

Bhagwant Mann News: ਭਗਵੰਤ ਮਾਨ ਨੇ ਸਿੱਖਿਆ ਮੰਤਰੀ ਨੂੰ ਦਿੱਤੀ ਚੇਤਾਵਨੀ, ਆਮ ਆਦਮੀ ਪਾਰਟੀ ਹਮੇਸ਼ਾ ਬੇਰੁਜ਼ਗਾਰਾਂ ਦੇ ਹੱਕ ਦੇ ਲਈ ਸੰਘਰਸ਼ ਕਰੇਗੀ

Bhagwant Mann News: ਨਵੇਂ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਮਿਲਣ ਲਈ ਅੱਜ ਸੰਸਦ ਮੈਂਬਰ ਭਗਵੰਤ ਮਾਨ ਉਨ੍ਹਾਂ ਦੇ ਦਫਤਰ ਪੁੱਜੇ। ਕੋਰੋਨਾ, ਸਕੂਲਾਂ ਦੀਆਂ ਫੀਸਾਂ ਆਦਿ ‘ਤੇ ਚਰਚਾ ਕਰਨ ਦੇ ਨਾਲ-ਨਾਲ ਭਗਵੰਤ ਮਾਨ ਨੇ ਘੱਗਰ ਦਰਿਆ ਨਾਲ ਹੁੰਦੇ ਨੁਕਸਾਨ ਨੂੰ ਰੋਕਣ ਲਈ ਵੀ ਵਿਚਾਰਾਂ ਕੀਤੀਆਂ। ਦੱਸਣਯੋਗ ਹੈ ਕਿ ਘੱਗਰ ਦਰਿਆ ਨਾਲ ਖਾਸਕਰ ਭਗਵੰਤ ਮਾਨ ਦੇ ਹਲਕੇ ‘ਚ […]

Congress after discussion of navjot sidhu joining the Aap

ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾਵਾਂ ਨੇ ਪੰਜਾਬ ਕਾਂਗਰਸ ਨੂੰ ਪਾਈਆਂ ਭਾਜੜਾਂ

ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਾ ਅਜਿਹਾ ਪ੍ਰਭਾਵ ਹੋਇਆ ਹੈ ਕਿ ਪੰਜਾਬ ਕਾਂਗਰਸ ਅਚਾਨਕ ਬਹੁਤ ਸਰਗਰਮ ਹੋ ਗਈ ਹੈ। ਪਾਰਟੀ ਨੇਤਾ ਅਤੇ ਵਿਧਾਇਕ ਜੋ ਪਿਛਲੇ ਤਿੰਨ ਸਾਲਾਂ ਤੋਂ ਹਾਸ਼ੀਏ ‘ਤੇ ਸਨ, ਹੁਣ ਸੂਬਾ ਇਕਾਈ ਨੂੰ ਯਾਦ ਆਉਣ ਲੱਗੇ ਹਨ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ […]