sukhbir-badal-demands-action-from-chandigarh-police-against-veerpal-kaursukhbir-badal-demands-action-from-chandigarh-police-against-veerpal-kaur

Veerpal Kaur News: ਸਿੱਖ ਗੁਰੂ ਸਹਿਬਾਨਾਂ ਬਾਰੇ ਗਲਤ ਬੋਲਣ ਤੇ ਸੁਖਬੀਰ ਬਾਦਲ ਨੇ ਵੀਰਪਾਲ ਕੌਰ ਖਿਲਾਫ ਚੰਡੀਗੜ੍ਹ ਪੁਲਿਸ ਕੋਲੋਂ ਕੀਤੀ ਕਾਰਵਾਈ ਦੀ ਮੰਗ

Veerpal Kaur News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪੁਲਸ ਨੂੰ ਇਕ ਸ਼ਿਕਾਇਤ ਦੇ ਕੇ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ ਵੱਲੋਂ ਸਿੱਖ ਗੁਰੂ ਸਾਹਿਬਾਨ ਦੀ ਬੇਅਦਬੀ ਕਰ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ […]

sukhdev-dhindsa-to-raise-flag-against-badals

Shiromani Akali Dal: ਸੁਖਦੇਵ ਢੀਂਡਸਾ ਨੂੰ ਮਿਲਿਆ ਰਵੀਇੰਦਰ ਦਾ ਸਾਥ, ਬਾਦਲ ਖ਼ਿਲਾਫ਼ ਖੋਲ੍ਹਣਗੇ ਮੋਰਚਾ

Shiromani Akali Dal: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਮਗਰੋਂ ਸਿਆਸੀ ਹੱਲ਼ਚਲ ਤੇਜ਼ ਹੋ ਗਈ ਹੈ। ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹਮਖਿਆਲੀ ਧਿਰਾਂ ਨਾਲ ਮਿਲ ਕੇ ਤੀਜਾ ਮੋਰਚਾ ਉਸਾਰਿਆ ਜਾਵੇਗਾ। ਇਸ ਦੀ ਪਹਿਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਢੀਂਡਸਾ ਦੀ ਹਮਾਇਤ ਦਾ ਐਲਾਨ ਕੀਤਾ ਹੈ। ਰਵੀਇੰਦਰ […]

punjab-govt-will-increase-burden-on-punjab-farmer

Punjab Govt News: ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਹੋਰ ਬੋਝ ਪਾਉਣ ਨੂੰ ਤਿਆਰ

Punjab Govt News: ਕੋਰੋਨਾ ਦੇ ਕਹਿਰ ਤੇ ਲੌਕਡਾਊ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਜ਼ਮੀਨ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਫੀਸ ਵਧ ਸਕਦੀ ਹੈ। ਇਸ ਤੋਂ ਇਲਾਵਾ ਇੰਤਕਾਲ ਫ਼ੀਸ ਦੁੱਗਣੀ ਕੀਤੀ ਜਾ ਸਕਦੀ ਹੈ। ਇਸ ਨਾਲ ਲੋਕਾਂ ’ਤੇ […]

bhagwant-mann-vs-sukhbir-badal

Bhagwant Mann News: ਭਗਵੰਤ ਮਾਨ ਨੇ ਕਸਿਆ ਸਿਆਸੀ ਤੰਦ, ਤੱਕੜੀ ਦੀਆਂ ਰੱਸੀਆਂ ਬਚਾ ਲਵੇ ਸੁਖਬੀਰ ਬਾਦਲ

Bhagwant Mann News: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਧਰਨੇ ਦੇ ਰਹੇ ਅਕਾਲੀ ਦਲ ਨੂੰ ਰੱਜ ਕੇ ਰਗੜੇ ਲਾਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ‘ਚ ਤਾਂ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਸਾਥ ਦਿੰਦਾ ਹੈ ਪਰ ਪੰਜਾਬ ‘ਚ ਆ ਕੇ ਉਨ੍ਹਾਂ ਹੀ ਨੀਤੀਆਂ ਖਿਲਾਫ ਧਰਨੇ ਦੇ ਰਿਹਾ ਹੈ, ਇਸ […]

captain-new-rules-regarding-lockdown-and-curfew-in-punjab

Corona in Punjab: ਕੈਪਟਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਇੰਨ੍ਹਾਂ ਚੀਜਾਂ ਤੋਂ ਹਟਾਈ ਪਾਬੰਦੀ

Corona in Punjab: ਪੰਜਾਬ ਸਰਕਾਰ ਨੇ ਫਿਰ ਜ਼ਰੂਰੀ ਸੇਵਾਵਾਂ ਤੇ ਸੰਸਥਾਵਾਂ ਨੂੰ ਖੁੱਲ੍ਹਾ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਧੀਕ ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਰੇਂਜ ਦੇ ਆਈਜੀ ਤੇ ਡੀਆਈਜੀ, ਐਸਐਸਪੀ ਆਦਿ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਨਿਰਦੇਸ਼ਾਂ ‘ਚ […]

corona-virus-sukhbir-badal-come-forward-to-help-the-people

Corona in Punjab: Corona ਦੀ ਲਪੇਟ ਵਿੱਚ ਆਏ ਲੋਕਾਂ ਦੀ ਮੱਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ

Corona in Punjab: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਫਿਰੋਜ਼ਪੁਰ ਸੰਸਦੀ ਹਲਕੇ ਦੇ ਸਾਰੇ ਹਸਪਤਾਲਾਂ ਵਿਚ ਇਕ-ਇਕ ਵੈਂਟੀਲੇਟਰ ਦਾ ਪ੍ਰਬੰਧ ਕਰਨ ਲਈ ਆਪਣੇ ਸੰਸਦੀ ਕੋਟੇ ਵਿਚੋਂ ਇਕ ਕਰੋੜ ਰੁਪਿਆ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ […]

shiromani-akali-dal-sukhbir-badal

Shiromani Akali Dal News: ਸ਼੍ਰੋਮਣੀ ਅਕਾਲੀ ਦਲ ਨੇ ਜੋ ਕਿਹਾ, ਉਹ ਕਰਕੇ ਦਿਖਾਇਆ: ਸੁਖਬੀਰ ਬਾਦਲ

Shiromani Akali Dal News: ਕਾਂਗਰਸੀ ਆਗੂ ਅਕਾਲੀ ਵਰਕਰਾਂ ਨਾਲ ਅੱਤਿਆਚਾਰ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ 10 ਲੱਖ ਨੌਕਰੀਆਂ ਦੇਣ ਦੇ ਦਾਅਵੇ ਅਨੁਸਾਰ ਹਰ ਪਿੰਡ ਵਿੱਚ 100 ਨੌਕਰੀਆਂ ਪੈਦਾ ਹੁੰਦੀਆਂ ਹਨ ਜਦੋਂਕਿ ਨੌਕਰੀਆਂ ਦੀ ਥਾਂ ‘ਤੇ 100-100 ਝੂਠੇ ਅੱਤਿਆਚਾਰ ਕੀਤੇ ਗਏ ਹਨ, ਜਿਸਦਾ ਜਵਾਬ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ। […]

shiromani-akali-dal-worries-about-panthak-meeting-in-jalandhar

Panthak Meeting in Jalandhar: Jalandhar ਵਿੱਚ ਪੰਥਕ ਮੀਟਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਚਿੰਤਤ

Panthak Meeting in Jalandhar: ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ। ਦਿੱਲੀ ਵਿਚ 60 ਪ੍ਰਤੀਸ਼ਤ ਤੋਂ ਵੱਧ ਸਿੱਖ ਵੋਟਾਂ ਦਾ ਆਮ ਆਦਮੀ ਪਾਰਟੀ ਦੇ ਖਾਤੇ ਦੇ ਵਿੱਚ ਜਾਣ ਕਾਰਨ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਚਿੰਤਾ ਹੋਣਾ ਸੁਭਾਵਿਕ ਸੀ, ਪਰ ਜਲੰਧਰ ਵਿਚ ਵੱਡੇ ਪੰਥ ਦੇ ਇਕੱਠ ਨੂੰ ਲੈ ਕੇ ਸ਼੍ਰੋਮਣੀ ਅਕਾਲੀ […]

nrc-issue-in-punjab-vidha-sabha-is-trouble-for-akali-dal

NRC Issue: ਪੰਜਾਬ ਵਿਧਾਨ ਸਭਾ NRC ਦਾ ਮੁੱਦਾ ਅਕਾਲੀਆਂ ਲਈ ਬਣੇਗਾ ਸੰਕਟ, ਬਾਈਕਾਟ ਦੇ ਆਸਾਰ

NRC Issue: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਾਰਮਿਕ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਅੱਜ CAA ਨਾਲ ਜੁੜ ਕੇ ਅਤੇ NRC ਤੇ ਆਪਣੀ ਮੋਹਰ ਲਗਾ ਕੇ ਉਹ ਭਾਜਪਾ ਦੇ ਹੱਕ ਵਿੱਚ ਸਹਿਮਤ ਹੋ ਗਏ ਹਨ, ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ […]

sukhdev-singh-dhindsa-resigns-as-group-leader

ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਸੁਖਦੇਵ ਸਿੰਘ ਢੀਂਡਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਹਨ। ਪਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਸਭ ਤੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਗਰੁੱਪ ਦੇ ਸੀਨੀਅਰ ਲੀਡਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਹ […]

welcome-rain-across-newsouthwales-and-queensland

ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਅਤੇ ਨਿਊ ਸਾਊਥ ਵੇਲਜ਼ ਵਿੱਚ ਭਾਰੀ ਮੀਂਹ

ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਅਤੇ ਨਿਊ ਸਾਊਥ ਵੇਲਜ਼ ਵਿੱਚ ਭਾਰੀ ਮੀਂਹ ਪੈਣ ਦੇ ਨਾਲ ਕਿਸਾਨਾਂ ਦੇ ਚਿਹਰੇ ਖੁਸ਼ੀ ਨਾਲ ਖਿੜਦੇ ਜਾ ਰਹੇ ਨੇ। ਇਹਨਾਂ ਸੂਬਿਆਂ ਦੇ ਕੁੱਝ ਖੇਤਰਾਂ ਦੇ ਵਿੱਚ ਸੋਕਾ ਪੈਣ ਦਾ ਖ਼ਤਰਾ ਮੰਡਰਾ ਰਿਹਾ ਸੀ। ਪਰ ਹੁਣ ਆਸਟ੍ਰੇਲੀਆ ਦੇ ਇਹਨਾਂ ਸੂਬਿਆਂ ਦੇ ਵਿੱਚ ਭਾਰੀ ਮੀਂਹ ਪੈਣ ਦੇ ਕਾਰਨ ਕਿਸਾਨਾਂ ਨੂੰ ਆਸ ਹੋ ਗਈ […]

sukhbir-singh-badal-claims-bjp

ਸੁਖਬੀਰ ਸਿੰਘ ਬਾਦਲ ਕੱਢੀ ਭੜ੍ਹਾਸ, ਕਿਹਾ ਨਹੀਂ ਬਣੇਗੀ ਬੀਜੇਪੀ ਸਰਕਾਰ

ਹਰਿਆਣਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਤਿਹਾਬਾਦ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿੱਚ ਇਸ ਰੈਲੀ ਨੂੰ ਸੰਬੋਧਨ ਕੀਤਾ। ਇਸ ਦੇ ਦੌਰਾਨ ਬੀਜੇਪੀ ਵਲੋਂ ਜਾਰੀ ਮੈਨੀਫੈਸਟੋ ਤੇ ਸੁਖਬੀਰ ਸਿੰਘ ਬਾਦਲ ਨੇ ਭੜ੍ਹਾਸ ਕੱਢੀ […]