sukhbir badal bibi jagir kaur

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਆਪਣਾ ਪਹਿਲਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਨਾਂ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੱਜ ਤਰਨ ਤਾਰਨ ਵਿੱਚ ਜਨਤਕ ਮੀਟਿੰਗ ਕਰ ਰਿਹਾ ਹੈ। ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੀਬੀ […]

Sukhbir Badal

ਬੇਅਦਬੀ ਗੋਲੀ ਕਾਂਡ ਮਾਮਲੇ ‘ਚ ਸਿੱਟ ਦੇ ਅਕਾਲੀ ਦਲ ਵੱਲ਼ ਵਧਦੇ ਹੱਥ ਵੇਖ ਘਬਰਾਏ ਸੁਖਬੀਰ ਬਾਦਲ

ਬੇਅਦਬੀ ਤੇ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਹੱਥ ਅਕਾਲੀ ਦਲ ਵੱਲ ਵਧਦੇ ਵੇਖ ਸੁਖਬੀਰ ਬਾਦਲ ਨੂੰ ਰੋਹ ਚੜ੍ਹ ਗਿਆ ਹੈ। ਹੁਣ ਸੁਖਬੀਰ ਬਾਦਲ ਨੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਨਿਰਪੱਖ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਹੈ। ਦਰਅਸਲ ਅਕਾਲੀ ਦਲ […]

Amit Shah And Sukhbir Badal

ਬੀਜੇਪੀ ਪ੍ਰਧਾਨ ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿੱਚ ਹੋਈ ਸੁਲਹ

ਬੀਜੇਪੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼ਾਂਤ ਕਰ ਲਿਆ ਹੈ। ਇਸ ਬਾਰੇ ਦੋਵਾਂ ਲੀਡਰਾਂ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਦਿੱਲੀ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਮਿਤ ਸ਼ਾਹ ਨੇ ਸੁਖਬੀਰ ਨੂੰ ਭਰੋਸਾ ਦੁਵਾਇਆ ਹੈ ਕਿ ਉਨ੍ਹਾਂ ਦੇ ਸਾਰੇ ਸ਼ਿਕਵੇ ਦੂਰ ਕਰ ਦਿੱਤੇ ਜਾਣਗੇ। ਬੀਜੇਪੀ ਪ੍ਰਧਾਨ ਸ਼ਾਹ ਨੇ ਕਿਹਾ […]

Kulbir Zira

ਵਿਧਾਇਕ ਕੁਲਬੀਰ ਜ਼ੀਰਾ ਨੇ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਾਉਣ ਲਈ ਲਾਇਆ ਕੈਂਪ

ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਨੂੰ ਘੇਰਨ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਅੱਜ ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਨੇੜੇ ਡੋਪ ਟੈਸਟ ਦਾ ਕੈਂਪ ਹੀ ਲਾ ਦਿੱਤਾ। ਇਸ ਮੌਕੇ ਵਿਧਾਇਕ ਜ਼ੀਰੇ ਦੇ […]

sukhbir badal on taksali leaders

ਸੁਖਬੀਰ ਬਾਦਲ ਨੇ ਟਕਸਾਲੀ ਲੀਡਰ ਬ੍ਰਹਮਪੁਰਾ ਤੇ ਖੁੱਲ੍ਹ ਕੇ ਕੱਢੀ ਭੜਾਸ

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਟਕਸਾਲੀ ਲੀਡਰਾਂ ਦੀ ਇੱਜ਼ਤ ਭੁੱਲ ਗਈ ਹੈ। ਹੁਣ ਤੱਕ ਸੁਖਬੀਰ ਬਾਦਲ ਕਹਿੰਦੇ ਸੀ ਕਿ ਟਕਸਾਲੀ ਉਨ੍ਹਾਂ ਲਈ ਸਨਮਾਨਯੋਗ ਹਨ। ਬਾਗੀ ਟਕਸਾਲੀਆਂ ਵੱਲੋਂ ਵੱਖਰੀ ਪਾਰਟੀ ਬਣਾਉਣ ਮਗਰੋਂ ਸੁਖਬੀਰ ਬਾਦਲ ਉਨ੍ਹਾਂ ਖਿਲਾਫ ਖੁੱਲ੍ਹ ਕੇ ਬੋਲਣ ਲੱਗੇ ਹਨ। ਅੱਜ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ […]

sukhbir badal and bhagwant mann

ਭਗਵੰਤ ਮਾਨ ਦੇ ‘ਸ਼ਰਾਬ ਛੱਡਣ’ ਨੂੰ ਲੈ ਕੇ ਨੁਕਤਾਚੀਨੀ ਕਰਨ ਵਾਲੇ ਵਿਰੋਧੀਆਂ ਨੂੰ ਠੋਕਵਾਂ ਜਵਾਬ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ਰਾਬ ਛੱਡਣ ਨੂੰ ਲੈ ਕੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨੁਕਤਾਚੀਨੀ ਦਾ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਵਿਰੋਧੀਆਂ ਵੱਲੋਂ ਸ਼ਰਾਬ ਦੇ ਨਾਮ ’ਤੇ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਕਿਉਂਕਿ ਵੱਡੇ ਸਿਆਸੀ ਘਰਾਣਿਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆਮ […]

sukhbir badal

ਵਿਧਾਨ ਸਭਾ ਕਮੇਟੀ ਵਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ , 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਤਲਬ ਕੀਤਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਯਾਦ ਰਹੇ ਸੁਖਬੀਰ ਬਾਦਲ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ […]

Sukhbir Badal

ਸੁਖਬੀਰ ਬਾਦਲ ਦੀ ਰਣਨੀਤੀ ‘ਚ ਬਦਲਾਅ, ਪੰਥਕ ਮੁੱਦਿਆਂ ਤੇ ਸਿਆਸਤ ਵੱਲ ਰੁਝਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡੇ ਸਿਆਸੀ ਖੋਰੇ ਤੋਂ ਸਬਕ ਲੈਂਦਿਆਂ ਮੁੜ ਪੰਥਕ ਸਿਆਸਤ ਵੱਲ ਮੋੜਾ ਕੱਟ ਲਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਦੀ ਥਾਂ ਮੁੜ ਪੰਥਕ ਪਾਰਟੀ ਦੀ ਦਿੱਖ ਦੇਣ ਲਈ ਕਵਾਇਦ ਵਿੱਢੀ ਹੈ। ਇਸ ਲਈ ਜਿੱਥੇ ਉਹ ਲਗਾਤਾਰ ਪੰਥਕ ਮੁੱਦਿਆਂ ‘ਤੇ ਹੀ ਸਿਆਸਤ ਕੇਂਦਰਤ ਕਰ ਰਹੇ ਹਨ, […]

Sukhbir Badal

‘ਆਪ’ ‘ਚ ਵਿਧਾਇਕਾਂ ਦੇ ਕਿਨਾਰੇ ਮਗਰੋਂ ਅਕਾਲੀ ਦਲ ਵਲੋਂ ਵਿਰੋਧ ਧਿਰ ਦਾ ਅਹੁਦਾ ਸਾਂਭਣ ਲਈ ਕੋਸ਼ਿਸ਼ਾਂ ਸ਼ੁਰੂ

ਆਮ ਆਦਮੀ ਪਾਰਟੀ ਤੋਂ ਲਗਾਤਾਰ ਵਿਧਾਇਕਾਂ ਵੱਲੋਂ ਕਿਨਾਰਾ ਕਰਨ ਮਗਰੋਂ ਵਿਰੋਧੀ ਧਿਰ ਦਾ ਕਾਰਜਭਾਰ ਸਾਂਭਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਵਜੋਂ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ‘ਆਪ’ ਦੀ ਹਾਲਤ ਮਗਰੋਂ ਅਕਾਲੀ ਦਲ ਇਹ ਜ਼ਿੰਮੇਵਾਰੀ ਸਾਂਭਣੀ ਚਾਹੁੰਦਾ ਹੈ। ਇੱਕ ਮਹੀਨੇ ਤੋਂ ਵੀ ਘੱਟ ਸਮੇਂ […]

Sukhbir Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨੀ ਚੋਣ ਮੈਨੀਫੈਸਟੋ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਚੋਣ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਕਮੇਟੀ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਅਧਾਰਤ ਹੋਏਗੀ ਜਿਸ ਵਿੱਚ 17 ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ […]

Sukhbir Badal compressed

ਅਚਾਨਕ ਵਿਗੜੀ ਸੁਖਬੀਰ ਬਾਦਲ ਦੀ ਤਬੀਅਤ , ਪ੍ਰੋਗਰਾਮ ਕਰਨੇ ਪਏ ਰੱਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਵੀਰਵਾਰ ਨੂੰ ਅਚਾਨਕ ਸਿਹਤ ਵਿਗੜ ਗਈ। ਇਸ ਕਰਕੇ ਮੀਟਿੰਗਾਂ ਰੱਦ ਕਰਨੀਆਂ ਪਈਆਂ ਤੇ ਦੂਰੋਂ-ਦੂਰੋਂ ਪਹੁੰਚੇ ਲੀਡਰਾਂ ਤੇ ਵਰਕਰਾਂ ਨੂੰ ਬੇਰੰਗ ਮੁੜਨਾ ਪਿਆ। ਸੁਖਬੀਰ ਬਾਦਲ ਅੱਜਕੱਲ੍ਹ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰ ਰਹੇ ਹਨ। ਵੀਰਵਾਰ ਨੂੰ ਉਨ੍ਹਾਂ ਫਰੀਦਕੋਟ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕਰਨੀ ਸੀ […]

sukhbir badal

ਸੁਖਬੀਰ ਬਾਦਲ ਦੀਆਂ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦੇ ਮਾਮਲੇ ‘ਚ ਵਧੀਆਂ ਮੁਸ਼ਕਿਲਾਂ

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਪ੍ਰੀਵਿਲੇਜ ਕਮੇਟੀ ਨੇ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਸੀ, ਜਿਸ ਬਾਬਤ ਉਨ੍ਹਾਂ ਨੂੰ ਸੰਮਨ ਕੀਤਾ ਜਾ ਸਕਦਾ ਹੈ। ਦਰਅਸਲ, ਅਗਸਤ 2018 ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਸਮੇਂ ਸੁਖਬੀਰ ਬਾਦਲ ਨੇ ਇਲਜ਼ਾਮ ਲਾਏ […]