punjabi-killed-in-usa

ਅਮਰੀਕਾ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ

ਅੰਮ੍ਰਿਤਸਰ ਦੇ ਕਸਬਾ ਮੱਤੇਵਾਲ ਤੋਂ ਅਮਰੀਕਾ ਦੇ ਸ਼ਹਿਰ ਮਿਸੀਸਿਪੀ ਆਪਣੇ ਪਿਤਾ ਤੇ ਭਰਾ ਕੋਲ ਰਹਿ ਰਹੇ ਨੌਜਵਾਨ ਦਾ ਇੱਕ ਨੀਗਰੋ ਵੱਲੋਂ ਝੜਪ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਅਕਸ਼ਪ੍ਰੀਤ ਸਿੰਘ ਦੇ ਪਰਿਵਾਰ ਮੁਤਾਬਕ 20 ਸਾਲਾ ਉਹ ਆਪਣੇ ਪਿਤਾ ਬਖਸ਼ੀਸ਼ ਸਿੰਘ ਤੇ ਭਰਾ ਲਵਪ੍ਰੀਤ ਸਿੰਘ ਦੇ ਨਾਲ ਰਹਿ ਰਿਹਾ ਸੀ। ਮਿਲੀ ਜਾਣਕਾਰੀ ਦੇ ਅਨੁਸਾਰ […]

rain-in-punjab

ਬਾਰਿਸ਼ ਦੇ ਨਾਲ ਧੂੰਏ ਤੋਂ ਮਿਲੀ ਰਾਹਤ, ਪਰ ਕਿਸਾਨਾਂ ਤੇ ਢਾਹਿਆ ਕਹਿਰ

ਬਾਰਿਸ਼ ਹੋਣ ਦੇ ਨਾਲ ਆਮ ਲੋਕਾਂ ਨੂੰ ਧੂੰਏ ਤੋਂ ਤਾਂ ਰਾਹਤ ਮਿਲ ਗਈ ਹੈ ਪਰ ਪੰਜਾਬ ਦੇ ਕਿਸਾਨਾਂ ਦੇ ਉਪਰ ਇਸ ਬਾਰਿਸ਼ ਨੇ ਕਹਿਰ ਢਾਹਿਆ ਹੈ। ਪੰਜਾਬ ਦੇ ਵਿੱਚ ਕਈ ਥਾਵਾਂ ਤੇ ਤੇਜ ਬਾਰਿਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ ਹੈ। ਜਿਸ ਦੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੱਕੀ ਫਸਲ ਲਈ ਇਹ […]

straw-meditation-in-punjab

ਪੰਜਾਬ ਦੇ 22 ਜ਼ਿਲਿਆਂ ਵਿੱਚੋਂ ਪਰਾਲੀ ਨਾ ਸਾੜਨ ਤੇ ਪਠਾਨਕੋਟ ਪਹਿਲੇ ਨੰਬਰ ਤੇ

ਪੰਜਾਬ ਦੇ ਵਿੱਚ ਝੋਨੇ ਦੀ ਫ਼ਸਲ ਦੀ ਵਡਾਈ ਤੋਂ ਬਾਅਦ ਪਰਾਲੀ ਸਾੜਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਦੇ ਕਹਿਣ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਪਰਾਲੀ ਸਾੜ ਕੇ ਕ਼ਾਨੂਨ ਦੀਆਂ ਧੱਜੀਆਂ ਉਡਾ ਰਹੇ ਹਨ। ਪਰ ਪੰਜਾਬ ਦੇ 22 ਜ਼ਿਲਿਆਂ ਦੇ ਲਈ ਪਠਾਨਕੋਟ ਜ਼ਿਲ੍ਹਾ ਇੱਕ ਮਿਸਾਲ ਬਣਿਆ ਹੈ। ਜਾਣਕਾਰੀ ਦੇ ਲਈ ਤੁਹਾਨੂੰ […]

celebrate-shri-guru-ramdas-parkash-purab-in-newyork

ਨਿਊਯਾਰਕ ਵਿੱਚ ਵੀ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਨਿਊਯਾਰਕ ਦੇ ਵਿੱਚ ਵੀ 15 ਅਕਤੂਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਪੂਰੇ ਜੋਰਾਂ ਸੋਰਾਂ ਤੇ ਚੱਲ ਰਹੀਆਂ ਨੇ। ਇਸ ਸਾਲ ਵੀ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ […]

guru-ramdas-ji-prakash-purab

ਕੈਪਟਨ ਵੱਲੋਂ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਸਿੱਖਾਂ ਦੇ ਗਿਆਰਵੇਂ ਗੁਰੂ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਵਿੱਚ 638 ਸ਼ਬਦ 30 ਰਾਗਾਂ ਵਿੱਚ ਦਰਜ ਹੈ। […]

start-direct-flights-from-amritsar-to-london-on-31-october

31 ਅਕਤੂਬਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ

ਪੰਜਾਬ ਦੇ ਇਹ ਖ਼ਬਰ ਬਹੁਤ ਹੀ ਖੁਸ਼ਖਬਰੀ ਦੀ ਹੈ ਕਿ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਇਸ ਸਾਲ 31 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। 31 ਅਕਤੂਬਰ ਨੂੰ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਏਅਰ ਇੰਡੀਆ ਏਅਰ ਲਾਇੰਸ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਏਅਰ ਇੰਡੀਆ ਏਅਰ ਲਾਇੰਸ ਦਾ ਕਹਿਣਾ ਹੈ ਕਿ ਇਹ ਉਡਾਣ […]

tanmanjeet-singh-dhesi

NRI ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਬਹੁਤ ਜਲਦੀ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਦੀ ਫਲਾਈਟ

ਵਲੈਤ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਹੈ ਕਿ ਬਹੁਤ ਜਲਦੀ ਹੀ ਲੰਡਨ ਤੋਂ ਸਿੱਧੀ ਅੰਮ੍ਰਿਤਸਰ ਤੱਕ ਦੀ ਫਲਾਈਟ ਸ਼ੁਰੂ ਹੋਣ ਵਾਲੀ ਹੈ। NRI ਪੰਜਾਬੀਆਂ ਨੂੰ ਇਹ ਖੁਸ਼ਖਬਰੀ ਤਨਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ। ਵਲੈਤ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਫਲਾਈਟ ਦੀ ਉਡੀਕ ਬਹੁਤ ਹੀ ਲੰਮੇ ਸਮੇ ਤੋਂ ਸੀ ਜੋ ਕਿ ਸਾਲ 2019 […]