aam-aadmi-party-jarnail-singh-amritsar-news

Jarnail Singh News: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖਿਲਾਫ ਮਾਮਲਾ ਦਰਜ

Jarnail Singh News: ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਥਾਣਾ ਕੰਟੋਨਮੈਂਟ ਦੀ ਪੁਲਸ ਵਲੋਂ ਆਮ ਆਦਮੀ ਪਾਰਟੀ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਫੇਸਬੁੱਕ ਉਪਰ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਗਈ […]

bhagwant-mann-put-issue-of-jagmel-singh-in-parliament

ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕਿਆ ਜਗਮੇਲ ਸਿੰਘ ਦੀ ਮੌਤ ਦਾ ਮੁੱਦਾ

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਹੀ ਦੁਖਦਾਇਕ ਘਟਨਾ ਹੋਈ ਹੈ। ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਦਲਿਤ ਨੂੰ ਬੁਰੀ ਤਰ੍ਹਾਂ […]

High Court dismisses salary and allowances of AAP MLAs

ਆਮ ਆਦਮੀ ਪਾਰਟੀ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀ ਤਨਖਾਹ ਬੰਦ ਕਰਨ ਦੀ ਮੰਗ ਖਾਰਜ਼

ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਨੂੰ ਮਿਲ ਰਹੀ ਤਨਖਾਹ ਅਤੇ ਸਰਕਾਰੀ ਭੱਤੇ ਨੂੰ ਬੰਦ ਕਰਨ ਦੀ ਮੰਗ ਹਾਈ ਕੋਰਟ ਦੇ ਵੱਲੋਂ ਖਾਰਜ਼ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਸੀ। ਜਿੰਨ੍ਹਾਂ ਦੀ ਤਨਖਾਹ ਅਤੇ ਭੱਤੇ ਨੂੰ ਬੰਦ ਕਰਨ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ […]