imran khan and navjot singh sidhu

ਇਮਰਾਨ ਖਾਨ ਨੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭੇਜਿਆ ਸੱਦਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਜਿਗਰੀ ਯਾਰ ਅਤੇ ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਰਸਮੀ ਤੌਰ ਤੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਉਹਨਾਂ ਦੇ ਪਾਕਿਸਤਾਨ ਜਾਣ ਦੀ ਸਿਰਫ ਚਰਚਾ ਛਿੜੀ ਸੀ ਪਰ ਹੁਣ ਨਵਜੋਤ […]

prime-minister-imran-khan

ਇਮਰਾਨ ਖਾਨ ਨੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦੇ ਦਿੱਤਾ ਹੈ। ਇਮਰਾਨ ਖਾਨ ਨੇ ਅੱਜ ਟਵੀਟ ਨੇ ਸ਼੍ਰੀ ਕਸਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦਿਆਂ ਪਾਸਪੋਰਟ ਤੋਂ ਛੋਟ ਦੇ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਹੁਣ ਭਾਰਤ ਤੋਂ ਕਰਤਾਰਪੁਰ ਸਾਹਿਬ, […]

fire-karachi-express-in-pakistan

ਕਰਾਚੀ-ਰਾਵਲਪਿੰਡੀ ਤੇਜ਼ਗਾਮ ਐਕਸਪ੍ਰੈੱਸ ਵਿੱਚ ਹੋਇਆ ਧਮਾਕਾ, 65 ਲੋਕਾਂ ਦੀ ਮੌਤ 30 ਜ਼ਖਮੀ

ਪਾਕਿਸਤਾਨ ਦੀ ‘ਕਰਾਚੀ-ਰਾਵਲਪਿੰਡੀ ਤੇਜ਼ਗਾਮ ਐਕਸਪ੍ਰੈੱਸ’ ਵਿੱਚ ਅੱਜ ਸਵੇਰੇ ਧਮਾਕਾ ਹੋਣ ਦੇ ਨਾਲ 65 ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਟਰੇਨ ਵਿੱਚ ਅੱਗ ਲੱਗਣ ਦੇ ਨਾਲ ਮਿਰਤਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ […]