mansa-dams-crops

ਮਾਨਸਾ ਜ਼ਿਲ੍ਹੇ ਵਿੱਚ ਬੰਨ੍ਹ ਟੁੱਟਣ ਦੇ ਨਾਲ ਸੈਂਕੜੇ ਏਕੜ ਫ਼ਸਲ ਬਰਬਾਦ

ਪੰਜਾਬ ਦੇ ਵਿੱਚ ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਹਾਲੇ ਤਕ ਪੂਰਤੀ ਨਹੀਂ ਹੋਈ ਕਿ ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਰਜਵਾਹਾ ਵਿੱਚ 30 ਫੁੱਟ ਦਾ ਪਾੜ ਪੈ ਗਿਆ। 30 ਫੁੱਟ ਪਾੜ ਪੈਣ ਦੇ ਕਾਰਨ ਉਸਦੇ ਨਾਲ ਲੱਗਦੀ ਕਿਸਾਨਾਂ ਦੀ ਫ਼ਸਲ ਪਾਣੀ ਨਾਲ ਤਬਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। […]

Punjab-farmer-suicide

ਕਰਜ਼ੇ ਦੇ ਕਰਕੇ ਪੰਜਾਬ ਦੇ ਇੱਕ ਹੋਰ ਪੁੱਤਰ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਦੇ ਵਿੱਚ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀ। ਸਮੇਂ ਦੀ ਕਾਂਗਰਸ ਸਰਕਾਰ ਕਿਸਾਨ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਨੂੰ ਠੱਲ੍ਹ ਨਹੀਂ ਪਾ ਸਕੀ। ਕੈਪਟਨ ਅਮਰਿੰਦਰ ਸਿੰਘ ਆਪਣੇ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰਦੇ ਦਿਖਾਈ ਦੇ ਰਹੇ ਹਨ। ਇੱਕ ਅਜਿਹੀ ਖ਼ਬਰ ਥਾਣਾ ਸਹਿਣਾ ਦੇ ਪਿੰਡ ਉੱਗੋਕੇ ਤੋਂ ਸਾਹਮਣੇ ਆਈ ਹੈ। ਜਿੱਥੇ ਆਪਣੀ ਭੈਣ ਦੇ ਵਿਆਹ […]