ludhiana-road-accident

ਲੁਧਿਆਣਾ: ਗਿੱਲ ਰੋਡ ਫਲਾਈਓਵਰ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਤ

ਲੁਧਿਆਣਾ ਦੇ ਗਿੱਲ ਰੋਡ ਤੇ ਉਸ ਵੇਲੇ ਆਤਮ ਛਾ ਗਿਆ। ਜਦੋਂ ਇੱਕ ਨੌਜਵਾਨ ਦੀ ਗਿੱਲ ਰੋਡ ਫਲਾਈਓਵਰ ਤੋਂ ਹੇਠਾਂ ਡਿੱਗਣ ਦੇ ਨਾਲ ਮੌਤ ਹੋ ਗਈ। ਮਿਰਤਕ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ। ਇਸ ਮਾਮਲੇ ਨੂੰ ਡਵੀਜ਼ਨ ਨੰਬਰ 6 ਦੇ ਪੁਲਿਸ ਥਾਣੇ ਵਿੱਚ ਦਰਜ ਕੀਤਾ ਗਿਆ। ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਹੋਣ […]