attack-on-family-in-ludhiana

ਲੁਧਿਆਣਾ ਦੇ ਜਮਾਲਪੁਰ ਵਿੱਚ ਦਿਨ ਦਿਹਾੜੇ ਗੁੰਡਾਗਰਦੀ

ਲੁਧਿਆਣਾ ਦੇ ਜਮਾਲਪੁਰ ਵਿੱਚ ਸਥਿਤ ਸ਼ੰਕਰ ਕਾਲੋਨੀ ਵਿੱਚ ਦਿਨ ਦਿਹਾੜੇ ਸ਼ਰੇਆਮ ਕੁੱਝ ਲੋਕਾਂ ਦੇ ਵੱਲੋਂ ਗੁੰਡਾਗਰਦੀ ਕੀਤੀ ਗਈ। ਕਾਲੋਨੀ ਵਿੱਚ ਕੁਝ ਲੋਕਾਂ ਨੇ ਇਕ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਆਪਣੇ ਨਾਲ ਤੇਜ਼ਧਾਰ ਹਥਿਆਰ ਲੈ ਕੇ ਆਏ ਸਨ ਅਤੇ ਘਰ ਦੇ ਬਾਹਰ ਖੜ੍ਹੇ ਪਰਿਵਾਰ ਦੀ ਮਹਿੰਗੀ ਕਾਰ ਅਤੇ ਛੋਟੇ ਹਾਥੀ ਦੀ ਜੰਮ ਕੇ ਭੰਨਤੋੜ ਕੀਤੀ। […]