shooting-at-us-oklahoma-walmart-store

ਅਮਰੀਕਾ ਦੇ ਵਾਲਮਾਰਟ ਸਟੋਰ ਦੇ ਵਿੱਚ ਹੋਈ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

ਅਮਰੀਕਾ ਦੇ ਓਕਲਾਹੋਮ ਦੇ ਡਨਕਨ ਦੇ ਵਾਲਮਾਰਟ ਸਟੋਰ ‘ਚ ਸੋਮਵਾਰ ਸਵੇਰੇ ਗੋਲੀਬਾਰੀ ਹੋਈ , ਜਿਸ ਦੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਖ਼ਬਰ ਸਥਾਨਕ ਮੀਡੀਆ ਨੇ ਹਾਈਵੇਅ ਪੈਟਰੋਲ ਤੇ ਸਥਾਨਕ ਪੁਲਿਸ ਦੇ ਹਵਾਲੇ ਨਾਲ ਦਿੱਤੀ। ਇੱਕ ਟੀਵੀ ਚੈਨਲ ਮੁਤਾਬਕ ਡਨਕਨ ਪੁਲਿਸ ਚੀਫ ਡੈਨੀ ਫੋਰਡ ਨੇ ਕਿਹਾ ਕਿ ਗੋਲੀਬਾਰੀ ਸਟੋਰ ਦੇ ਬਾਹਰ ਹੋਈ ਤੇ […]

Fresno-shooting

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ 6 ਗੰਭੀਰ ਰੂਪ ਵਿੱਚ ਜ਼ਖਮੀ

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਸ਼ੱਕੀ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਇਹ ਘਟਨਾ ਬਾਰੇ ਜਾਣਕਾਰੀ ਦਿੱਤੀ। ਫ੍ਰੇਸਨੋ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਰਾਤ ਸੀਜਰ ਐਵੀਨਿਊ ਨੇੜੇ ਈਸਟ ਲਾਮੋਨਾ […]

high-school-shooting-in-california

ਕੈਲੀਫੋਰਨੀਆ ਦੇ ਹਾਈ ਸਕੂਲ ਦੇ ਵਿੱਚ ਹੋਈ ਗੋਲੀਬਾਰੀ, 1 ਵਿਅਕਤੀ ਦੀ ਮੌਤ ਤੇ ਦਰਜਨ ਜ਼ਖਮੀ

ਅਮਰੀਕਾ ਦੇ ਕੈਲੀਫੋਰਨੀਆ ਦੇ ਸਾਂਤਾ ਕਲਾਰਿਟਾ ਬੀਤੇ ਦਿਨ ਵੀਰਵਾਰ ਨੂੰ ਸਵੇਰੇ ਇਕ ਹਾਈ ਸਕੂਲ ‘ਚ ਗੋਲੀਬਾਰੀ ਹੋਈ। ਸਕੂਲ ਦੇ ਵਿੱਚ ਗੋਲੀਬਾਰੀ ਹੋਣ ਦੇ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਕ ਸ਼ੱਕੀ ਵਿਅਕਤੀ ਨੂੰ ਗੋਲੀਬਾਰੀ […]