justin-trudeau-unveils-new-cabinet

ਕੈਨੇਡਾ ਦੀ 36 ਮੈਂਬਰੀ ਕੈਬਿਨਟ ਦੇ ਵਿੱਚ ਚਾਰ ਭਾਰਤੀ ਸ਼ਾਮਿਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੀ 36 ਮੈਂਬਰੀ ਨਵੀਂ ਕੈਬਨਿਟ ਦਾ ਐਲਾਨ ਕੀਤਾ। ਨਵੀਂ ਕੈਬਨਿਟ ‘ਚ ਚਾਰ ਭਾਰਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿੰਨ੍ਹਾਂ ਦੇ ਵਿੱਚ ਭਾਰਤੀ ਮੂਲ ਦੇ ਸੰਸਦ ਮੈਂਬਰ ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ। ਅਨੀਤਾ ਮੰਤਰੀ ਮੰਡਲ ‘ਚ […]

performance-of-indians-in-canada-elections

ਕੈਨੇਡਾ ਚੋਣਾਂ ਦੇ ਵਿੱਚ ਇੰਝ ਰਿਹਾ ਭਾਰਤੀਆਂ ਦਾ ਪ੍ਰਦਰਸ਼ਨ

ਕੈਨੇਡਾ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੇ ਵਿੱਚ ਬਹੁਤ ਸਾਰੇ ਭਾਰਤੀਆਂ ਨੇ ਆਪਣਾ ਨਾਮ ਕੈਨੇਡਾ ਦੇ ਇਤਿਹਾਸ ਦੇ ਵਿੱਚ ਦਰਜ ਕਰ ਦਿੱਤਾ ਹੈ। ਐੱਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਪੂਰੀ ਤਰਾਂ ਸੁਰਖੀਆਂ ਦੇ ਵਿੱਚ ਛਾਏ ਹੋਏ ਨੇ। ਇਹਨਾਂ ਚੋਣਾਂ ਦੇ ਵਿੱਚ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਨੇ ਬਾਜੀ ਮਾਰੀ ਹੈ। ਚੋਣ ਨਤੀਜਿਆਂ ਮੁਤਾਬਕ ਕਿਸ […]

barack-obama

ਬਰਾਕ ਓਬਾਮਾ ਵੱਲੋਂ ਲੋਕਾਂ ਨੂੰ ਜਸਟਿਨ ਟਰੂਡੋ ਨੂੰ ਜਿਤਾਉਣ ਦੀ ਅਪੀਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਜਸਟਿਨ ਟਰੂਡੋ ਦਾ ਸਮਰਥਨ ਕਰਦੇ ਦਿਖਾਈ ਦੇ ਰਹੇ ਹਨ। ਬਰਾਕ ਓਬਾਮਾ ਨੇ ਕੈਨੇਡਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਸਟਿਨ ਟਰੂਡੋ ਨੂੰ ਦੁਬਾਰਾ ਸੱਤਾ ਵਿੱਚ ਲਿਆਂਦਾ ਜਾਵੇ, ਕਿਉਂਕਿ ਜਸਟਿਨ ਟਰੂਡੋ ਇਸਦੇ ਕਾਬਿਲ ਹਨ। ਇਸ ਨੂੰ ਲੈ ਕੇ ਓਬਾਮਾ ਨੇ ਇੱਕ ਟਵੀਟ ਦੇ ਜ਼ਰੀਏ ਜਸਟਿਨ ਟਰੂਡੋ ਦੀ ਪ੍ਰਸੰਸਾ ਵੀ […]

pop-star-rihanna-and-jagmeet-singh

ਜਗਮੀਤ ਸਿੰਘ ਦੇ ਲਈ ਵੱਡੀ ਖ਼ਬਰ, ਪੌਪ ਸਟਾਰ ਰਿਹਾਨਾ ਬਣੀ ਜਗਮੀਤ ਸਿੰਘ ਦੀ ਫੈਨ

ਪੌਪ ਸਟਾਰ ਰਿਹਾਨਾ ਕਿਸੇ ਵੀ ਜਾਣ ਪਹਿਚਾਣ ਦੀ ਮਹੁਤਾਜ ਨਹੀਂ ਹੈ। ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਅਤੇ ਪੌਪ ਸਟਾਰ ਰਿਹਾਨਾ ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਛਾਏ ਹੋਏ ਹਨ। ਸੋਸ਼ਲ ਮੀਡੀਆ ਤੇ ਉਸ ਸਮੇਂ ਕੈਨੇਡੀਅਨਾਂ ਵਿੱਚ ਉਤਸ਼ਾਹ ਦੀ ਲਹਿਰ ਫੈਲ ਗਈ ਜਦੋਂ ਪੌਪ ਸਟਾਰ ਰਿਹਾਨਾ ਨੇ ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੂੰ ਇੰਸਟਾਗ੍ਰਾਮ ‘ਤੇ ਫਾਲੋ ਕਰ […]

jagmeet singh

ਜਗਮੀਤ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੇ ਜਾਣੋ ਕੀ ਹੈ ਕੈਨੇਡੀਅਨ ਲੋਕਾਂ ਦੀ ਰਾਇ

ਕੈਨੇਡਾ ਦੇ ਵਿੱਚ ਪ੍ਰਧਾਨ ਮੰਤਰੀ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕਾਫੀ ਹਲਚਲ ਹੁੰਦੀ ਦਿਖਾਈ ਦੇ ਰਹੀ ਹੈ। ਇਹਨਾਂ ਚੋਣਾਂ ਨੂੰ ਲੈ ਕਿ ਕੈਨੇਡਾ ਦੀ ਗਲੋਬਲ ਨਿਊਜ਼ ਨੇ 11 ਸਤੰਬਰ ਤੋਂ 13 ਸਤੰਬਰ ਤੱਕ ਇੱਕ ਸਰਵੇ ਕੀਤਾ। ਜਿਸ ਦੇ ਨਤੀਜੇ ਵਿੱਚ ਜਸਟਿਨ ਟਰੂਡੋ ਨੇ ਸਭ ਤੋਂ ਵੱਧ 37 ਫੀਸਦੀ ਲੋਕਾਂ ਨੂੰ ਆਪਣੇ ਵੱਲ […]