captain amarinder singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਰਾਲੀ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਦੇ ਵਿੱਚ ਡਟ ਗਏ ਹਨ। ਕੈਪਟਨ ਅਮ੍ਰਿਦੰਰ ਸਿੰਘ ਨੇ ਸਿੱਧੇ ਤੌਰ ਤੇ ਹੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕਾਂ ਦੇ ਲੋਕ ਘਾਟ ਜਮੀਨ ਹੋਣ ਕਰਕੇ ਖੇਤੀਬਾੜੀ ਦੇ […]

aqi-of-delhi-city

ਦਿੱਲੀ ਦਾ ਏਅਰ ਕਵਾਲਿਟੀ ਇੰਡੈਕਸ ਦੁਨੀਆ ਦੇ ਵਿੱਚ ਸਭ ਤੋਂ ਉੱਪਰ

ਦਿੱਲੀ ਦੁਨੀਆਂ ਦਾ ਸਭ ਤੋਂ ਵੱਧ ਜ਼ਹਿਰੀਲੀ ਹਵਾ ਵਾਲਾ ਸ਼ਹਿਰ ਬਣ ਗਿਆ ਹੈ। ਐਤਵਾਰ ਨੂੰ ਦਿੱਲੀ ਦੇ ਵਿੱਚ ਹਲਕੀ ਬਾਰਿਸ਼ ਹੋਣ ਦੇ ਬਾਵਜੂਦ ਵੀ ਦਿੱਲੀ ਸ਼ਹਿਰ ਦਾ ਅਸਮਾਨ ਸਾਫ ਨਹੀਂ ਹੋਇਆ। ਦਿੱਲੀ ਦੇ ਵਿੱਚ ਚਾਰੇ ਪਾਸੇ ਧੂੰਆਂ ਹੀ ਧੂੰਆਂ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਦਿੱਲੀ ਦੇ ਵਿੱਚ ਇੰਨ੍ਹਾਂ ਜਿਆਦਾ ਧੂੰਆਂ ਸੀ ਕਿ ਉਹ ਦੁਨੀਆਂ […]

delhi-free-travel-for-women

ਦਿੱਲੀ ਸਰਕਾਰ ਨੇ ਭਾਈ ਦੂਜ ਤੇ ਦਿੱਤਾ ਔਰਤਾਂ ਨੂੰ ਵੱਡਾ ਤੋਹਫ਼ਾ

ਦਿੱਲੀ ਸਰਕਾਰ ਨੇ ‘ਭਾਈ ਦੂਜ’ ਤਿਉਹਾਰ ਤੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਿੱਲੀ ਸਰਕਾਰ ਨੇ ਮੰਗਲਵਾਰ ਤੋਂ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ. ਟੀ. ਸੀ.) ਅਤੇ ਕਲਸਟਰ ਬੱਸਾਂ ਵਿੱਚ ਔਰਤਾਂ ਨੂੰ ‘ਮੁਫ਼ਤ ਯਾਤਰਾ’ ਦਾ ਤੋਹਫਾ ਦਿੱਤਾ ਹੈ। ਇਹ ਵਿਵਸਥਾ ਅਗਲੇ ਸਾਲ ਮਾਰਚ ਤਕ ਲਈ ਅਮਲ ਵਿਚ ਰਹੇਗੀ। ਅਰਵਿੰਦ ਕੇਜਰੀਵਾਲ ਨੇ ਇਸ ਵਿਵਸਥਾ ਦੇ ਨਾਲ ਨਾਲ ਇਹਨਾਂ […]

NCRB-report-of-crime

NCRB ਦੀ ਰਿਪੋਰਟ ਅਨੁਸਾਰ ਅਪਰਾਧਾਂ ਦੇ ਮਾਮਲੇ ਵਿੱਚ ਦਿੱਲੀ ਪਹਿਲੇ ਸਥਾਨ ਤੇ

NCRB (ਨੈਸ਼ਨਲ ਕ੍ਰਾਈਮ ਰਿਕਾਰਡਸ ਬਿਊਰੋ) ਨੇ ਵਰਤਮਾਨ ਵਿੱਚ ਹੋ ਰਹੇ ਅਪਰਾਧਾਂ ਨੂੰ ਲੈ ਕੇ ਇੱਕ ਰਿਪੋਰਟ ਤਿਆਰ ਕੀਤੀ ਹੈ। NCRB (ਨੈਸ਼ਨਲ ਕ੍ਰਾਈਮ ਰਿਕਾਰਡਸ ਬਿਊਰੋ) ਦੀ ਨਵੀ ਰਿਪੋਰਟ ਦੇ ਅੰਕੜੇ ਦੇ ਅਨੁਸਾਰ ਸਾਲ 2017 ਦੇ ਵਿੱਚ ਦਿੱਲੀ ਦੇ ਅੰਦਰ ਸੰਗੀਨ ਅਪਰਾਧਾਂ ਦੇ 50 ਲੱਖ ਤੋਂ ਵੀ ਜਿਆਦਾ ਮਾਮਲੇ ਦਰਜ ਕੀਤੇ ਗਏ ਸਨ। NCRB (ਨੈਸ਼ਨਲ ਕ੍ਰਾਈਮ ਰਿਕਾਰਡਸ […]

delhi-pollution

ਦਿੱਲੀ ਦੇ ਵਿੱਚ ਪ੍ਰਦੂਸ਼ਣ ਦਾ ਕਹਿਰ ਜਾਰੀ

ਦਿੱਲੀ ਦੇ ਵਿੱਚ ਪ੍ਰਦੂਸ਼ਣ ਦਾ ਕਹਿਰ ਪੂਰੀ ਤਰਾਂ ਜਾਰੀ ਹੈ। ਦਿੱਲੀ ਦੇ ਵਿੱਚ ਸ਼ੁਕਰਵਾਰ ਨੂੰ ਹੋਈ ਬਾਰਸ਼ ਦੇ ਕਾਰਨ ਦਿੱਲੀ ਦੇ ਏਅਰ ਕਵਾਲਿਟੀ ਇੰਡੈਕਸ (ਏ.ਕਊ.ਆਈ.) ਵਿੱਚ ਕੁੱਝ ਸੁਧਾਰ ਦੇਖਣ ਨੂੰ ਮਿਲਿਆ ਹੈ। ਉਂਝ ਜੇ ਦੇਖਿਆ ਜਾਵੇ ਤਾਂ ਅੱਜ ਸਵੇਰੇ ਦੇ ਸਮੇਂ ਦਿੱਲੀ ਦਾ ਏਅਰ ਕਵਾਲਿਟੀ ਇੰਡੈਕਸ (ਏ.ਕਊ.ਆਈ.) 242 ਸੀ। ਜੋ ਕਿ ਬਾਰਿਸ਼ ਤੋਂ ਬਾਅਦ ਘੱਟ […]

petrol-and-diesel-prices-in-india

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚੜੀਆਂ ਅਸਮਾਨੀ, 8 ਦਿਨਾਂ ਤੋਂ ਰਿਹਾ ਲਗਾਤਾਰ ਵਾਧਾ

ਪਿਛਲੇ ਅੱਠ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹੈ। ਜੇ ਦੇਖਿਆ ਜਾਵੇ ਤਾਂ ਸਾਲ 2019 ਵਿੱਚ ਪੈਟਰੋਲ ਅੱਜ ਸਭ ਤੋਂ ਉੱਚ ਕੀਮਤਾਂ ਤੇ ਪਹੁੰਚ ਗਿਆ ਹੈ। ਸਾਊਦੀ ਅਰਬ ਵਿੱਚ ਤੇਲ ਦੀ ਸਭ ਤੋਂ ਵੱਡੀ ਕੰਪਨੀ ਅਰਾਮਕੋ ਤੇ ਹਮਲਾ ਹੋਣ ਕਰਕੇ ਤੇਲ ਦੀਆਂ ਕੀਮਤਾਂ ਵਿੱਚ ਬਹੁਤ ਵਾਧਾ ਹੋ ਗਿਆ ਹੈ। ਅੱਜ […]

delhi wife killed husband

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤੀ ਆਪਣੇ ਹੀ ਪਤੀ ਦੀ ਹੱਤਿਆ

ਦੇਸ਼ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਇੱਕ ਹੋਰ ਹੈਰਾਨੀਜਨਕ ਮਾਮਲਾ ਦਿੱਲੀ ਦੇ ਸਮਯਪੁਰ ਬਾਦਲੀ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪਤਨੀ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਹੀ ਪਤੀ ਦੀ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੀ ਛਾਣਬੀਣ ਤੋਂ ਬਾਅਦ ਮਿਰਤਕ ਦੀ ਪਛਾਣ ਹੋਈ ਹੈ। ਮਿਰਤਕ ਦਾ […]