pathankot-became-pollution-free-district

ਪਰਾਲੀ ਨਾ ਸਾੜ ਕੇ ਪਠਾਨਕੋਟ ਦੇ ਕਿਸਾਨ ਮਾਲੋ-ਮਾਲ

ਪਰਾਲੀ ਨਾ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦਾ ਪਠਾਨਕੋਟ ਜ਼ਿਲ੍ਹਾ ਬਾਕੀ ਜ਼ਿਲਿਆਂ ਦੇ ਲਈ ਮਿਸਾਲ ਬਣ ਚੁੱਕਾ ਹੈ। ਇਸ ਵਾਰ ਪਠਾਨਕੋਟ ਜ਼ਿਲ੍ਹੇ ਤੋਂ ਪਰਾਲੀ ਸਾੜਨ ਦੇ ਸਿਰਫ ਦੋ ਮਾਮਲੇ ਹੀ ਸਾਹਮਣੇ ਆਏ ਹਨ। ਸਰਕਾਰ ਨੇ ਲਗਾਤਾਰ ਚੌਥੇ ਸਾਲ ਪਠਾਨਕੋਟ ਨੂੰ ਪ੍ਰਦੁਸ਼ਣ ਰਹਿਤ ਜ਼ਿਲ੍ਹਾ ਦੀ ਖਿਤਾਬ ਦਿੱਤਾ ਹੈ। ਡੀਸੀ ਰਾਮਬੀਰ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ […]

pathankot-accused-suicide-in-police-station

ਚਿੱਟੇ ਸਮੇਤ ਫੜੇ ਮੁਲਜ਼ਮ ਨੇ ਪੁਲਿਸ ਥਾਣੇ ਦੇ ਵਿੱਚ ਲਿਆ ਫਾਹਾ

ਪੰਜਾਬ ਦੇ ਵਿੱਚ ਖ਼ੁਦਕੁਸ਼ੀ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਹੁਣ ਇੱਕ ਹੋਰ ਮਾਮਲਾ ਪਠਾਨਕੋਟ ਦੇ ਪੁਲਿਸ ਥਾਣੇ ਤੋਂ ਸਾਹਮਣੇ ਆਇਆ ਹੈ। ਜਿੱਥੇ ਚਿੱਟੇ ਸਮੇਤ ਗਿਰਫ਼ਤਾਰ ਕੀਤੇ ਮੁਲਜ਼ਮ ਨੇ ਥਾਣੇ ਦੇ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਨੂਰਪੁਰ ਦੇ ਹਸਪਤਾਲ ਵਿੱਚ ਭੇਜ ਦਿੱਤਾ ਹੈ। […]

straw-meditation-in-punjab

ਪੰਜਾਬ ਦੇ 22 ਜ਼ਿਲਿਆਂ ਵਿੱਚੋਂ ਪਰਾਲੀ ਨਾ ਸਾੜਨ ਤੇ ਪਠਾਨਕੋਟ ਪਹਿਲੇ ਨੰਬਰ ਤੇ

ਪੰਜਾਬ ਦੇ ਵਿੱਚ ਝੋਨੇ ਦੀ ਫ਼ਸਲ ਦੀ ਵਡਾਈ ਤੋਂ ਬਾਅਦ ਪਰਾਲੀ ਸਾੜਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਦੇ ਕਹਿਣ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਪਰਾਲੀ ਸਾੜ ਕੇ ਕ਼ਾਨੂਨ ਦੀਆਂ ਧੱਜੀਆਂ ਉਡਾ ਰਹੇ ਹਨ। ਪਰ ਪੰਜਾਬ ਦੇ 22 ਜ਼ਿਲਿਆਂ ਦੇ ਲਈ ਪਠਾਨਕੋਟ ਜ਼ਿਲ੍ਹਾ ਇੱਕ ਮਿਸਾਲ ਬਣਿਆ ਹੈ। ਜਾਣਕਾਰੀ ਦੇ ਲਈ ਤੁਹਾਨੂੰ […]