20-people-death-due-to-lighting-in-pakistan

ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ, ਹਾਈ ਅਲਰਟ ਜਾਰੀ

ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਅਸਮਾਨੀ ਬਿਜਲੀ ਡਿੱਗਣ ਦੇ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਸੈਂਕੜੇ ਜਾਨਵਰਾਂ ਦੀ ਵੀ ਮੌਤ ਹੋਈ ਹੈ। ਅਸਮਾਨੀ ਬਿਜਲੀ ਅਤੇ ਤੇਜ਼ ਮੀਂਹ ਦੇ ਨਾਲ ਦਿਹਾਤੀ ਇਲਾਕਿਆਂ ਦੇ ਵਿੱਚ ਅਗਲੇ 24 ਘੰਟੇ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ […]

1303-pilgrims-leave-for-shri-kartarpur-sahib

ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਪੰਜਾਬ ਤੋਂ ਰਵਾਨਾ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਪੰਜਾਬ ਤੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਪਾਕਿਸਤਾਨ ਦੇ ਲਈ ਰਵਾਨਾ ਕੀਤਾ ਗਿਆ ਹੈ। ਇਸ ਜਥੇ ਦੀ ਅਗਵਾਈ ਦੇ ਲਈ ਕੁਲਬੀਰ ਸਿੰਘ ਬੂਹ ਨੂੰ ਲੀਡਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ […]

kartarpur-sahib-corridor

9 ਨਵੰਬਰ ਨੂੰ ਹੋਵੇਗਾ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ: ਪਾਕਿਸਤਾਨ

ਪਾਕਿਸਤਾਨ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪਾਕਿਸਤਾਨ ਨੇ 9 ਨਵੰਬਰ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਸਮਾਰੋਹ ਰੱਖਿਆ ਗਿਆ ਹੈ। ਸ਼੍ਰੀ ਕਰਤਾਰਪੁਰ ਸਾਹਿਬ ਵਿਖੇ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਭਾਰਤ […]

fire-karachi-express-in-pakistan

ਕਰਾਚੀ-ਰਾਵਲਪਿੰਡੀ ਤੇਜ਼ਗਾਮ ਐਕਸਪ੍ਰੈੱਸ ਵਿੱਚ ਹੋਇਆ ਧਮਾਕਾ, 65 ਲੋਕਾਂ ਦੀ ਮੌਤ 30 ਜ਼ਖਮੀ

ਪਾਕਿਸਤਾਨ ਦੀ ‘ਕਰਾਚੀ-ਰਾਵਲਪਿੰਡੀ ਤੇਜ਼ਗਾਮ ਐਕਸਪ੍ਰੈੱਸ’ ਵਿੱਚ ਅੱਜ ਸਵੇਰੇ ਧਮਾਕਾ ਹੋਣ ਦੇ ਨਾਲ 65 ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਟਰੇਨ ਵਿੱਚ ਅੱਗ ਲੱਗਣ ਦੇ ਨਾਲ ਮਿਰਤਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ […]

road-accident-pakistan

ਪਾਕਿਸਤਾਨ ਵਿੱਚ ਵਾਪਰੇ ਸੜਕ ਹਾਦਸੇ ਦੇ ਵਿੱਚ 9 ਲੋਕਾਂ ਦੀ ਮੌਤ

ਪਾਕਿਸਤਾਨ ਦੇ ਮਸ਼ਹੂਰ ਸ਼ਹਿਰ ਮੁਲਤਾਨ ਦੇ ਮੀਆਂਵਾਲੀ ਦੇ ਵਿੱਚ ਸੋਮਵਾਰ ਵਾਲੇ ਦਿਨ ਭਿਆਨਕ ਸੜਕ ਹਾਦਸਾ ਗਿਆ। ਇਸ ਸੜਕ ਹਾਦਸੇ ਦੇ ਵਿੱਚ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਮੀਆਂਵਾਲੀ ਦੇ ਹੈੱਡ ਪੱਕਾ ਵਿਚ ਵਾਪਰਿਆ। ਇੱਥੇ ਐਂਬੂਲੈਂਸ ਅਤੇ ਤੇਜ਼ ਗਤੀ ਨਾਲ ਆ ਰਹੇ ਟ੍ਰੇਲਰ ਵਿਚ ਟੱਕਰ ਹੋ ਗਈ, ਜਿਸ ਦੇ ਕਾਰਨ […]

captain-amrinder-singh-road-show

ਦਾਖਾ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਉੱਤਰੀ ਦਸਤਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਮੰਗਲਵਾਰ ਨੂੰ ਹਲਕਾ ਦਾਖਾ ਵਿਖੇ ਪਹੁੰਚੇ। ਜਿੱਥੇ ਉਹ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਲਈ ਰੋਡ ਸ਼ੋਅ ਕਰ ਰਹੇ ਸਨ। ਰੋਡ ਸ਼ੋਅ ਕਰਨ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਕੁੱਝ ਅਜਿਹੀ ਘਟਨਾ ਵਾਪਰੀ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਹੱਥਾਂ ਪੈਰਾਂ ਦੀ […]

https://raisingvoice.com/news/ftaf-meeting-decide-the-future-of-pakistan-6261.html

ਅੱਜ FATF ਦੀ ਮਹੱਤਵਪੂਰਨ ਬੈਠਕ ਕਰੇਗੀ ਪਾਕਿਸਤਾਨ ਦੇ ਭਵਿੱਖ ਦਾ ਫ਼ੈਸਲਾ

ਪੈਰਿਸ ਦੇ ਵਿੱਚ ਪਾਕਿਸਤਾਨ ਦੇ ਭਵਿੱਖ ਦਾ ਫ਼ੈਸਲਾ ਲੈਣ ਦੇ ਲਈ FATF ਦੀ ਬੈਠਕ ਹੋਵੇਗੀ। ਜੋ ਕਿ ਅੱਜ ਸ਼ੁਰੂ ਹੋਣਾ ਜਾ ਰਹੀ ਹੈ। FATF ਦੀ ਮਹੱਤਵਪੂਰਨ ਬੈਠਕ ਵਿੱਚ ਇਹ ਦੇਖਿਆ ਜਾਵੇਗਾ ਕੇ ਪਾਕਿਸਤਾਨ ਨੇ ਗਲੋਬਲ ਨਿਗਰਾਨੀ ਦੇ ਤਹਿਤ ਵਿੱਤਪੋਸ਼ਣ ਅਤੇ ਮਨੀ ਲਾਂਡਰਿੰਗ ਨੂੰ ਰੋਕਣ ਲਈ ਕਦਮ ਚੁੱਕਿਆ ਹੈ ਜਾਂ ਨਹੀਂ। ਜੇਕਰ ਪਾਕਸਿਤਾਨ ਦੇ ਵੱਲੋਂ ਇਹ […]

kartarpur-sahib-corridor-will-open-at-9-nov

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹਣ ਦਾ ਐਲਾਨ

ਪਾਕਿਸਤਾਨ ਦੇ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਹੀ ਸਮੇਂ ਤੇ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 9 ਨਵੰਬਰ ਨੂੰ ਦਰਸ਼ਨਾਂ ਦੇ ਲਈ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ […]

pakistan-intruder-arrested-on-international-border-at-jammu-kashmir

ਜੰਮੂ ਕਸ਼ਮੀਰ ਦੀ ਸਰਹੱਦ ਤੇ ਇੱਕ ਹੋਰ ਪਾਕਿਸਤਾਨੀ ਘੁਸਪੈਠੀਆ ਗ੍ਰਿਫਤਾਰ

ਜੰਮੂ ਕਸ਼ਮੀਰ ਦੀ ਕੌਮਾਂਤਰੀ ਸਰਹੱਦ ਤੇ ਸੁਰੱਖਿਆ ਬਲ ਦੇ ਵੱਲੋਂ ਇੱਕ ਹੋਰ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਪਾਕਿਸਤਾਨ ਦੇ ਵੱਲੋਂ ਹੁਣ ਤੱਕ ਦੀ ਇਹ ਤੀਜੀ ਘੁਸਪੈਠ ਹੈ। ਜ਼ਰੂਰ ਪੜ੍ਹੋ: ਨਾਬਾਲਗ ਨੂੰਹ ਨਾਲ ਰੇਪ ਕਰਨ ਤੇ ਸਹੁਰੇ ਨੂੰ ਉਮਰ ਕੈਦ ਸੁਰੱਖਿਆ ਬਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ […]

india vs pakistan

ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਜੰਗ ਦਾ ਖ਼ਤਰਾ: ਅਮਰੀਕਾ ਦਾ ਦਾਅਵਾ

ਧਾਰਾ 370 ਨੂੰ ਹਟਾਉਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਲਗਾਤਾਰ ਤਣਾਅ ਬਣਿਆ ਹੋਇਆ ਹੈ। ਇਸ ਮਸਲੇ ਨੂੰ ਲੈ ਕੇ ਦੋਵੇਂ ਦੇਸ਼ ਇੱਕ ਦੂਜੇ ਨੂੰ ਧਮਕੀ ਦੇ ਰਹੇ ਹਨ। ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਹਰ ਤਰਾਂ ਦੀ ਚਰਚਾ ਬੰਦ ਹੈ। ਜਿਸ ਨੂੰ ਲੈ ਕੇ ਅਮਰੀਕਾ ਨੇ ਇਹ ਦਾਅਵਾ ਕੀਤਾ ਹੈ ਕਿ ਜੇਕਰ ਭਾਰਤ ਅਤੇ […]

outbreak-of-dengue-fever-in-pakistan

ਪਾਕਿਸਤਾਨ ਵਿੱਚ ਵੱਧਦਾ ਜਾ ਰਿਹਾ ਹੈ ਡੇਂਗੂ ਦਾ ਕਹਿਰ

ਪਾਕਿਸਤਾਨ ਵਿੱਚ ਡੇਂਗੂ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਪਾਕਿਸਤਾਨ ਵਿੱਚ ਹੁਣ ਤੱਕ 20 ਲੋਕਾਂ ਦੀਆਂ ਮੌਤਾਂ ਡੇਂਗੂ ਦੇ ਨਾਲ ਹੋ ਚੁੱਕੀਆਂ ਹਨ। ਪਾਕਿਸਤਾਨ ਦੇ ਸਿਹਤ ਅਧਿਕਾਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਵਿੱਚ ਡੇਂਗੂ ਦਾ ਕਹਿਰ ਸਤੰਬਰ ਦੇ ਮਹੀਨੇ ਵਿੱਚ ਜਿਆਦਾ ਫੈਲਦਾ ਹੈ। ਪਾਕਿਸਤਾਨ ਦੇ ਸਿਹਤ ਅਧਿਕਾਰੀ ਦਾ ਕਹਿਣਾ ਹੈ ਕਿ ਇਸ […]

earthquake in pakistan 24 september 2019

ਭੂਚਾਲ ਨੇ ਮਚਾਈ ਪਾਕਿਸਤਾਨ ਵਿੱਚ ਭਾਰੀ ਤਬਾਹੀ

ਪਾਕਿਸਤਾਨ ਵਿੱਚ ਆਏ 5.8 ਤੀਬਰਤਾ ਵਾਲੇ ਭੂਚਾਲ ਭਾਰੀ ਤਬਾਹੀ ਕੀਤੀ ਹੈ। ਪਾਕਿਸਤਾਨ ਵਿੱਚ ਭੂਚਾਲ ਆਉਣ ਦੇ ਕਾਰਨ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ ਅਤੇ 300 ਤੋਂ ਜਿਆਦਾ ਲੋਕ ਜ਼ਖਮੀ ਹੋ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਭੂਚਾਲ ਪਾਕਿਸਤਾਨ ਵਿੱਚ ਮੀਰਪੁਰ ਵਿੱਚ ਆਇਆ ਹੈ। ਜਿਸ ਦੀ ਲਾਹੌਰ ਤੋਂ ਦੂਰੀ 173 ਕਿਲੋਮੀਟਰ ਹੈ। ਮੀਰਪੁਰ ਦੇ ਲੋਕਾਂ […]