youth-smartphone-captain-amarinder-singh

ਪੰਜਾਬੀ ਨੌਜਵਾਨਾਂ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟਫੋਨ

ਪੰਜਾਬ ਦੇ ਨੌਜਵਾਨ ਪਿਛਲੇ ਲੰਮੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟ ਫੋਨ ਦੀ ਉਡੀਕ ਕਰ ਰਹੇ ਹਨ। ਪਰ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟਫੋਨ ਦੇਣ ਦੀ ਤਿਆਰੀ ਖਿੱਚ ਲਈ ਹੈ, ਜੋ ਕਿ ਪੰਜਾਬੀ ਨੌਜਵਾਨਾਂ ਦੇ ਲਈ ਇੱਕ ਰਾਹਤ ਭਰੀ ਖ਼ਬਰ ਹੈ। ਕਿਸੇ ਇਕ ਕੰਪਨੀ ਨੂੰ ਟੈਂਡਰ ਮਿਲਣ ਤੋਂ ਬਾਅਦ ਹੀ ਸਮਾਰਟ ਫੋਨ ਮਿਲਣ ਦਾ […]

rain-in-punjab

ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਦੀ ਰਿਪੋਰਟ ਦੇ ਅਨੁਸਾਰ ਸ਼ਨੀਵਾਰ ਤੋਂ 3 ਦਿਨ ਤਕ ਮੌਸਮ ਖੁਸ਼ਕ ਰਹੇਗਾ। ਪੰਜਾਬ ਦੇ ਵਿੱਚ ਅਗਲੇ ਹਫਤੇ ਤਾਰੀਕ 26 ਤੇ 27 ਨਵੰਬਰ ਨੂੰ ਮੌਸਮ ਦੇ […]

bhagwant-mann-put-issue-of-jagmel-singh-in-parliament

ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕਿਆ ਜਗਮੇਲ ਸਿੰਘ ਦੀ ਮੌਤ ਦਾ ਮੁੱਦਾ

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਹੀ ਦੁਖਦਾਇਕ ਘਟਨਾ ਹੋਈ ਹੈ। ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਦਲਿਤ ਨੂੰ ਬੁਰੀ ਤਰ੍ਹਾਂ […]

pathankot-became-pollution-free-district

ਪਰਾਲੀ ਨਾ ਸਾੜ ਕੇ ਪਠਾਨਕੋਟ ਦੇ ਕਿਸਾਨ ਮਾਲੋ-ਮਾਲ

ਪਰਾਲੀ ਨਾ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦਾ ਪਠਾਨਕੋਟ ਜ਼ਿਲ੍ਹਾ ਬਾਕੀ ਜ਼ਿਲਿਆਂ ਦੇ ਲਈ ਮਿਸਾਲ ਬਣ ਚੁੱਕਾ ਹੈ। ਇਸ ਵਾਰ ਪਠਾਨਕੋਟ ਜ਼ਿਲ੍ਹੇ ਤੋਂ ਪਰਾਲੀ ਸਾੜਨ ਦੇ ਸਿਰਫ ਦੋ ਮਾਮਲੇ ਹੀ ਸਾਹਮਣੇ ਆਏ ਹਨ। ਸਰਕਾਰ ਨੇ ਲਗਾਤਾਰ ਚੌਥੇ ਸਾਲ ਪਠਾਨਕੋਟ ਨੂੰ ਪ੍ਰਦੁਸ਼ਣ ਰਹਿਤ ਜ਼ਿਲ੍ਹਾ ਦੀ ਖਿਤਾਬ ਦਿੱਤਾ ਹੈ। ਡੀਸੀ ਰਾਮਬੀਰ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ […]

professor-davinder-pal-singh-bhullar

ਭਾਰਤ ਸਰਕਾਰ ਨੇ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਕੀਤਾ ਰਿਹਾਅ

ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਤੋਂ ਇਲਾਵਾ ਭਾਰਤ ਸਰਕਾਰ ਨੇ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ […]

rain-in-punjab

ਬਾਰਿਸ਼ ਦੇ ਨਾਲ ਧੂੰਏ ਤੋਂ ਮਿਲੀ ਰਾਹਤ, ਪਰ ਕਿਸਾਨਾਂ ਤੇ ਢਾਹਿਆ ਕਹਿਰ

ਬਾਰਿਸ਼ ਹੋਣ ਦੇ ਨਾਲ ਆਮ ਲੋਕਾਂ ਨੂੰ ਧੂੰਏ ਤੋਂ ਤਾਂ ਰਾਹਤ ਮਿਲ ਗਈ ਹੈ ਪਰ ਪੰਜਾਬ ਦੇ ਕਿਸਾਨਾਂ ਦੇ ਉਪਰ ਇਸ ਬਾਰਿਸ਼ ਨੇ ਕਹਿਰ ਢਾਹਿਆ ਹੈ। ਪੰਜਾਬ ਦੇ ਵਿੱਚ ਕਈ ਥਾਵਾਂ ਤੇ ਤੇਜ ਬਾਰਿਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ ਹੈ। ਜਿਸ ਦੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੱਕੀ ਫਸਲ ਲਈ ਇਹ […]

gangrape-with-25-years-old-girl-in-moga

ਮੋਗਾ ਦੇ ਵਿੱਚ 25 ਸਾਲਾ ਲੜਕੀ ਦੇ ਨਾਲ ਗੈਂਗਰੇਪ

ਪੰਜਾਬ ਦੇ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇੱਕ ਹੋਰ ਮਾਮਲਾ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਆਇਆ ਹੈ। ਜਿੱਥੇ 25 ਸਾਲਾ ਲੜਕੀ ਦੇ ਨਾਲ ਗੈਂਗਰੇਪ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਲੜਕੀ ਦੇ ਵਿਆਹ ਨੂੰ 9 ਸਾਲ ਹੋ ਚੁੱਕੇ ਹਨ ਅਤੇ ਉਸ ਦੇ 2 ਬੱਚੇ ਵੀ ਹਨ। ਇਸ ਵਾਰਦਾਤ ਸੰਬਧੀ […]

kartarpur-sahib-corridor

9 ਨਵੰਬਰ ਨੂੰ ਹੋਵੇਗਾ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ: ਪਾਕਿਸਤਾਨ

ਪਾਕਿਸਤਾਨ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪਾਕਿਸਤਾਨ ਨੇ 9 ਨਵੰਬਰ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਸਮਾਰੋਹ ਰੱਖਿਆ ਗਿਆ ਹੈ। ਸ਼੍ਰੀ ਕਰਤਾਰਪੁਰ ਸਾਹਿਬ ਵਿਖੇ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਭਾਰਤ […]

captain amarinder singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਰਾਲੀ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਦੇ ਵਿੱਚ ਡਟ ਗਏ ਹਨ। ਕੈਪਟਨ ਅਮ੍ਰਿਦੰਰ ਸਿੰਘ ਨੇ ਸਿੱਧੇ ਤੌਰ ਤੇ ਹੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕਾਂ ਦੇ ਲੋਕ ਘਾਟ ਜਮੀਨ ਹੋਣ ਕਰਕੇ ਖੇਤੀਬਾੜੀ ਦੇ […]

ferozepur-ind-pak-border-heroin

ਬੀ.ਐੱਸ.ਐੱਫ ਦੇ ਜਵਾਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿਸਤਾਨ ਦੀ ਸਰਹੱਦ ਤੋਂ ਕੀਤੀ 25 ਕਰੋੜ ਦੀ ਹੈਰੋਇਨ ਬਰਾਮਦ

ਪੰਜਾਬ ਦੇ ਵਿੱਚ ਨਸ਼ੇ ਦੀ ਤਸਕਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਵੱਲੋਂ ਲਗਾਤਾਰ ਹੀ ਨਸ਼ਾ ਪੰਜਾਬ ਦੇ ਵਿੱਚ ਭੇਜਿਆ ਜਾ ਰਿਹਾ ਹੈ। ਪਾਕਿਸਤਾਨ ਦੇ ਨਸ਼ਾ ਤਸਕਰ ਕਿਸੇ ਨਾ ਕਿਸੇ ਤਰਾਂ ਭਾਰਤ ‘ਚ ਹੈਰੋਇਨ ਦੀ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਕਰਦੇ ਹੀ ਰਹਿੰਦੇ ਹਨ। ਪਰ ਅੱਜ ਬੀ.ਐੱਸ.ਐੱਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ […]

voting-in-mullanpur-dakha-2019

ਮੁੱਲਾਂਪੁਰ ਦਾਖਾ ਦੇ ਵਿੱਚ ਵੋਟਿੰਗ ਸ਼ੁਰੂ, ਲੋਕਾਂ ਦੇ ਵਿੱਚ ਦਿਸਿਆ ਭਾਰੀ ਉਤਸ਼ਾਹ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ ਇਹਨਾ ਚਾਰੇ ਸੀਟਾਂ ਦੇ ਵਿੱਚੋਂ ਮੁੱਲਾਂਪੁਰ ਦਾਖਾ ਦੀ ਸੀਟ ਸਭ ਤੋਂ ਸਰਗਰਮ ਬਣੀ ਹੋਈ ਹੈ। ਮੁੱਲਾਂਪੁਰ ਦਾਖਾ ਦੇ ਵਿੱਚ ਅੱਜ ਸਵੇਰੇ 7 ਵਜੇ ਤੋਂ ਹੀ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੁੱਲਾਂਪੁਰ ਦਾਖਾ […]

bypoll-2019-in-punjab

ਪੰਜਾਬ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

ਪੰਜਾਬ ਦੀਆਂ ਚਾਰ ਸੀਟਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਚੋਣ ਜ਼ਾਬਤੇ ਦੇ ਅਧੀਨ ਜਾਰੀ ਕਰ ਦਿੱਤੀ ਗਈਆਂ ਹਨ। ਇਹਨਾਂ ਹਦਾਇਤਾਂ ਦੇ ਅਧੀਨ ਇਹਨਾਂ ਚੋਣਾਂ ਦੇ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ 19 ਅਕਤੂਬਰ ਨੂੰ ਸ਼ਾਮ 6 ਵਜੇ ਤੱਕ ਖਤਮ ਹੋ […]