protest-in-sangrur-by-teachers

ਅਧਿਆਪਕਾਂ ਦੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ਤੇ ਰੋਸ

ਸੰਗਰੂਰ ਜ਼ਿਲ੍ਹੇ ਦੇ ਲੋਕ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਲੈ ਕਾਫੀ ਸਰਗਰਮ ਹੋ ਚੁੱਕੇ ਹਨ। ਇੱਕ ਪਾਸੇ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ‘ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਮਗਰੋਂ ਲੋਕ ਸੜਕਾਂ ‘ਤੇ ਆ ਗਏ ਹਨ। ਦੂਜੇ ਪਾਸੇ ਜ਼ਿਲ੍ਹਾ ਸੰਗਰੂਰ ਦੇ ਵਿੱਚ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਇਸ ਮੌਕੇ […]

bhagwant-mann

ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ

    ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਲੱਖ ਲਾਹਨਤਾਂ ਪਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਕੁੱਝ ਵੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਹਰਿਆਣਾ ਦੇ ਵਿੱਚ ਜਾ ਰਿਹਾ ਹੈ ਅਤੇ ਆਪਣਾ ਇਲਾਜ ਕਰਵਾਉਣ ਦਿੱਲੀ ਦੇ ਹਸਪਤਾਲ ਦੇ ਵਿੱਚ […]

sugarcane-crushing-begins

ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਦੇ ਕੀਤੇ ਗਏ ਐਲਾਨ ਦੇ ਅਨੁਸਾਰ 10 ਨਵੰਬਰ ਤੋਂ ਸਹਿਕਾਰੀ ਖੰਡ ਮਿੱਲਾਂ ਦੇ ਵਿੱਚ ਗੰਨਾ ਪੀੜਨ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ 2019-20 ਦੌਰਾਨ ਗੰਨੇ ਦੀ ਪਿੜਾਈ ਨੂੰ ਸਮੇ ਸਿਰ ਯਕੀਨੀ ਬਣਾਉਣ ਦੇ ਲਈ ਸਹਿਕਾਰੀ […]

e-governance-programme

ਕੈਪਟਨ ਅਮਰਿੰਦਰ ਸਿੰਘ ਨੇ ਸ਼ੈਲਰ ਮਾਲਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਕੈਬਿਨਟ ਮੀਟਿੰਗ ਦੌਰਾਨ ਸ਼ੈਲਰ ਮਾਲਕਾਂ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸ਼ੈਲਰ ਮਾਲਕਾਂ ਨੂੰ ਇੱਕ ਵੱਡੀ ਖੁਸ਼ਖਬਰੀ ਦਿੱਤੀ ਹੈ। ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਡਿਫਾਲਟਰ ਹੋਏ ਰਾਈਸ ਮਿੱਲਰਾਂ ਵਾਸਤੇ ਵੰਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਨਾਲ 2014-15 ਤੋਂ ਡਿਫਾਲਟਰ […]