youth-died-in-khanna

ਨਸ਼ਿਆਂ ਨੇ ਲਈ ਇੱਕ ਹੋਰ ਪੁੱਤ ਦੀ ਜਾਨ, ਮਾਂ ਦਾ ਰੋ-ਰੋ ਬੁਰਾ ਹਾਲ

ਨਸ਼ਿਆਂ ਦਾ ਹੜ੍ਹ ਪੰਜਾਬ ਏ ਵਿੱਚ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਨਸ਼ਿਆਂ ਦੇ ਹੜ੍ਹ ਦੇ ਕਾਰਨ ਹਰ ਰੋਜ਼ ਕਿਸੇ ਨਾ ਕਿਸੇ ਮਾਂ ਦਾ ਪੁੱਤ, ਕਿਸੇ ਨਾ ਕਿਸੇ ਭੈਣ ਦਾ ਵੀਰ ਮੌਤ ਦੇ ਮੂੰਹ ਦੇ ਵਿੱਚ ਜਾ ਰਿਹਾ ਹੈ। ਇਸ ਤਰਾਂ ਦਾ ਇੱਕ ਹੋਰ ਮਾਮਲਾ ਖੰਨਾ ਦੇ ਪਿੰਡ ਕਿਲਾ ਹੰਸ ਤੋਂ ਸਾਹਮਣੇ ਆਇਆ ਹੈ। […]

captain-amrinder-singh-road-show

ਦਾਖਾ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਉੱਤਰੀ ਦਸਤਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਮੰਗਲਵਾਰ ਨੂੰ ਹਲਕਾ ਦਾਖਾ ਵਿਖੇ ਪਹੁੰਚੇ। ਜਿੱਥੇ ਉਹ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਲਈ ਰੋਡ ਸ਼ੋਅ ਕਰ ਰਹੇ ਸਨ। ਰੋਡ ਸ਼ੋਅ ਕਰਨ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਕੁੱਝ ਅਜਿਹੀ ਘਟਨਾ ਵਾਪਰੀ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਹੱਥਾਂ ਪੈਰਾਂ ਦੀ […]

guru-ramdas-ji-prakash-purab

ਕੈਪਟਨ ਵੱਲੋਂ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਸਿੱਖਾਂ ਦੇ ਗਿਆਰਵੇਂ ਗੁਰੂ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਵਿੱਚ 638 ਸ਼ਬਦ 30 ਰਾਗਾਂ ਵਿੱਚ ਦਰਜ ਹੈ। […]

captain-amarinder-singh

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਤੋਂ ਗਾਇਬ ਵਿਧਾਇਕਾਂ ਦੀ ਮੰਗੀ ਰਿਪੋਰਟ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੇ ਉੱਪ ਚੋਣਾਂ ਹੋਣ ਜਾ ਰਹੀਆਂ ਨੇ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਬਹੁਤ ਹੀ ਸਰਗਰਮ ਹੁੰਦੀ ਦਿਖਾਈ ਦਿੰਦੀ ਹੈ। ਪੰਜਾਬ ਦੇ ਲੀਡਰ ਇੱਕ ਦੂਜੇ ਦੇ ਉੱਪਰ ਦੋਸ਼ ਲਾ ਰਹੇ ਹਨ। ਪਰ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਵਿੱਚ ਆਪਣੀ ਡਿਊਟੀ ਤੋਂ ਕਈ ਮੰਤਰੀ ਅਤੇ ਵਿਧਾਇਕ ਗਾਇਬ ਦਿਸ […]

start-direct-flights-from-amritsar-to-london-on-31-october

31 ਅਕਤੂਬਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ

ਪੰਜਾਬ ਦੇ ਇਹ ਖ਼ਬਰ ਬਹੁਤ ਹੀ ਖੁਸ਼ਖਬਰੀ ਦੀ ਹੈ ਕਿ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਇਸ ਸਾਲ 31 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। 31 ਅਕਤੂਬਰ ਨੂੰ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਏਅਰ ਇੰਡੀਆ ਏਅਰ ਲਾਇੰਸ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਏਅਰ ਇੰਡੀਆ ਏਅਰ ਲਾਇੰਸ ਦਾ ਕਹਿਣਾ ਹੈ ਕਿ ਇਹ ਉਡਾਣ […]

fire-in-photo-studio

ਹੁਸ਼ਿਆਰਪੁਰ ਦੇ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੇ ਨਾਲ ਲੱਖਾਂ ਦਾ ਸਮਾਂ ਸੜ ਕੇ ਸੁਆਹ

ਬੀਤੀ ਰਾਤ ਪੰਜਾਬ ਦੇ ਦੁਆਬਾ ਇਲਾਕੇ ਦੇ ਵਿੱਚ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਜਾਜਾ ਚੌਕ ਟਾਂਡਾ ਬਾਈਪਾਸ ਦੇ ਨੇੜੇ ਸਥਿਤ ਫੋਟੋ ਸਟੂਡੀਓ ਦੇ ਦੁਕਾਨ ਵਿੱਚ ਵਾਪਰੀ। ਜਿਸ ਵਿੱਚ ਲੱਖਾਂ ਦਾ ਸਮਾਂ ਸੜ ਕੇ ਸੁਆਹ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ […]

bikram singh majithia

ਬਿਕਰਮ ਸਿੰਘ ਮਜੀਠੀਆ ਦਾ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਵਾਰ

ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਇੱਕ ਹੋਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪੰਜਾਬ ਦੀਆਂ 4 ਸੀਟਾਂ ਤੇ ਹੋ ਰਹੀਆਂ ਵਿਧਾਨ ਸਭਾ ਉੱਪ ਕੋਨਾ ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਦੇ ਵਿੱਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ […]

mansa-dams-crops

ਮਾਨਸਾ ਜ਼ਿਲ੍ਹੇ ਵਿੱਚ ਬੰਨ੍ਹ ਟੁੱਟਣ ਦੇ ਨਾਲ ਸੈਂਕੜੇ ਏਕੜ ਫ਼ਸਲ ਬਰਬਾਦ

ਪੰਜਾਬ ਦੇ ਵਿੱਚ ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਹਾਲੇ ਤਕ ਪੂਰਤੀ ਨਹੀਂ ਹੋਈ ਕਿ ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਰਜਵਾਹਾ ਵਿੱਚ 30 ਫੁੱਟ ਦਾ ਪਾੜ ਪੈ ਗਿਆ। 30 ਫੁੱਟ ਪਾੜ ਪੈਣ ਦੇ ਕਾਰਨ ਉਸਦੇ ਨਾਲ ਲੱਗਦੀ ਕਿਸਾਨਾਂ ਦੀ ਫ਼ਸਲ ਪਾਣੀ ਨਾਲ ਤਬਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। […]

e-governance-programme

ਕੈਪਟਨ ਅਮਰਿੰਦਰ ਸਿੰਘ ਨੇ ਸ਼ੈਲਰ ਮਾਲਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਕੈਬਿਨਟ ਮੀਟਿੰਗ ਦੌਰਾਨ ਸ਼ੈਲਰ ਮਾਲਕਾਂ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸ਼ੈਲਰ ਮਾਲਕਾਂ ਨੂੰ ਇੱਕ ਵੱਡੀ ਖੁਸ਼ਖਬਰੀ ਦਿੱਤੀ ਹੈ। ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਡਿਫਾਲਟਰ ਹੋਏ ਰਾਈਸ ਮਿੱਲਰਾਂ ਵਾਸਤੇ ਵੰਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਨਾਲ 2014-15 ਤੋਂ ਡਿਫਾਲਟਰ […]

transfers-in-rural-department

ਪੇਂਡੂ ਵਿਕਾਸ ਦੇ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਬਦਲੀ

ਪੰਜਾਬ ਦੇ ਪਿੰਡਾਂ ਦੇ ਵਿਕਾਸ ਦੇ ਲਈ ਪੇਂਡੂ ਵਿਭਾਗ ਅਤੇ ਪੰਚਾਇਤ ਵਿਭਾਗ ਵਲੋਂ ਆਪਣੇ ਕੁੱਝ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੇਂਡੂ ਵਿਭਾਗ ਅਤੇ ਪੰਚਾਇਤ ਵਿਭਾਗ ਵਲੋਂ ਬਲਾਕ ਵਿਭਾਗ ਦੇ 16 ਅਫਸਰਾਂ ਦੀ ਬਦਲੀ ਕੀਤੀ ਗਈ ਹੈ। ਇਹਨਾਂ ਇਲਾਵਾ ਚਾਰ ਲੇਖਾਕਾਰਾਂ ਤੇ ਛੇ ਐਸਈਪੀਓਜ਼ ਨੂੰ ਵੱਖ-ਵੱਖ ਬਲਾਕਾਂ ਦੇ ਬੀਡੀਪੀਓਜ਼ ਦਾ ਚਾਰਜ ਸੌਂਪਿਆ ਗਿਆ ਹੈ। ਜਾਣਕਾਰੀ […]

central team in punjabi

ਪੰਜਾਬ ਦੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ

ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨ ਲੋਕਾਂ ਦਾ ਬਹੁਤ ਭਾਰੀ ਮਾਤਰਾ ਵਿੱਚ ਨੁਕਸਾਨ ਹੋ ਚੁੱਕਾ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਪਿੰਡ ਬਿਲਕੁਲ ਤਬਾਹ ਹੋ ਚੁੱਕੇ ਹਨ। ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਕਿਸਾਨਾਂ ਦੀ ਸਾਰੀ ਫ਼ਸਲ ਪਾਣੀ ਨੇ ਤਬਾਹ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਕੇਂਦਰੀ ਟੀਮ ਪੰਜਾਬ ਵਿੱਚ […]