lata-mangeshkar-condition-critical

ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ ਹੋਣ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਵਿੱਚ ਭਰਤੀ

ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਦੀ ਸਿਹਤ ਕਾਫੀ ਗੰਭੀਰ ਹੋਣ ਕਰਕੇ ਉਹਨਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਕ ਹਿੰਦੀ ਅਖਬਾਰ ਨੇ ਡਾਕਟਰਾਂ ਦੇ ਹਵਾਲੇ ਤੋਂ ਰਿਪੋਰਟ ਦਿੱਤੀ ਹੈ ਕਿ 90 ਸਾਲ ਦੀ ਲਤਾ ਮੰਗੇਸ਼ਕਰ ਦੀ ਹਾਲਤ ਹੁਣ ਵੀ ਖਰਾਬ ਹੈ ਤੇ ਉਨ੍ਹਾਂ ਨੂੰ ਹੁਣ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਮਿਲੀ […]

moga-haizal-ramp-walk-with-sushmita-sen

ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਵਿੱਚ ਰੌਸ਼ਨ ਕੀਤਾ ਪੂਰੇ ਪੰਜਾਬ ਦਾ ਨਾਂ

ਪੰਜਾਬ ਦੇ ਜ਼ਿਲ੍ਹੇ ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨਾਲ ਮਾਡਲਿੰਗ ਕਰਕੇ ਸਿਰਫ ਮੋਗੇ ਦਾ ਹੀ ਨਹੀਂ ਸਗੋਂ ਪੂਰੇ ਪੰਜਾਬਦ ਆ ਨਾਂ ਬਾਲੀਵੁੱਡ ਦੇ ਵਿੱਚ ਰੌਸ਼ਨ ਕੀਤਾ ਹੈ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਹਰ ਇੱਕ ਬੱਚੇ ਦੇ ਵਿੱਚ ਬਹੁਤ ਟੈਲੇਂਟ ਹੈ। ਤੁਹਾਨੂੰ ਦੱਸ ਦੇਈਏ […]

katrina-kaif-launches-her-beauty-line-product

ਕੈਟਰੀਨਾ ਕੈਫ ਦਾ ਸੁਪਨਾ ਹੋਇਆ ਪੂਰਾ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਕੈਟਰੀਨਾ ਕੈਫ ਦਾ ਕਹਿਣਾ ਹੈ ਕਿ ਉਸ ਨੇ ਇਹ ਸੁਪਨਾ ਦੋ ਸਾਲ ਪਹਿਲਾ ਦੇਖਿਆ ਸੀ। ਜੀ ਹਾਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਆਪਣਾ ਬਿਊਟੀ ਪ੍ਰੋਡਕਟ ਬ੍ਰਾਂਚ ਲੈ ਕੇ ਆ ਰਹੀ ਹੈ। ਕੈਟਰੀਨਾ ਕੈਫ ਨੇ ਆਪਣੇ ਬਿਊਟੀ ਪ੍ਰੋਡਕਟ ‘ਕੇ ਬਾਈ ਬਿਊਟੀ’ ਦੇ […]

hema-malini-birthday

ਹੇਮਾ ਮਾਲਿਨੀ ਦਾ ਡ੍ਰੀਮ ਗਰਲ ਬਣਨ ਤੋਂ ਭਾਜਪਾ ਦੇ ਸੰਸਦ ਤੱਕ ਦਾ ਸਫ਼ਰ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਕਿਸੇ ਵੀ ਜਾਨ ਪਛਾਣ ਦੀ ਮਹੁਤਾਜ ਨਹੀਂ ਹਨ। ਉਹਨਾਂ ਨੇ ਸਿਰਫ ਬਾਲੀਵੁੱਡ ਦੀ ਸਕ੍ਰੀਨ ਤੇ ਹੀ ਨਹੀਂ ਸਗੋਂ ਰਾਜਨੀਤੀ ਦੇ ਵਿੱਚ ਵੀ ਆਪਣੀ ਕਿਸਮਤ ਚਮਕਾਈ ਹੈ। ਹੇਮਾ ਮਾਲਿਨੀ ਅੱਜ ਆਪਣਾ 71ਵਾਂ ਜਨਮ ਦਿਨ ਮਨ ਰਹੇ ਹਨ। ਹੇਮਾ ਮਾਲਿਨੀ ਨੂੰ ਫਿਲਮ ‘ਸਪਨੋਂ ਕਾ ਸੌਦਾਗਰ’ ਦੇ ਨਾਲ ਬਾਲੀਵੁੱਡ ਦੇ ਵਿੱਚ ਪਛਾਣ […]

diljit-dosanjh-playing-tumbi

ਦਿਲਜੀਤ ਦੋਸਾਂਝ ਦੇ ਤੂੰਬੀ ਵਜਾਉਣ ਦਾ ਹੁਨਰ ਆਇਆ ਦਰਸ਼ਕਾਂ ਸਾਹਮਣੇ, ਦੇਖੋ ਵੀਡੀਓ

ਦਿਲਜੀਤ ਦੋਸਾਂਝ ਨੇ ਪਾਲੀਵੁੱਡ ਤੋਂ ਇਲਾਵਾ ਬਾਲੀਵੁੱਡ ਵਿੱਚ ਵੀ ਕਾਮਯਾਬੀ ਹਾਸਿਲ ਕਰ ਲਈ ਹੈ। ਦਿਲਜੀਤ ਦੋਸਾਂਝ ਨੇ ਪੰਜਾਬੀ ਗੀਤਾਂ ਅਤੇ ਫ਼ਿਲਮ ਦੇ ਵਿੱਚ ਵੀ ਆਪਣਾ ਹੁਨਰ ਦਿਖਾਇਆ ਹੈ ਜਿਸ ਨੂੰ ਦਿਲਜੀਤ ਦੋਸਾਂਝ ਦੇ ਸਰੋਤਿਆਂ ਵੱਲੋਂ ਖ਼ੂਬ ਪਸੰਦ ਕੀਤਾ ਗਿਆ ਹੈ। ਪਰ ਹੁਣ ਦਿਲਜੀਤ ਦੋਸਾਂਝ ਦਾ ਇੱਕ ਹੋਰ ਹੁਨਰ ਸੀ ਦਰਸ਼ਕਾਂ ਦੇ ਸਾਹਮਣੇ ਆਇਆ ਹੈ। ਜਿਸ […]

salman khan eid 2020 release

ਸਲਮਾਨ ਖਾਨ ਫਿਰ ਦਿਸਣਗੇ ਰਾਧੇ ਦੇ ਕਿਰਦਾਰ ਵਿੱਚ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸਲਮਾਨ ਖਾਨ ਇੱਕ ਵਾਰ ਫਿਰ ਤੋਂ ‘ਰਾਧੇ’ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਸਕਦੇ ਹਨ। ਸਲਮਾਨ ਖਾਨ ਨੇ ਸੰਜੈ ਲੀਲਾ ਭੰਸਾਲੀ ਦੀ ਫਿਲਮ ‘ਇੰਸ਼ਾ ਅੱਲ੍ਹਾ’ ਛੱਡ ਦਿੱਤੀ ਹੈ। ਉਸ ਸਮੇਂ ਇਸ ਫਿਲਮ ਨੂੰ ਲੈ ਕੇ ਕਾਫੀ ਚਰਚਾ ਛਿੜੀ ਹੋਈ ਸੀ। ਪਰ ਇਸ ਫਿਲਮ ਨੂੰ ਛੱਡਣ ਤੋਂ ਬਾਅਦ ਸਲਮਾਨ ਕਹਿਣਾ ਨੇ ਕਿਹਾ […]

priyanka-chopra-speaks-about-salman-khan

ਪ੍ਰਿੰਯਕਾ ਚੋਪੜਾ ਨੇ ਸਲਮਾਨ ਖਾਨ ਨਾਲ ਨਾਰਾਜ਼ਗੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਬਾਲੀਵੁੱਡ ਵਿੱਚ ਹਰ ਰੋਜ਼ ਕੋਈ ਨਾ ਕੋਈ ਮੁੱਦਾ ਸਾਹਮਣੇ ਆਉਂਦਾ ਰਹਿੰਦਾ ਹੈ। ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਪ੍ਰਿੰਯਕਾ ਚੋਪੜਾ ਦਾ ਕਹਿਣਾ ਹੈ ਕਿ ਉਸਦੀ ਸਲਮਾਨ ਖਾਨ ਨਾਲ ਕੋਈ ਵੀ ਨਾਰਾਜ਼ਗੀ ਨਹੀਂ ਹੈ ਅਤੇ ਨਾਹੀ ਮੇਰਾ ਉਹਨਾਂ ਨਾਲ ਕੋਈ ਵਿਵਾਦ ਹੈ। ਪ੍ਰਿੰਯਕਾ ਚੋਪੜਾ ਨੇ ਕਿਹਾ ਕਿ ਸਲਮਾਨ ਖਾਨ ਇੱਕ ਸ਼ਾਨਦਾਰ ਅਤੇ ਦਿਲ ਦੇ ਬਹੁਤ ਚੰਗੇ ਇਨਸਾਨ ਹਨ। […]

himesh-reshammiya-and-lata-mangeshkar

ਰਾਨੂੰ ਮੰਡਲ ਨੂੰ ਲਤਾ ਮੰਗੇਸ਼ਕਰ ਵੱਲੋਂ ਦਿੱਤੀ ਚਿਤਾਵਨੀ ਤੇ ਹਿਮੇਸ਼ ਰੇਸ਼ਮੀਆ ਦਾ ਜੁਆਬ

ਰਾਤੋ-ਰਾਤ ਸਟਾਰ ਬਣਨ ਵਾਲੀ ਰਾਨੂੰ ਮੰਡਲ ਨੂੰ ਕਿਸੇ ਵੀ ਪਛਾਣ ਦੀ ਲੋੜ ਨਹੀਂ। ਜਿਸਦਾ ਪਹਿਲਾ ਗੀਤ ‘ਤੇਰੀ ਮੇਰੀ ਕਹਾਣੀ’ ਰਿਲੀਜ਼ ਹੋ ਚੁੱਕਾ ਹੈ। ਬਾਲੀਵੁੱਡ ਦੇ ਮਸ਼ਹੂਰ ਗਾਇਕ ਹਿਮੇਸ਼ ਰੇਸ਼ਮੀਆ ਨੇ ਜਦੋਂ ਰਾਨੂੰ ਮੰਡਲ ਦੀ ਆਵਾਜ਼ ਸੁਣੀ ਅਤੇ ਉਨ੍ਹਾਂ ਕੋਲੋਂ ਇਕ ਗੀਤ ਗਵਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਨ੍ਹਾਂ ਨੇ ਪੂਰਾ ਵੀ ਕਰ ਦਿੱਤਾ ਹੈ। […]

mika singh

ਮੀਕਾ ਸਿੰਘ ਅਤੇ ਅਕਸ਼ੈ ਕੁਮਾਰ ਨੇ ਗੀਤ ਗਾ ਕੇ ਜਿੱਤਿਆ ਸਭ ਦਾ ਦਿਲ, ਦੇਖੋ ਵੀਡੀਓ

ਮੀਕਾ ਸਿੰਘ ਪਾਲੀਵੁੱਡ ਅਤੇ ਬਾਲੀਵੁੱਡ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਹਾਲ ਹੀ ਵਿੱਚ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡਿਓਜ਼ ਸੇਅਰ ਕੀਤੀ ਹੈ ਜਿਸ ਵਿੱਚ ਮੀਕਾ ਸਿੰਘ ਅਤੇ ਅਕਸ਼ੈ ਕੁਮਾਰ ਦੋਵੇਂ ਰਲ ਕੇ ਗੀਤ ਗਾ ਰਹੇ ਹਨ। ਮੀਕਾ ਸਿੰਘਣੇ ਇਹ ਵੀਡੀਓ ਅਕਸ਼ੈ ਕੁਮਾਰ ਦੇ ਜਨਮ ਦਿਨ ਤੇ ਸੇਅਰ ਕੀਤੀ ਸੀ। ਤੁਹਾਨੂੰ ਦੱਸ […]