ਪੰਜਾਬ ਬਿਜਲੀ ਵਿਭਾਗ ਨੇ ਕੀਤਾ ਬਿਜਲੀ ਦਰਾਂ ਵਿੱਚ ਵਾਧਾ
ਪੰਜਾਬ ਦੇ ਲੋਕਾਂ ਨੂੰ ਪੰਜਾਬ ਬਿਜਲੀ ਵਿਭਾਗ ਨੇ ਵੱਡਾ ਝਟਕਾ ਦੇ ਦਿੱਤਾ ਹੈ। ਪੰਜਾਬ ਬਿਲਜੀ ਵਿਭਾਗ ਨੇ ਬਿਜਲੀ ਦੀਆਂ ਦਰਾਂ ਦੇ ਵਿੱਚ 5 ਪੈਸੇ ਪ੍ਰਤੀ ਯੂਨਿਟ ਵਾਧਾ ਕਰ ਦਿੱਤਾ ਹੈ। ਉਂਝ ਜੇ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਪਹਿਲਾਂ ਤੋਂ ਹੀ ਬਾਕੀ ਸੂਬਿਆਂ ਦੇ ਨਾਲੋਂ ਬਿਜਲੀ ਦੇ ਰੇਟ ਜਿਆਦਾ ਹਨ। ਪਾਵਰਕਾਮ ਨੇ ਫਿਊਲ ਕੋਸਟ ਐਡਜਸਟਮੈਂਟ […]