lata-mangeshkar-condition-critical

ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ ਹੋਣ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਵਿੱਚ ਭਰਤੀ

ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਦੀ ਸਿਹਤ ਕਾਫੀ ਗੰਭੀਰ ਹੋਣ ਕਰਕੇ ਉਹਨਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਕ ਹਿੰਦੀ ਅਖਬਾਰ ਨੇ ਡਾਕਟਰਾਂ ਦੇ ਹਵਾਲੇ ਤੋਂ ਰਿਪੋਰਟ ਦਿੱਤੀ ਹੈ ਕਿ 90 ਸਾਲ ਦੀ ਲਤਾ ਮੰਗੇਸ਼ਕਰ ਦੀ ਹਾਲਤ ਹੁਣ ਵੀ ਖਰਾਬ ਹੈ ਤੇ ਉਨ੍ਹਾਂ ਨੂੰ ਹੁਣ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਮਿਲੀ […]

moga-haizal-ramp-walk-with-sushmita-sen

ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਵਿੱਚ ਰੌਸ਼ਨ ਕੀਤਾ ਪੂਰੇ ਪੰਜਾਬ ਦਾ ਨਾਂ

ਪੰਜਾਬ ਦੇ ਜ਼ਿਲ੍ਹੇ ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨਾਲ ਮਾਡਲਿੰਗ ਕਰਕੇ ਸਿਰਫ ਮੋਗੇ ਦਾ ਹੀ ਨਹੀਂ ਸਗੋਂ ਪੂਰੇ ਪੰਜਾਬਦ ਆ ਨਾਂ ਬਾਲੀਵੁੱਡ ਦੇ ਵਿੱਚ ਰੌਸ਼ਨ ਕੀਤਾ ਹੈ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਹਰ ਇੱਕ ਬੱਚੇ ਦੇ ਵਿੱਚ ਬਹੁਤ ਟੈਲੇਂਟ ਹੈ। ਤੁਹਾਨੂੰ ਦੱਸ ਦੇਈਏ […]

petrol-and-diesel-prices-in-india

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚੜੀਆਂ ਅਸਮਾਨੀ, 8 ਦਿਨਾਂ ਤੋਂ ਰਿਹਾ ਲਗਾਤਾਰ ਵਾਧਾ

ਪਿਛਲੇ ਅੱਠ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹੈ। ਜੇ ਦੇਖਿਆ ਜਾਵੇ ਤਾਂ ਸਾਲ 2019 ਵਿੱਚ ਪੈਟਰੋਲ ਅੱਜ ਸਭ ਤੋਂ ਉੱਚ ਕੀਮਤਾਂ ਤੇ ਪਹੁੰਚ ਗਿਆ ਹੈ। ਸਾਊਦੀ ਅਰਬ ਵਿੱਚ ਤੇਲ ਦੀ ਸਭ ਤੋਂ ਵੱਡੀ ਕੰਪਨੀ ਅਰਾਮਕੋ ਤੇ ਹਮਲਾ ਹੋਣ ਕਰਕੇ ਤੇਲ ਦੀਆਂ ਕੀਮਤਾਂ ਵਿੱਚ ਬਹੁਤ ਵਾਧਾ ਹੋ ਗਿਆ ਹੈ। ਅੱਜ […]

mumbai-rain-red-alert

ਮੁੰਬਈ ਵਿੱਚ ਭਾਰੀ ਬਾਰਿਸ਼ ਨੇ ਤੋੜਿਆ ਪਿਛਲੇ 65 ਸਾਲ ਦਾ ਰਿਕਾਰਡ

ਮੁੰਬਈ ਵਿੱਚ ਹੋਈ ਭਾਰੀ ਬਾਰਿਸ਼ ਕਰਕੇ ਪ੍ਰਸ਼ਾਸਨ ਨੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸਤੰਬਰ ਮਹੀਨੇ ਵਿੱਚ ਹੋਈ ਭਾਰੀ ਬਾਰਿਸ਼ ਨੇ ਮੁੰਬਈ ਦਾ ਪਿਛਲੇ 65 ਸਾਲ ਦਾ ਰਿਕਾਰਡ ਤੋੜ ਕੇ ਰੱਖ ਦਿੱਤਾ ਹੈ। ਜਿਸ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਅਲਰਟ ਤੇ ਹੈ ਤਾਂ ਜੋ ਕਿਸੇ ਵੀ ਤਰਾਂ ਦੀ ਹੋਣ ਵਾਲੀ ਅਣਹੋਣੀ ਦੇ ਨਾਲ ਤੁਰੰਤ ਨਿਪਟਿਆ […]