youth-commit-suicide-in-police-station-moga

ਮੋਗਾ ਦੇ ਸਿਟੀ ਥਾਣੇ ਦੇ ਅੰਦਰ 22 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਦੇ ਵਿੱਚ ਹਰ ਰੋਜ ਖ਼ੁਦਕੁਸ਼ੀ ਕਰਨ ਦਾ ਕੋਈ ਨਾ ਕੋਈ ਮਾਮਲਾ ਸਾਹਮਣੇ ਆ ਹੀ ਜਾਂਦਾ ਹੈ। ਹੁਣ ਇੱਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਿਟੀ ਥਾਣੇ ਦੇ ਹਵਾਲਾਤ ਦੇ ਅੰਦਰ 22 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਇਸ ਨੌਜਵਾਨ ਨੂੰ ਮੋਗਾ ਪੁਲਿਸ ਨੇ ਚੋਰੀ ਦੇ ਮਾਮਲੇ […]

straw-meditation-in-punjab

ਪੰਜਾਬ ਦੇ 22 ਜ਼ਿਲਿਆਂ ਵਿੱਚੋਂ ਪਰਾਲੀ ਨਾ ਸਾੜਨ ਤੇ ਪਠਾਨਕੋਟ ਪਹਿਲੇ ਨੰਬਰ ਤੇ

ਪੰਜਾਬ ਦੇ ਵਿੱਚ ਝੋਨੇ ਦੀ ਫ਼ਸਲ ਦੀ ਵਡਾਈ ਤੋਂ ਬਾਅਦ ਪਰਾਲੀ ਸਾੜਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਦੇ ਕਹਿਣ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਪਰਾਲੀ ਸਾੜ ਕੇ ਕ਼ਾਨੂਨ ਦੀਆਂ ਧੱਜੀਆਂ ਉਡਾ ਰਹੇ ਹਨ। ਪਰ ਪੰਜਾਬ ਦੇ 22 ਜ਼ਿਲਿਆਂ ਦੇ ਲਈ ਪਠਾਨਕੋਟ ਜ਼ਿਲ੍ਹਾ ਇੱਕ ਮਿਸਾਲ ਬਣਿਆ ਹੈ। ਜਾਣਕਾਰੀ ਦੇ ਲਈ ਤੁਹਾਨੂੰ […]

moga-barnala-road-accident

ਮੋਗਾ-ਬਰਨਾਲਾ ਰੋਡ ਤੇ ਬਲੈਰੋ ਗੱਡੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ 5 ਜ਼ਖਮੀ

ਮੋਗਾ: ਵਿਆਹ ਸਮਾਗਮ ਤੋਂ ਪਰਤ ਰਹੀ ਮੋਗਾ ਤੋਂ ਬਰਨਾਲਾ ਜਾ ਰਹੀ ਬਲੈਰੋ ਗੱਡੀ ਅਚਾਨਕ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਬੀਤੀ ਦੇਰ ਰਾਤ ਮੋਗਾ-ਬਰਨਾਲਾ ਹਾਈਵੇਅ ਤੇ ਸਥਿਤ ਪਿੰਡ ਬੌਡੇ ਵਿਖੇ ਹੋਇਆ। ਮਿਲੀ […]

moga-haizal-ramp-walk-with-sushmita-sen

ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਵਿੱਚ ਰੌਸ਼ਨ ਕੀਤਾ ਪੂਰੇ ਪੰਜਾਬ ਦਾ ਨਾਂ

ਪੰਜਾਬ ਦੇ ਜ਼ਿਲ੍ਹੇ ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨਾਲ ਮਾਡਲਿੰਗ ਕਰਕੇ ਸਿਰਫ ਮੋਗੇ ਦਾ ਹੀ ਨਹੀਂ ਸਗੋਂ ਪੂਰੇ ਪੰਜਾਬਦ ਆ ਨਾਂ ਬਾਲੀਵੁੱਡ ਦੇ ਵਿੱਚ ਰੌਸ਼ਨ ਕੀਤਾ ਹੈ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਹਰ ਇੱਕ ਬੱਚੇ ਦੇ ਵਿੱਚ ਬਹੁਤ ਟੈਲੇਂਟ ਹੈ। ਤੁਹਾਨੂੰ ਦੱਸ ਦੇਈਏ […]