gippy-grewal-new-movie-daaka

ਵੱਡੇ ਪੱਧਰ ਤੇ ਰਿਲੀਜ਼ ਹੋ ਚੁੱਕੀ ਹੈ ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਡਾਕਾ’

ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਡਾਕਾ’ ਅੱਜ ਪੂਰੀ ਦੁਨੀਆਂ ਦੇ ਵਿੱਚ ਵੱਡੇ ਪੱਧਰ ਤੇ ਰਿਲੀਜ਼ ਹੋ ਚੁੱਕੀ ਹੈ। ਫਿਲਮ ਡਾਕਾ ਦੇ ਵਿੱਚ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਮੁੱਖ ਭੂਮਿਕਾ ਨਿਭਾ ਰਹੇ ਹਨ। ਗਿੱਪੀ ਗਰੇਵਾਲ ਦੀ ਇਸ ਫਿਲਮ ਦੇ ਵਿੱਚ ਵੀ ‘ਜੱਟ ਜੇਮਸ ਬਾਂਡ’ ਫਿਲਮ ਦੇ ਵਾਂਗ ਐਕਸ਼ਨ ਦਾ ਤੜਕਾ ਲਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ […]

gippy-grewal-new-movie-maa

ਅਰਦਾਸ ਕਰਾਂ ਦੀ ਸਫਲਤਾ ਤੋਂ ਬਾਅਦ ਗਿੱਪੀ ਗਰੇਵਾਲ ਨੇ ਕੀਤਾ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ

ਗਿੱਪੀ ਗਰੇਵਾਲ ਦੀ ਅਰਦਾਸ ਕਰਾਂ ਦਿਲਮ ਨੇ ਪੰਜਾਬੀਆਂ ਦੇ ਦਿਲਾਂ ਵਿੱਚ ਆਪਣੀ ਅਲੱਗ ਜਗਾ ਬਣਾ ਲਈ ਆ। ਇਸ ਫਿਲਮ ਨੂੰ ਪੰਜਾਬੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਪੰਜਾਬੀ ਸਿਨੇਮਾ ਵਿੱਚ ਵੀ ਇਸ ਫਿਲਮ ਨੇ ਬਹੁਤ ਤਾਰੀਫਾਂ ਖੱਟੀਆਂ ਹਨ। ਅਰਦਾਸ ਕਰਾਂ ਦੀ ਸਫਲਤਾ ਤੋਂ ਬਾਅਦ ਗਿੱਪੀ ਗਰੇਵਾਲ ਨੇ ਆਪਣੀ ਇੱਕ ਹੋਰ ਸ਼ਾਨਦਾਰ ਫਿਲਮ ਦਾ ਐਲਾਨ ਕਰ ਦਿੱਤਾ […]