guru-nanak-street

ਬਰੈਂਪਟਨ ਦੇ ਵਿੱਚ ‘ਗੁਰੂ ਨਾਨਕ ਸਟਰੀਟ’ ਦਾ ਰਸਮੀ ਉਦਘਾਟਨ

ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਿੱਚ ਬੀਤੇ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਨਾਨਕ ਸਟ੍ਰੀਟ ਦਾ ਉਦਘਾਟਨ ਕੀਤਾ ਗਿਆ। ਬਰੈਂਪਟਨ ਦੇ ਵਿੱਚ ਇਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਸਟਰੀਟ’ ਰੱਖਿਆ ਗਿਆ ਹੈ। ਬੀਤੇ ਦਿਨ ਇਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿੱਖ ਭਾਈਚਾਰੇ ਦੀਆਂ […]

professor-davinder-pal-singh-bhullar

ਭਾਰਤ ਸਰਕਾਰ ਨੇ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਕੀਤਾ ਰਿਹਾਅ

ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਤੋਂ ਇਲਾਵਾ ਭਾਰਤ ਸਰਕਾਰ ਨੇ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ […]

sri-darbar-sahib-sri-muktsar-sahib

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁਕਤਸਰ ਸਾਹਿਬ ਦੇ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਵਾਨ ਸਜਾਏ ਗਏ। ਇਸ ਮੌਕੇ ਆਈ ਹੋਈ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਰਾਤ ਦੇ ਸਮੇਂ ਸ਼੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ […]

canadian-parliamentarian-nina-tangri

ਕੈਨੇਡੀਅਨ ਸੰਸਦ ਮੈਂਬਰ ਨੀਨਾ ਤਾਂਗੜੀ ਨੇ ਦਿੱਤੀਆਂ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਪੂਰੇ ਵਿਸ਼ਵ ਵਿਚ ਧਾਰਮਿਕ ਸਮਾਗਮ ਕਰਵਾਏ ਗਏ, ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਕੈਨੇਡਾ ਦੇ ਓਂਟਾਰੀਓ ਤੋਂ ਸੰਸਦ ਮੈਂਬਰ ਨੀਨਾ ਤਾਂਗੜੀ ਵੀ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਮੂਹ ਸੰਗਤ ਨੂੰ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ […]

kartarpur-sahib-corridor

9 ਨਵੰਬਰ ਨੂੰ ਹੋਵੇਗਾ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ: ਪਾਕਿਸਤਾਨ

ਪਾਕਿਸਤਾਨ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪਾਕਿਸਤਾਨ ਨੇ 9 ਨਵੰਬਰ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਸਮਾਰੋਹ ਰੱਖਿਆ ਗਿਆ ਹੈ। ਸ਼੍ਰੀ ਕਰਤਾਰਪੁਰ ਸਾਹਿਬ ਵਿਖੇ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਭਾਰਤ […]

italy-550th-parkash-purab

ਇਟਲੀ ਦੇ ਵਿੱਚ 27 ਮਨਾਇਆ ਜਾਵੇਗਾ 550ਵਾਂ ਪ੍ਰਕਾਸ਼ ਪੁਰਬ

ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆ ਦੇ ਵਿੱਚ ਬੜੀ ਹੀ ਧੂਮ ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਇਟਲੀ ਵਿੱਚ ਵੀ ਕਈ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਵੱਲੋਂ ਨਗਰ ਕੀਰਤਨ ਅਤੇ ਹੋਰ ਵਿਸ਼ਾਲ ਧਾਰਮਿਕ ਦੀਵਾਨ ਸਜਾ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖੁਸ਼ੀ […]

kartarpur-sahib-corridor-will-open-at-9-nov

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹਣ ਦਾ ਐਲਾਨ

ਪਾਕਿਸਤਾਨ ਦੇ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਹੀ ਸਮੇਂ ਤੇ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 9 ਨਵੰਬਰ ਨੂੰ ਦਰਸ਼ਨਾਂ ਦੇ ਲਈ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ […]

nagar-kirtan-in-italy

ਇਟਲੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਇਟਲੀ ਵਿੱਚ ਸਥਿਤ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀ 1 ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਉੱਥੋਂ ਦੀਆਂ ਸੰਗਤਾਂ ਨੇ ਵਧ ਚੜ ਕੇ ਹਿੱਸਾ ਲਿਆ। ਉਂਝ ਜੇ ਦੇਖਿਆ ਜਾਵੇ ਤਾਂ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਲਗਾਤਾਰ […]

tanmanjeet-singh-dhesi

NRI ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਬਹੁਤ ਜਲਦੀ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਦੀ ਫਲਾਈਟ

ਵਲੈਤ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਹੈ ਕਿ ਬਹੁਤ ਜਲਦੀ ਹੀ ਲੰਡਨ ਤੋਂ ਸਿੱਧੀ ਅੰਮ੍ਰਿਤਸਰ ਤੱਕ ਦੀ ਫਲਾਈਟ ਸ਼ੁਰੂ ਹੋਣ ਵਾਲੀ ਹੈ। NRI ਪੰਜਾਬੀਆਂ ਨੂੰ ਇਹ ਖੁਸ਼ਖਬਰੀ ਤਨਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ। ਵਲੈਤ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਫਲਾਈਟ ਦੀ ਉਡੀਕ ਬਹੁਤ ਹੀ ਲੰਮੇ ਸਮੇ ਤੋਂ ਸੀ ਜੋ ਕਿ ਸਾਲ 2019 […]

khalsa-university-in-washington

ਅਮਰੀਕਾ ਦੇ ਵਾਸ਼ਿੰਗਟਨ ਡੀ.ਸੀ.ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਣੇਗੀ ਖਾਲਸਾ ਯੂਨੀਵਰਸਿਟੀ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਦੇ ਸ਼ਹਿਰ ਬੈਲੀਗ਼ਮ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲਸਾ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਇੱਕ ਸਿੱਖ ਸ਼ਰਧਾਲੂ ਵਲੋਂ ਆਪਣੀ 130 ਏਕੜ ਜ਼ਮੀਨ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਨਾਮ ਕਰ ਦਿੱਤੀ ਹੈ। ਜਿਸ ਦਾ ਖੁਲਾਸਾ ਅਮਰੀਕਾ ਦੌਰੇ ਤੋਂ ਪਰਤੇ […]

canada-nagar-kirtan

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਕੈਨੇਡਾ ਵਿੱਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਦੁਨੀਆਂ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਬੀਤੇ ਦਿਨੀਂ ਕੈਨੇਡਾ ਦੇ ਮਾਲਟਨ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ […]