captain-sandeep-singh-become-minister

ਭਾਜਪਾ ਨੇ ਹਾਕੀ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੂੰ ਬਣਾਇਆ ਰਾਜ ਮੰਤਰੀ

ਭਾਰਤ ਦੇ ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਹੁਣ ਮੰਤਰੀ ਬਣ ਗਏ ਹਨ। ਸੰਦੀਪ ਸਿੰਘ ਨੇ ਅੱਜ ਹਰਿਆਣਾ ਸਰਕਾਰ ਦੇ ਰਾਜ ਮੰਤਰੀ ਵਜੋਂ ਹਲਫ ਲਿਆ। ਸੰਦੀਪ ਸਿੰਘ ਹਰਿਆਣਾ ਦੀ ਪਿਹੋਵਾ ਤੋਂ ਬੀਜੇਪੀ ਦੀ ਟਿਕਟ ਤੇ ਚੋਣ ਲੜ੍ਹੇ ਸਨ ਅਤੇ ਉਹਨਾਂ ਨੇ ਜਿੱਤ ਵੀ ਹਾਸਿਲ ਕੀਤੀ। ਉਹ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਬੀਜੇਪੀ ‘ਚ ਸ਼ਾਮਲ ਹੋਏ […]

captain amarinder singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਰਾਲੀ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਦੇ ਵਿੱਚ ਡਟ ਗਏ ਹਨ। ਕੈਪਟਨ ਅਮ੍ਰਿਦੰਰ ਸਿੰਘ ਨੇ ਸਿੱਧੇ ਤੌਰ ਤੇ ਹੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕਾਂ ਦੇ ਲੋਕ ਘਾਟ ਜਮੀਨ ਹੋਣ ਕਰਕੇ ਖੇਤੀਬਾੜੀ ਦੇ […]

bhagwant-mann

ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ

    ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਲੱਖ ਲਾਹਨਤਾਂ ਪਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਕੁੱਝ ਵੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਹਰਿਆਣਾ ਦੇ ਵਿੱਚ ਜਾ ਰਿਹਾ ਹੈ ਅਤੇ ਆਪਣਾ ਇਲਾਜ ਕਰਵਾਉਣ ਦਿੱਲੀ ਦੇ ਹਸਪਤਾਲ ਦੇ ਵਿੱਚ […]

sukhbir-singh-badal-claims-bjp

ਸੁਖਬੀਰ ਸਿੰਘ ਬਾਦਲ ਕੱਢੀ ਭੜ੍ਹਾਸ, ਕਿਹਾ ਨਹੀਂ ਬਣੇਗੀ ਬੀਜੇਪੀ ਸਰਕਾਰ

ਹਰਿਆਣਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਤਿਹਾਬਾਦ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿੱਚ ਇਸ ਰੈਲੀ ਨੂੰ ਸੰਬੋਧਨ ਕੀਤਾ। ਇਸ ਦੇ ਦੌਰਾਨ ਬੀਜੇਪੀ ਵਲੋਂ ਜਾਰੀ ਮੈਨੀਫੈਸਟੋ ਤੇ ਸੁਖਬੀਰ ਸਿੰਘ ਬਾਦਲ ਨੇ ਭੜ੍ਹਾਸ ਕੱਢੀ […]

criminals-entered-in-office-shot-property-dealer-in-faridabad

ਹਰਿਆਣਾ ਦੇ ਫ਼ਰੀਦਾਬਾਦ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਹਰਿਆਣਾ ਦੇ ਫਰੀਦਾਬਾਦ ਵਿੱਚ ਉਸ ਸਮੇਂ ਛਨਾਟਾ ਛਾ ਗਿਆ ਜਦੋਂ ਕੁੱਝ ਅਣਪਛਾਤੇ ਬਦਮਾਸ਼ਾਂ ਵਲੋਂ ਇੱਕ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਦਾਖ਼ਿਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਪ੍ਰਾਪਰਟੀ ਡੀਲਰ ਦਦੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜ਼ਾਮ […]