bikram-singh-majithia-car-innova-accident

ਬਿਕਰਮ ਸਿੰਘ ਮਜੀਠੀਆ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਗੱਡੀ ਦੇਰ ਰਾਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਦੇ ਵਿੱਚ ਇੱਕ ਸੁਰੱਖਿਆ ਮੁਲਾਜ਼ਮ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 4 ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹਨ। ਇਸ ਹਾਦਸੇ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ ਕਿਸੇ ਵੀ ਤਰਾਂ ਦੀ ਸੱਟ ਲੱਗਣ ਤੋਂ […]

hospitals-cyber-attack-in-australia

ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਹਸਪਤਾਲ ਦੇ ਵਿੱਚ ਸਾਈਬਰ ਅਟੈਕ

ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਉੱਥੋਂ ਦੇ ਹਸਪਤਾਲਾਂ ਤੇ ਸਾਈਬਰ ਹਮਲੇ ਦਾ ਮਾਮਲਾ ਸਾਹਮਣੇ ਆਇਆ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਕਟੋਰੀਆ ਦੇ ਹਸਪਤਾਲਾਂ ਦੇ ਉੱਪਰ ਸਾਈਬਰ ਹਮਲੇ ਕੀਤੇ ਗਏ। ਜਿਸ ਕਾਰਨ ਹਸਪਤਾਲਾਂ ਦੇ ਵਿੱਚ ਹੋ ਰਹੇ ਸਾਰੇ ਆਪਰੇਸ਼ਨ ਰੱਦ ਕਰਨੇ ਪਏ ਅਤੇ ਹਸਪਤਾਲਾਂ ਅੰਦਰ ਪਏ ਸਾਰੇ ਕੰਪਿਊਟਰ […]

plane-crashes-in-usa

ਅਮਰੀਕਾ ਦੇ ਸੂਬੇ ਕਨੈਕਟਿਕਟ ਵਿੱਚ ਇਕ ਜਹਾਜ਼ ਦੁਰਘਟਨਾਗ੍ਰਸਤ, 7 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਅਮਰੀਕਾ ਦੇ ਸੂਬੇ ਕਨੈਕਟਿਕਟ ਵਿੱਚ ਉਸ ਸਮੇ ਸੋਗ ਦੀ ਲਹਿਰ ਫੈਲ ਗਈ ਜਦੋ ਕਨੈਕਟਿਕਟ ਸੂਬੇ ਦੇ ਬ੍ਰੈਡਲੀ ਕੌਮਾਂਤਰੀ ਹਵਾਈ ਅੱਡੇ ‘ਤੇ ਇਕ ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ। ਜਾਣਕਾਰੀ ਅਨੁਸਾਰ ਉਸ ਜਹਾਜ਼ ਦੇ ਵਿੱਚ 13 ਲੋਕ ਸਵਾਰ ਸਨ। ਜਿੰਨ੍ਹਾਂ ਵਿੱਚ 7 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਬਾਕੀ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ […]