train-accident-in-ludhiana

ਦਮੋਰੀਆ ਪੁਲ ਨੇੜੇ ਰੇਲ ਹਾਦਸਾ ਹੋਣ ਤੋਂ ਟਲਿਆ

ਲੁਧਿਆਣਾ ਦੇ ਦਮੋਰੀਆ ਪੁਲ ਦੇ ਨੇੜੇ ਅੱਜ ਬਹੁਤ ਵੱਡਾ ਹਾਦਸਾ ਹੋਣ ਤੋਂ ਬਚ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹ ਤੋਂ ਹੇਠਾਂ ਉੱਤਰ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਟਰੇਨ ਲੁਧਿਆਣਾ ਤੋਂ ਅੰਮ੍ਰਿਤਸਰ ਜਾ ਰਹੀ ਸੀ ਕਿ ਦਮੋਰੀਆ ਪੁਲ ਨੇੜੇ ਇਹ ਹਾਦਸਾ ਵਾਪਰ ਗਿਆ, ਹਾਲਾਂਕਿ ਮਾਲ ਗੱਡੀ ਹੋਣ ਕਾਰਨ ਕੋਈ ਜ਼ਖਮੀਂ ਨਹੀਂ ਹੋਇਆ […]

bus-accident-in-france

ਫਰਾਂਸ ਵਿੱਚ ਵਾਪਰੇ ਬੱਸ ਹਾਦਸੇ ਦੇ ਵਿੱਚ 33 ਲੋਕ ਜ਼ਖਮੀ

ਫਰਾਂਸ ਦੇ ਵਿੱਚ ਬੀਤੇ ਦਿਨ ਇੱਕ ਯਾਤਰੀ ਬੱਸ ਦੇ ਨਾਲ ਹਾਦਸਾ ਵਾਪਰ ਗਿਆ। ਜਿਸ ਹਾਦਸੇ ਦੇ ਵਿੱਚ 33 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਬੱਸ ਪੈਰਿਸ ਤੋਂ ਲੰਡਨ ਜਾ ਰਹੀ ਸੀ। ਇਸ ਦੀ ਜਾਣਕਾਰੀ ਫਰਾਂਸ ਦੇ ਸਥਾਨਕ ਮੀਡੀਆ ਨੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇ […]

road-accident-pakistan

ਪਾਕਿਸਤਾਨ ਵਿੱਚ ਵਾਪਰੇ ਸੜਕ ਹਾਦਸੇ ਦੇ ਵਿੱਚ 9 ਲੋਕਾਂ ਦੀ ਮੌਤ

ਪਾਕਿਸਤਾਨ ਦੇ ਮਸ਼ਹੂਰ ਸ਼ਹਿਰ ਮੁਲਤਾਨ ਦੇ ਮੀਆਂਵਾਲੀ ਦੇ ਵਿੱਚ ਸੋਮਵਾਰ ਵਾਲੇ ਦਿਨ ਭਿਆਨਕ ਸੜਕ ਹਾਦਸਾ ਗਿਆ। ਇਸ ਸੜਕ ਹਾਦਸੇ ਦੇ ਵਿੱਚ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਮੀਆਂਵਾਲੀ ਦੇ ਹੈੱਡ ਪੱਕਾ ਵਿਚ ਵਾਪਰਿਆ। ਇੱਥੇ ਐਂਬੂਲੈਂਸ ਅਤੇ ਤੇਜ਼ ਗਤੀ ਨਾਲ ਆ ਰਹੇ ਟ੍ਰੇਲਰ ਵਿਚ ਟੱਕਰ ਹੋ ਗਈ, ਜਿਸ ਦੇ ਕਾਰਨ […]

train-accident-in-alberta

ਕੈਨੇਡਾ ਦੇ ਅਲਬਰਟਾ ਵਿੱਚ ਦੇਰ ਰਾਤ ਵਾਪਰਿਆ ਰੇਲ ਹਾਦਸਾ

ਅਲਬਰਟਾ ਦੇ ਲੇਥਬ੍ਰਿਜ ਤੇ ਸ਼ੁੱਕਰਵਾਰ ਸਵੇਰੇ 2 ਵਜੇ ਦੇ ਕਰੀਬ ਰੇਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਿਸੇ ਵੀ ਤਰਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮਿਲੀ ਜਾਣਕਾਰੀ ਅਨੁਸਾਰ ਰੇਲ ਗੱਡੀ ਦੀਆਂ 20 ਬੋਗੀਆਂ ਰੇਲ ਪਟੜੀ ਤੋਂ ਉੱਤਰ ਗਈਆਂ। ਇਹਨਾਂ ਬੋਗੀਆਂ ਦੇ ਵਿੱਚ ਕਣਕ ਲੱਦੀ ਹੋਈ ਸੀ। ਇਸ ਰੇਲ ਹਾਦਸੇ ਦੀ ਸੂਚਨਾ […]