Tenth-and-twelfth-class-examinations-postponed-by-education-department

ਸਿੱਖਿਆ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਸ਼੍ਰੀ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 […]